ਪੜਚੋਲ ਕਰੋ

ਤਿੰਨ ਤਲਾਕ ਬਿੱਲ ਲੋਕ ਸਭਾ ‘ਚ ਪੇਸ਼, ਥਰੂਰ ਤੇ ਓਵੈਸੀ ਦਾ ਇਤਰਾਜ਼

ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਲੋਕ ਸਭਾ ‘ਚ ਤਿੰਨ ਤਲਾਕ ਬਿੱਲ ਪੇਸ਼ ਕੀਤਾ। ਇਸ ਦੌਰਾਨ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਉਣਾ ਸ਼ੁਰੂ ਕਰ ਦਿੱਤਾ ਜਿਸ ਨੂੰ ਦੇਖਦੇ ਹੋਏ ਵੋਟਿੰਗ ਕਰਵਾਈ ਗਈ। ਬਿੱਲ ਪੇਸ਼ ਕਰਨ ਦੀ ਹਮਾਇਤ ‘ਚ 186 ਵੋਟ ਪਏ ਜਦਕਿ ਇਸ ਦੇ ਵਿਰੋਧ ‘ਚ 74 ਵੋਟ ਪਏ।

ਨਵੀਂ ਦਿੱਲੀ: ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਲੋਕ ਸਭਾ ‘ਚ ਤਿੰਨ ਤਲਾਕ ਬਿੱਲ ਪੇਸ਼ ਕੀਤਾ। ਇਸ ਦੌਰਾਨ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਉਣਾ ਸ਼ੁਰੂ ਕਰ ਦਿੱਤਾ ਜਿਸ ਨੂੰ ਦੇਖਦੇ ਹੋਏ ਵੋਟਿੰਗ ਕਰਵਾਈ ਗਈ। ਬਿੱਲ ਪੇਸ਼ ਕਰਨ ਦੀ ਹਮਾਇਤ ‘ਚ 186 ਵੋਟ ਪਏ ਜਦਕਿ ਇਸ ਦੇ ਵਿਰੋਧ ‘ਚ 74 ਵੋਟ ਪਏ। ਕਾਨੂੰਨ ਮੰਤਰੀ ਰਵੀਸ਼ੰਕਰ ਨੇ ਸਦਨ ‘ਚ ‘ਮੁਸਲਿਮ ਮਹਿਲਾ ਕਾਨੂੰਨ 2019’ ਪੇਸ਼ ਕਰਦੇ ਹੋਏ ਕਿਹਾ ਕਿ ਕਾਨੂੰਨ ਪਿਛਲੀ ਲੋਕ ਸਭਾ ‘ਚ ਪਾਸ ਹੋ ਚੁੱਕਿਆ ਹੈ ਪਰ 16ਵੀਂ ਲੋਕ ਸਭਾ ਦਾ ਕਾਰਜਕਾਲ ਖ਼ਤਮ ਹੋਣ ਕਰਕੇ ਤੇ ਰਾਜਸਭਾ ‘ਚ ਲੰਬਿਤ ਹੋਣ ਕਾਰਨ ਇਹ ਲਾਗੂ ਨਹੀਂ ਹੈ। ਇਸ ਲਈ ਸਰਕਾਰ ਨੇ ਇਸ ਨੂੰ ਦੁਬਾਰਾ ਸਦਨ ‘ਚ ਪੇਸ਼ ਕੀਤਾ ਹੈ। ਰਵੀਸ਼ੰਕਰ ਪ੍ਰਸਾਦ ਨੇ ਕਾਨੂੰਨ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਕੁਝ ਮੈਂਬਰਾਂ ਦੇ ਇਤਰਾਜ਼ ਨੂੰ ਸਿਰੇ ਤੋਂ ਦਰਕਿਨਾਰ ਕਰਦੇ ਹੋਏ ਕਿਹਾ, “ਜਨਤਾ ਨੇ ਸਾਨੂੰ ਕਾਨੂੰਨ ਬਣਾਉਣ ਲਈ ਭੇਜਿਆ ਹੈ। ਕਾਨੂੰਨ ‘ਤੇ ਬਹਿਸ ਤੇ ਵਿਆਖਿਆ ਦਾ ਕੰਮ ਅਦਾਲਤ ‘ਚ ਹੁੰਦਾ ਹੈ। ਸੰਸਦ ਨੂੰ ਅਦਾਲਤ ਬਣਨ ਨਹੀਂ ਦੇਣਾ ਚਾਹੀਦਾ। ਇਸ ਤੋਂ ਪਹਿਲਾਂ ਵਿਰੋਧੀ ਧਿਰ ਨੇ ਬਿੱਲ ਪੇਸ਼ ਕੀਤੇ ਜਾਣ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਅਜੇ ਮੰਤਰੀ ਬਿੱਲ ਪੇਸ਼ ਕਰਨ ਦੀ ਇਜਾਜ਼ਤ ਮੰਗ ਰਹੇ ਹਨ। ਦਿੱਕਤਾਂ ਉਸ ਤੋਂ ਬਾਅਦ ਦਰਜ ਕਰਵਾਈਆਂ ਜਾ ਸਕਦੀਆਂ ਹਨ। ਇਸ ਬਿੱਲ ਦਾ ਵਿਰੋਧ ਕਰਦੇ ਹੋਏ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੇ ਕਿਹਾ, “ਅਸੀ ਤਿੰਨ ਤਲਾਕ ਸਬੰਧਤ ਬਿੱਲ ਪੇਸ਼ ਕੀਤੇ ਜਾਣ ਨਾਲ ਇਤਫਾਕ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸੇ ਇੱਕ ਸਮਾਜ ਤਕ ਸੀਮਤ ਨਹੀਂ ਹੋਣਾ ਚਾਹੀਦਾ। ਸ਼ਸ਼ੀ ਨੇ ਇਸ ਨੂੰ ਸਾਰੇ ਭਾਈਚਾਰਿਆਂ ‘ਤੇ ਲਾਗੂ ਹੋਣ ਲਈ ਜ਼ਰੂਰ ਕਿਹਾ। ਇਸ ਬਿੱਲ ਤਹਿਤ ਮੁਸਲਿਮ ਮਹਿਲਾਵਾਂ ਨੂੰ ਇੱਕ ਵਾਰ ‘ਚ ਤਿੰਨ ਵਾਰ ਤਲਾਕ ਕਹੇ ਜਾਣ ਨਾਲ ਵਿਆਹੁਤਾ ਸਬੰਧ ਖ਼ਤਮ ਕਰਨਾ ਗੈਰ-ਕਾਨੂੰਨੀ ਹੋਵੇਗਾ। ਬਿੱਲ ‘ਚ ਅਜਿਹਾ ਕਰਨ ਵਾਲੇ ਨੂੰ ਤਿੰਨ ਸਾਲ ਦੀ ਕੈਦ ਦਾ ਪ੍ਰਵਧਾਨ ਹੈ।

ਟਾਪ ਹੈਡਲਾਈਨ

Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

Embed widget