ਪੜਚੋਲ ਕਰੋ

ਭਾਰਤ ਦੌਰੇ ਤੋਂ ਪਹਿਲਾਂ ਟਰੰਪ ਨੂੰ ਕੀ ਹੋਇਆ? ਅਜੀਬ ਦਾਅਵਿਆਂ ਤੋਂ ਹਰ ਕੋਈ ਹੈਰਾਨ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਕੁਝ ਦਿਨਾਂ ਤੋਂ ਫੇਸਬੁੱਕ ਫਾਲੌਅਰਜ਼ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਕੁਝ ਦਿਨਾਂ ਤੋਂ ਫੇਸਬੁੱਕ ਫਾਲੌਅਰਜ਼ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ। ਫੇਸਬੁੱਕ ਪੇਜ ਅਨੁਸਾਰ, ਚਾਰ ਕਰੋੜ 40 ਲੱਖ ਲੋਕ ਫੇਸਬੁੱਕ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਦੇ ਹਨ, ਜਦੋਂਕਿ ਟਰੰਪ ਨੂੰ ਦੋ ਕਰੋੜ 70 ਲੱਖ ਲੋਕ। ਜਦੋਂ ਟਰੰਪ ਨੂੰ ਉਨ੍ਹਾਂ ਦੇ ਨੰਬਰ ਦੋ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਰਤ ਦੀ ਆਬਾਦੀ ਕਾਰਨ ਮੋਦੀ ਦੇ ਵਧੇਰੇ ਫਾਲੌਅਰਜ਼ ਹਨ, ਪਰ ਮੈਂ ਪਹਿਲੇ ਨੰਬਰ ‘ਤੇ ਹਾਂ।
ਭਾਰਤ ਦੀ ਆਬਾਦੀ 1.3 ਅਰਬ, ਅਮਰੀਕਾ ਦੀ 32 ਕਰੋੜ 50 ਲੱਖ ਟਰੰਪ ਨੇ ਫੇਸਬੁੱਕ ਫਾਲੌਇੰਗ ਦਾ ਹਵਾਲਾ ਦਿੰਦੇ ਹੋਏ ਕਿਹਾ, “1.5 ਅਰਬ ਭਾਰਤੀ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਪੀਐਮ ਮੋਦੀ ਦੀ ਅਬਾਦੀ ਕਾਰਨ ਫੇਸਬੁੱਕ ਤੇ ਵੱਧ ਫਾਲੌਅਰਜ਼ ਹਨ।” ਹਾਲਾਂਕਿ, ਸਰਕਾਰੀ ਅੰਕੜਿਆਂ ਅਨੁਸਾਰ, ਭਾਰਤ ਦੀ ਆਬਾਦੀ 1.3 ਅਰਬ ਹੈ ਤੇ ਅਮਰੀਕਾ ਦੀ ਕੁੱਲ ਆਬਾਦੀ 32 ਕਰੋੜ 50 ਲੱਖ ਹੈ।
ਜ਼ੁਕਰਬਰਗ ਨੇ ਕਿਹਾ- ਮੈਂ ਪਹਿਲੇ ਨੰਬਰ ਤੇ ਹਾਂ-ਟਰੰਪ ਟਰੰਪ ਨੇ ਦਾਅਵਾ ਕੀਤਾ ਕਿ ਫੇਸਬੁੱਕ ਦੇ ਮਾਲਕ ਮਾਰਕ ਜੁਕਰਬਰਗ ਨੇ ਆਪ ਉਨ੍ਹਾਂ ਨੂੰ ਦੱਸਿਆ ਹੈ, "ਫੇਸਬੁੱਕ 'ਤੇ ਫਾਲੋਅਰਜ਼ ਦੇ ਮਾਮਲੇ ਵਿੱਚ" ਮੋਦੀ ਦੂਜੇ ਨੰਬਰ' ਤੇ ਤੇ ਉਹ (ਟਰੰਪ) ਖ਼ੁਦ ਪਹਿਲੇ ਸਥਾਨ 'ਤੇ ਹਨ।

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget