ਪੜਚੋਲ ਕਰੋ

ਬੀਅਰ ਨਾਲ ਲੱਧਿਆ ਟਰੱਕ ਖੱਡ 'ਚ ਡਿੱਗਾ, ਦੋ ਹਲਾਕ, ਦੋ ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਸੋਲਨ 'ਚ ਨਾਲਾਗੜ੍ਹ-ਸਵਰਾਗਾਟ ਸੜਕ 'ਤੇ ਮਹਾਦੇਵ ਪੁਲ 'ਤੇ ਬੀਅਰ ਨਾਲ ਲੱਧਿਆ ਟਰੱਕ ਬੇਕਾਬੂ ਹੋਣ ਮਗਰੋਂ ਖੱਡ 'ਚ ਜਾ ਡਿੱਗਾ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਾਲਾਗੜ੍ਹ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ 'ਚ ਨਾਲਾਗੜ੍ਹ-ਸਵਰਾਗਾਟ ਸੜਕ 'ਤੇ ਮਹਾਦੇਵ ਪੁਲ 'ਤੇ ਬੀਅਰ ਨਾਲ ਲੱਧਿਆ ਟਰੱਕ ਬੇਕਾਬੂ ਹੋਣ ਮਗਰੋਂ ਖੱਡ 'ਚ ਜਾ ਡਿੱਗਾ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਾਲਾਗੜ੍ਹ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?

ਦਰਅਸਲ, ਦੇਰ ਸ਼ਾਮ ਨੂੰ ਇਹ ਹਾਦਸਾ ਉਦੋਂ ਹੋਇਆ ਜਦੋਂ ਨਾਲਾਗੜ੍ਹ ਤੋਂ ਬੀਅਰ ਬਰ ਕੇ ਇੱਕ ਟਰੱਕ ਕੁੱਲੂ ਲਈ ਰਵਾਨਾ ਹੋਇਆ। ਮਹਾਦੇਵ ਪੁਲ ਤੇ ਚਾਲਕ ਟਰੱਕ ਤੋਂ ਕਾਬੂ ਗੁਆ ਬੈਠਾ ਤੇ ਟਰੱਕ ਪੁਲੀ ਵਿੱਚ ਵੱਜ ਗਿਆ ਤੇ ਕਈ ਮੀਟਰ ਨਿੱਚੇ ਖੱਡ ਵਿੱਚ ਜਾ ਡਿੱਗਾ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

ਟਰੱਕ ਵਿੱਚ ਡਰਾਈਵਰ ਸਣੇ ਚਾਰ ਲੋਕ ਸਵਾਰ ਸੀ। ਇਸ ਹਾਦਸੇ ਵਿੱਚ ਮੰਡੀ ਜ਼ਿਲ੍ਹੇ ਦੇ ਚਾਰਨ ਪਿੰਡ ਦੇ ਡਰਾਈਵਰ 23 ਸਾਲਾ ਅਰੁਣ, ਮੰਡੀ ਦੇ ਕੰਧਾਰ ਪਿੰਡ ਦੇ 21 ਸਾਲਾ ਗੋਲੂ, ਬਿਲਾਸਪੁਰ ਦੇ 22 ਸਾਲਾ ਵਿਸ਼ਾਲ ਤੇ ਮੰਡੀ ਦੇ 23 ਸਾਲਾ ਰਵੀ ਕੁਮਾਰ ਟਰੱਕ ਹੇਠ ਦੱਬੇ ਗਏ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget