ਪੜਚੋਲ ਕਰੋ
Advertisement
ਆਖਰ ਮੰਨ ਹੀ ਲਈ ਟਰੰਪ ਨੇ ਹਾਰ, ਪਰ ਮੁੜ ਕੀਤਾ ਵੋਟਾਂ 'ਚ ਧਾਂਦਲੀ ਦਾ ਦਾਅਵਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਹਿਲੀ ਵਾਰ ਸਵੀਕਾਰ ਕੀਤੀ ਹੈ ਕਿ ਅਮਰੀਕਾ ਦੀ ਰਾਸ਼ਟਰਪਤੀ ਚੋਣ ਵਿੱਚ ਉਸਦੀ ਹਾਰ ਹੋਈ ਹੈ।
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਹਿਲੀ ਵਾਰ ਸਵੀਕਾਰ ਕੀਤੀ ਹੈ ਕਿ ਅਮਰੀਕਾ ਦੀ ਰਾਸ਼ਟਰਪਤੀ ਚੋਣ ਵਿੱਚ ਉਸਦੀ ਹਾਰ ਹੋਈ ਹੈ।ਦੱਸ ਦੇਈਏ ਕਿ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਜੋਅ ਬਾਇਡੇਨ ਚੋਣੇ ਗਏ ਹਨ।ਟਰੰਪ ਨੇ ਐਤਵਾਰ ਨੂੰ ਟਵੀਟ ਕਰਦਿਆਂ ਕਿਹਾ ਕਿ ਡੈਮੋਕਰੇਟ “ਜਿੱਤ ਗਏ। ਉਸਨੇ ਬੇਬੁਨਿਆਦ ਦਾਅਵੇ ਕਰਦੇ ਇਹ ਵੀ ਕਿਹਾ ਕਿ ਉਸਦੇ ਖਿਲਾਫ ਵੋਟ ਵਿੱਚ ਧਾਂਦਲੀ ਕੀਤੀ ਗਈ ਹੈ।
ਰਾਸ਼ਟਰਪਤੀ ਟਰੰਪ ਨੇ ਧੋਖਾਧੜੀ ਦੇ ਦੋਸ਼ਾਂ ਨਾਲ ਚੋਣ ਨਤੀਜਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।ਉਸਨੇ ਇੱਕ ਕਾਨੂੰਨੀ ਰਣਨੀਤੀ ਨਾਲ ਅੱਗੇ ਵਧਣ ਦਾ ਦਾਅਵਾ ਕੀਤਾ ਸੀ ਕਿ ਉਹ ਬਾਇਡੇਨ ਨੂੰ ਜਿੱਤ ਦਿਵਾਉਣ ਵਾਲੇ ਰਾਜ ਦੇ ਨਤੀਜਿਆਂ ਨੂੰ ਉਲਟਾ ਦੇਵੇਗਾ।
He won because the Election was Rigged. NO VOTE WATCHERS OR OBSERVERS allowed, vote tabulated by a Radical Left privately owned company, Dominion, with a bad reputation & bum equipment that couldn’t even qualify for Texas (which I won by a lot!), the Fake & Silent Media, & more! https://t.co/Exb3C1mAPg
— Donald J. Trump (@realDonaldTrump) November 15, 2020
All of the mechanical “glitches” that took place on Election Night were really THEM getting caught trying to steal votes. They succeeded plenty, however, without getting caught. Mail-in elections are a sick joke!
— Donald J. Trump (@realDonaldTrump) November 15, 2020
RIGGED ELECTION. WE WILL WIN!
— Donald J. Trump (@realDonaldTrump) November 15, 2020
He only won in the eyes of the FAKE NEWS MEDIA. I concede NOTHING! We have a long way to go. This was a RIGGED ELECTION!
— Donald J. Trump (@realDonaldTrump) November 15, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement