ਪੜਚੋਲ ਕਰੋ

ਮਹਿਬੂਬਾ ਤੇ ਉਮਰ ਅਬਦੁੱਲਾ ਖਿਲਾਫ ਦੇਸ਼ਧ੍ਰੋਹ ਦੇ ਮੁਕੱਦਮੇ ਦਰਜ

ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਤੇ 35 ਏ ਨੂੰ ਹਟਾਏ ਜਾਣ ਖਿਲਾਫ ਜੰਮੂ-ਕਸ਼ਮੀਰ ਦੇ ਦੋ ਨੇਤਾਵਾਂ ਮਹਿਬੂਬਾ ਮੁਫਤੀ ਤੇ ਉਮਰ ਅੱਬਦੁਲਾ ਨੇ ਬਿਆਨ ਦਿੱਤੇ ਸੀ। ਇਸ ਤੋਂ ਬਾਅਦ ਦੋਵਾਂ ਖਿਲਾਫ ਬਿਹਾਰ ‘ਚ ਦੇਸ਼ਧ੍ਰੋਹ ਦੇ ਮੁਕੱਦਮੇ ਦਰਜ ਕੀਤੇ ਗਏ ਹਨ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਤੇ 35 ਏ ਨੂੰ ਹਟਾਏ ਜਾਣ ਖਿਲਾਫ ਜੰਮੂ-ਕਸ਼ਮੀਰ ਦੇ ਦੋ ਨੇਤਾਵਾਂ ਮਹਿਬੂਬਾ ਮੁਫਤੀ ਤੇ ਉਮਰ ਅੱਬਦੁਲਾ ਨੇ ਬਿਆਨ ਦਿੱਤੇ ਸੀ। ਇਸ ਤੋਂ ਬਾਅਦ ਦੋਵਾਂ ਖਿਲਾਫ ਬਿਹਾਰ ‘ਚ ਦੇਸ਼ਧ੍ਰੋਹ ਦੇ ਮੁਕੱਦਮੇ ਦਰਜ ਕੀਤੇ ਗਏ ਹਨ। ਇਹ ਮੁਕੱਦਮੇ ਮੁਜ਼ਫਰਪੁਰ ਤੇ ਬੇਤੀਆ ਦੀ ਕੋਰਟ ‘ਚ ਦਰਜ ਕੀਤੇ ਗਏ ਹਨ। ਧਾਰਾ 370 ‘ਤੇ ਬਿਆਨਬਾਜ਼ੀ ਨੂੰ ਲੈ ਕੇ ਮੁਜ਼ੱਫਰਪੁਰ ਦੇ ਮੁੱਖ ਨਿਆਇਕ ਅਧਿਕਾਰੀ ਨੇ ਕੋਰਟ ‘ਚ ਪੀਡੀਪੀ ਮੁਖੀ ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਸਣੇ ਹੋਰਨਾਂ ਖਿਲਾਫ ਸਦਰ ਥਾਣੇ ‘ਚ ਸ਼ਿਕਾਇਤ ਦਾਇਰ ਕੀਤੀ ਹੈ। ਕੋਰਟ ਇਸ ਮਾਮਲੇ ‘ਤੇ ਸੁਣਵਾਲੀ 17 ਅਗਸਤ ਨੂੰ ਕਰੇਗਾ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਦੇ ਬਿਆਨ ਨੂੰ ਅਸੰਵਿਧਾਨਕ ਤੇ ਦੇਸ਼ਧ੍ਰੋਹ ਦੱਸਿਆ ਹੈ। ਉਧਰ ਪੱਛਮੀ ਚੰਪਾਰਣ ਦੇ ਬੇਤੀਆ ਦੀ ਅਦਾਲਤ ‘ਚ ਵੀ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਉਮਰ ਅਬੱਦੁਲਾ ਖਿਲਾਫ ਸ਼ਿਕਾਇਤ ਦਾਇਰ ਕੀਤੀ ਗਈ ਹੈ। ਦੋਵਾਂ ‘ਤੇ ਕੌਮੀ ਏਕਤਾ, ਅਖੰਡਤਾ ਤੇ ਲੋਕ ਸ਼ਾਂਤੀ ਭੰਗ ਕਰਨ ਦਾ ਇਲਜ਼ਾਮ ਹੈ। ਇਸ ਮਾਮਲੇ ‘ਤੇ ਸੁਣਵਾਈ ਤੋਂ ਬਾਅਦ ਸ਼ਿਕਾਇਤ ਨੂੰ ਨਿਆਇਕ ਅਧਿਕਾਰੀ ਕੇਕੇ ਸ਼ਾਹੀ ਦੀ ਕੋਰਟ ‘ਚ ਭੇਜ ਦਿੱਤਾ ਹੈ। ਇਸ ਦੀ ਅਗਲੀ ਸੁਣਵਾਈ 24 ਸਤੰਬਰ ਨੂੰ ਹੋਣੀ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget