ਪੜਚੋਲ ਕਰੋ

ਟਰੱਕ ਡਰਾਈਵਰਾਂ ਦੀ ਬਰੇਕ ਨਾਲ 2000 ਕਰੋੜ ਦਾ ਝਟਕਾ

ਨਵੀਂ ਦਿੱਲੀ: ਟਰੱਕ ਡਰਾਈਵਰਾਂ ਨੇ ਜੀਐਸਟੀ ਤੇ ਡੀਜ਼ਲ ਦੇ ਵਧ ਰਹੇ ਰੇਟ ਕਾਰਨ ਹੋ ਰਹੇ ਨੁਕਸਾਨ ਨੂੰ ਲੈ ਕੇ ਦੇਸ਼ ਭਰ 'ਚ ਦੋ ਦਿਨਾਂ ਹੜਤਾਲ ਸ਼ੁਰੂ ਕੀਤੀ ਹੋਈ ਹੈ। ਅੱਜ ਦੂਜੇ ਦਿਨ ਵੀ ਹੜਤਾਲ ਦਾ ਵਿਆਪਕ ਅਸਰ ਵੇਖਣ ਨੂੰ ਮਿਲਿਆ। ਟਰੱਕ ਡਰਾਈਵਰਾਂ ਦੀ ਜਥੇਬੰਦੀ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨੇ ਦੱਸਿਆ ਕਿ ਜੀਐਸਟੀ, ਡੀਜ਼ਲ ਦੇ ਵੱਧ ਰਹੇ ਰੇਟ ਤੇ ਸੜਕਾਂ 'ਤੇ ਟੋਲ ਤੋਂ ਤੰਗ ਆ ਕੇ ਉਹ ਦੋ ਰੋਜ਼ਾ ਹੜਤਾਲ ਸ਼ੁਰੂ ਕਰ ਰਹੇ ਹਨ। ਏਆਈਐਮਟੀਸੀ ਦੇ ਚੇਅਰਮੈਨ ਬਾਲ ਮਲਕੀਤ ਸਿੰਘ ਨੇ ਕਿਹਾ, "ਸੋਮਵਾਰ ਤੋਂ ਸ਼ੁਰੂ ਹੋਈ ਹੜਤਾਲ ਨਾਲ ਦੇਸ਼ ਭਰ 'ਚ ਸਪਲਾਈ 'ਤੇ ਅਸਰ ਹੋਇਆ ਹੈ। ਫਿਲਹਾਲ ਅਸੀਂ ਜ਼ਰੂਰੀ ਚੀਜ਼ਾਂ ਨੂੰ ਹੜਤਾਲ ਤੋਂ ਬਾਹਰ ਰੱਖਿਆ ਹੈ। ਸਾਡਾ ਮੰਨਣਾ ਹੈ ਕਿ ਇਸ ਨਾਲ ਕਰੀਬ 2000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਦੀਵਾਲੀ ਤੋਂ ਬਾਅਦ ਸੰਘਰਸ਼ ਤੇਜ਼ ਕਰ ਦਿਆਂਗੇ।" ਮਲਕੀਤ ਸਿੰਘ ਨੇ ਕਿਹਾ, "ਏਆਈਐਮਟੀਸੀ ਦੇ ਸੱਦੇ 'ਤੇ ਹੋ ਰਹੀ ਇਸ ਹੜਤਾਲ ਨੂੰ ਸਾਰਿਆਂ ਨੇ ਹੌਸਲਾ ਦਿੱਤਾ ਹੈ। ਇਹ ਹੜਤਾਲ ਪਹਿਲੇ ਦਿਨ ਸਫਲ ਰਹੀ ਹੈ। ਦੇਸ਼ ਭਰ 'ਚ ਕਰੀਬ 70 ਤੋਂ 80 ਫੀਸਦੀ ਕਾਰੋਬਾਰ ਬੰਦ ਰਿਹਾ। ਅਸੀਂ ਦੂਜੇ ਦਿਨ ਵੀ ਅਜਿਹੀ ਹੀ ਉਮੀਦ ਰੱਖਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਟਰਾਂਸਪੋਰਟ ਸੈਕਟਰ ਦੀ ਗੰਭੀਰ ਪ੍ਰੇਸ਼ਾਨੀਆਂ ਪ੍ਰਤੀ ਸਰਕਾਰ ਦਾ ਕੁਝ ਨਾ ਕਰਨਾ ਹੈਰਾਨੀ ਵਾਲਾ ਹੈ। ਇਸ ਕਾਰਨ ਦੀਵਾਲੀ ਤੋਂ ਬਾਅਦ ਟਰੱਕ ਡਰਾਈਵਰ ਹੜਤਾਲ 'ਤੇ ਜਾ ਸਕਦੇ ਹਨ।" ਇੰਡੀਅਨ ਫਾਉਂਡੇਸ਼ਨ ਆਫ ਟਰਾਂਸਪੋਰਟ ਰਿਸਰਚ ਐਂਡ ਟ੍ਰੇਨਿੰਗ ਨੇ ਟਰੱਕ ਡਰਾਈਵਰਾਂ ਦੀ ਇਸ ਹੜਤਾਲ ਨੂੰ ਫਲਾਪ ਦੱਸਿਆ। ਉਨ੍ਹਾਂ ਕਿਹਾ ਕਿ ਰਾਜਧਾਨੀ ਖੇਤਰ ਤੇ ਦੂਜੇ ਸ਼ਹਿਰਾਂ 'ਚ ਸਪਲਾਈ ਠੀਕ ਸੀ। ਅਸੀਂ ਕੱਚਾ ਮਾਲ ਲੈ ਕੇ ਆ ਰਹੇ ਹਾਂ ਤੇ ਤਿਆਰ ਮਾਲ ਵੀ ਸਪਲਾਈ ਕੀਤਾ ਜਾ ਰਿਹਾ ਹੈ। ਮਲਕੀਤ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਡੀਜ਼ਲ 'ਤੇ ਟੈਕਸ ਠੀਕ ਕਰੇ ਤੇ ਕੀਮਤਾਂ ਨੂੰ ਕੌਮਾਂਤਰੀ ਬਜ਼ਾਰ ਮੁਕਾਬਲੇ ਘੱਟ ਕਰੇ। ਡੀਜ਼ਲ ਨੂੰ ਵੀ ਜੀਐਸਟੀ 'ਚ ਲਿਆਉਣਾ ਚਾਹੀਦਾ ਹੈ ਤੇ ਤਿੰਨ ਮਹੀਨਿਆਂ ਬਾਅਦ ਇਸ ਦੇ ਰੇਟ 'ਤੇ ਗੱਲ ਹੋਣੀ ਚਾਹੀਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget