ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਨਵੀਂ ਲਹਿਰ ਦੀ ਚਰਚਾ ਮਗਰੋਂ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਹੁਣ ਪੰਜਾਬ ਸਣੇ ਪੰਜਾਬ ਸੂਬਿਆਂ ਦੇ ਲੋਕਾਂ ਨੂੰ ਦਿੱਲ਼ੀ ਵਿੱਚ ਐਂਟਰ ਕਰਨ ਲਈ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ। ਤਾਜ਼ਾ ਜਾਣਕਾਰੀ ਮੁਤਾਬਕ ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਦੇ ਯਾਤਰੀਆਂ ਨੂੰ 26 ਫ਼ਰਵਰੀ ਤੋਂ 15 ਮਾਰਚ ਤੱਕ ਦਿੱਲੀ ਵਿੱਚ ਪ੍ਰਵੇਸ਼ ਹੋਣ ਲਈ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਨੂੰ ਕੋਰੋਨਾ ਦੀ ਨਵੀਂ ਲਹਿਰ ਲਈ ਚੌਕਸ ਕੀਤਾ ਹੈ। ਇਸ ਮਗਰੋਂ ਮਹਾਰਾਸ਼ਟਰ ਤੇ ਪੰਜਾਬ ਦੀਆਂ ਸਰਕਾਰਾਂ ਨੇ ਸਖਤ ਕਦਮ ਚੁੱਕੇ ਹਨ।
ਪੰਜਾਬ ਸਣੇ 5 ਰਾਜਾਂ ਦੇ ਲੋਕ ਇਹ ਸ਼ਰਤ ਪੂਰੀ ਕਰਨ 'ਤੇ ਹੀ ਹੋ ਸਕਣਗੇ ਦਿੱਲੀ 'ਚ ਐਂਟਰ
ਏਬੀਪੀ ਸਾਂਝਾ | 24 Feb 2021 10:19 AM (IST)
ਕੋਰੋਨਾਵਾਇਰਸ ਦਾ ਨਵੀਂ ਲਹਿਰ ਦੀ ਚਰਚਾ ਮਗਰੋਂ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਹੁਣ ਪੰਜਾਬ ਸਣੇ ਪੰਜਾਬ ਸੂਬਿਆਂ ਦੇ ਲੋਕਾਂ ਨੂੰ ਦਿੱਲ਼ੀ ਵਿੱਚ ਐਂਟਰ ਕਰਨ ਲਈ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ।
Coronavirus