ਪੜਚੋਲ ਕਰੋ

ਮੋਦੀ ਸਰਕਾਰ ਦੀ ਵੱਡੀ ਕਾਮਯਾਬੀ, ਤਿੰਨ ਤਲਾਕ ਬਿੱਲ ਪਾਸ

ਇਸ ਬਿੱਲ ਦੇ ਤਹਿਤ ਤਿੰਨ ਵਾਰ ਤਲਾਕ ਕਹਿ ਕੇ ਪਤਨੀ ਕੋਲੋਂ ਤਲਾਕ ਲੈਣਾ ਅਪਰਾਧ ਹੈ। ਮੈਜਿਸਟ੍ਰੇਟ ਪਤਨੀ ਦਾ ਪੱਖ ਜਾਣਨ ਬਾਅਦ ਜ਼ਮਾਨਤ ਦੇ ਸਕਦੇ ਹਨ। ਤਲਾਕ ਬਾਅਦ ਪਤੀ ਨੂੰ ਪਤਨੀ ਤੇ ਬੱਚਿਆਂ ਦਾ ਗੁਜ਼ਾਰਾ ਦੇਣਾ ਪਏਗਾ।

ਨਵੀਂ ਦਿੱਲੀ: ਤਿੰਨ ਤਲਾਕ ਬਿੱਲ ਰਾਜਸਭਾ ਵਿੱਚ ਪਾਸ ਹੋ ਗਿਆ ਹੈ। ਬਿੱਲ ਦੇ ਪੱਖ ਵਿੱਚ 99 ਤੇ ਵਿਰੋਧ ਵਿੱਚ 84 ਵੋਟਾਂ ਪਈਆਂ। ਇਸ ਤੋਂ ਪਹਿਲਾਂ ਰਾਜ ਸਭਾ ਵਿੱਚ ਲੰਮੀ ਬਹਿਸ ਚੱਲੀ। ਬਹਿਸ ਦੇ ਬਾਅਦ ਬਿੱਲ ਨੂੰ ਸੇਲੈਕਟ ਕੰਪਨੀ ਕੋਲ ਭੇਜੇ ਜਾਣ ਦੀ ਮੰਗ 'ਤੇ ਵੋਟਿੰਗ ਹੋਈ। ਪਰ ਸਰਕਾਰ ਨੂੰ ਜਿੱਤ ਮਿਲੀ। ਲੋਕ ਸਭਾ ਵਿੱਚ ਇਹ ਬਿੱਲ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ। ਹੁਣ ਬਿੱਲ ਨੂੰ ਰਾਸ਼ਟਰਪਤੀ ਕੋਲ ਭੇਜਿਆ ਜਾਏਗਾ। ਮਨਜ਼ੂਰੀ ਮਿਲਣ ਬਾਅਦ ਇਹ ਬਿੱਲ ਕਾਨੂੰਨ ਦਾ ਰੂਪ ਲੈ ਲਏਗਾ। ਇਸ ਬਿੱਲ ਦੇ ਤਹਿਤ ਤਿੰਨ ਵਾਰ ਤਲਾਕ ਕਹਿ ਕੇ ਪਤਨੀ ਕੋਲੋਂ ਤਲਾਕ ਲੈਣਾ ਅਪਰਾਧ ਹੈ। ਮੈਜਿਸਟ੍ਰੇਟ ਪਤਨੀ ਦਾ ਪੱਖ ਜਾਣਨ ਬਾਅਦ ਜ਼ਮਾਨਤ ਦੇ ਸਕਦੇ ਹਨ। ਤਲਾਕ ਬਾਅਦ ਪਤੀ ਨੂੰ ਪਤਨੀ ਤੇ ਬੱਚਿਆਂ ਦਾ ਗੁਜ਼ਾਰਾ ਦੇਣਾ ਪਏਗਾ। ਤਿੰਨ ਤਲਾਕ ਕਹਿਣ 'ਤੇ ਪਤੀ ਨੂੰ ਜੇਲ੍ਹ ਨਾਲ ਜ਼ੁਰਮਾਨਾ ਵੀ ਹੋ ਸਕਦਾ ਹੈ। FIR ਦਰਜ ਹੋਣ 'ਤੇ ਬਿਨਾ ਵਾਰੰਟ ਗ੍ਰਿਫ਼ਤਾਰੀ ਹੋਏਗੀ। ਮੈਜਿਸਟ੍ਰੇਟ ਨੂੰ ਸੁਲਾਹ ਕਰਾ ਕੇ ਵਿਆਹ ਬਰਕਰਾਰ ਰੱਖਣ ਦਾ ਅਧਿਕਾਰ ਹੋਏਗਾ। ਪੁਲਿਸ ਮੁਲਜ਼ਮ ਨੂੰ ਜ਼ਮਾਨਤ ਨਹੀਂ ਦੇ ਸਕਦੀ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ

ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Embed widget