ਪੜਚੋਲ ਕਰੋ

ਅਨੋਖਾ ਫੈਸਲਾ! 27 ਰੁੱਖ ਕੱਟਣ ਬਦਲੇ ਅਦਾਲਤ ਨੇ ਦਿੱਤੀ 270 ਬੂਟੇ ਲਾਉਣ ਤੇ ਸੰਭਾਲਣ ਦੀ ਸਜ਼ਾ

ਜੱਜਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ 270 ਬੂਟੇ ਲਾਉਣ ਦੀ ਫੋਟੋ ਵੀ ਅਦਾਲਤ ਵਿੱਚ ਪੇਸ਼ ਕਰਨੀ ਪਏਗੀ। ਜੰਗਲਾਤ ਵਿਭਾਗ ਦੀ ਟੀਮ ਇਨ੍ਹਾਂ ਬੂਟਿਆਂ ਦਾ ਨਿਰੀਖਣ ਕਰਕੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰੇਗੀ ਤਾਂਕਿ ਮੁਲਜ਼ਮ ਸਜ਼ਾ ਦਾ ਪਾਲਣ ਕਰ ਸਕਣ।

ਪ੍ਰਤਾਪਗੜ੍ਹ: ਰਾਜਸਥਾਨ ਦੇ ਪ੍ਰਤਾਪਗੜ੍ਹ ਵਿੱਚ ਜ਼ਿਲ੍ਹਾ ਅਦਾਲਤ ਨੇ ਰੁੱਖ ਕੱਟਣ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਜ਼ਮਾਤਨ ਦੇਣ ਦੇ ਇਵਜ਼ ਵਿੱਚ 10 ਗੁਣਾ ਬੂਟੇ ਲਾਉਣ ਲਈ ਕਿਹਾ। ਦਰਅਸਲ ਰਮਾ ਉਰਫ ਰਾਮਲਾਲ ਤੇਲੀ, ਜਸਵੰਤ ਧੋਬੀ, ਦਿਨੇਸ਼ ਤੇਲੀ ਤੇ ਮੁਹੰਮਦ ਹੁਸੈਨ 'ਤੇ ਜੰਗਲੀ ਖੇਤਰ ਵਿੱਚ 27 ਰੁੱਖ ਕੱਟਣ ਦਾ ਇਲਜ਼ਾਮ ਸੀ। ਇਨ੍ਹਾਂ ਜੱਜ ਰਾਜੇਂਦਰ ਸ਼ਰਮਾ ਦੀ ਅਦਾਲਤ ਵਿੱਚ ਅਰਜ਼ੀ ਲਾਈ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਇਨ੍ਹਾਂ ਨੂੰ ਦੋਸ਼ੀ ਮੰਨਿਆ ਤੇ ਕਿਹਾ ਕਿ ਇਨ੍ਹਾਂ ਨੂੰ ਇੱਕ ਮਹੀਨੇ ਵਿੱਚ ਇਹ ਬੂਟੇ ਲਾਉਣੇ ਹੋਣਗੇ ਤੇ ਇਨ੍ਹਾਂ ਦੀ ਦੇਖਭਾਲ ਵੀ ਕਰਨੀ ਪਏਗੀ। ਜੰਗਲਾਤ ਮਹਿਕਮੇ ਵੱਲੋਂ ਇਹ ਮਾਮਲਾ ਦਰਜ ਕਰਾਉਣ ਬਾਅਦ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਅਪਰਾਧਿਕ ਉਦੇਸ਼ ਨਾਲ ਵਾਤਾਵਰਨ ਤੇ ਜੰਗਲਾਤ ਵਿਭਾਗ ਦੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਸੀ। ਰੁੱਖ ਕੱਟਣ ਦੀ ਘਟਨਾ 20 ਮਾਰਚ ਦੀ ਹੈ। ਇੱਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਸੀ। ਜੱਜਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ 270 ਬੂਟੇ ਲਾਉਣ ਦੀ ਫੋਟੋ ਵੀ ਅਦਾਲਤ ਵਿੱਚ ਪੇਸ਼ ਕਰਨੀ ਪਏਗੀ। ਜੰਗਲਾਤ ਵਿਭਾਗ ਦੀ ਟੀਮ ਇਨ੍ਹਾਂ ਬੂਟਿਆਂ ਦਾ ਨਿਰੀਖਣ ਕਰਕੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰੇਗੀ ਤਾਂਕਿ ਮੁਲਜ਼ਮ ਸਜ਼ਾ ਦਾ ਪਾਲਣ ਕਰ ਸਕਣ। ਜੱਜ ਨੇ ਇਹ ਵੀ ਕਿਹਾ ਕਿ ਮੁਲਜ਼ਮਾਂ ਨੂੰ ਹਰ ਤਿੰਨ ਮਹੀਨੇ ਬੂਟਿਆਂ ਦੇ ਜਿਊਂਦੇ ਹੋਣ ਦੀ ਜਾਣਕਾਰੀ ਵੀ ਦੇਣੀ ਪਏਗੀ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget