ਪੜਚੋਲ ਕਰੋ

'ਸੋਨੇ' ਦੀ ਕਰੌਕਰੀ 'ਚ ਭੋਜਨ ਛਕਣਗੇ ਟਰੰਪ, 35 ਲੋਕਾਂ ਨੇ 3 ਹਫਤੇ 'ਚ ਕੀਤੀ ਤਿਆਰ

-ਟਰੰਪ ਤੇ ਉਸ ਦਾ ਪਰਿਵਾਰ ਦਿੱਲੀ ਰੁਕਣ ਦੌਰਾਨ ਇਸ ਵਿਸ਼ੇਸ਼ ਕਰੌਕਰੀ ਵਿੱਚ ਨਾਸ਼ਤਾ, ਦੁਪਹਿਰ ਦਾ ਖਾਣਾ ਤੇ ਰਾਤ ਦਾ ਖਾਣਾ ਖਾਣਗੇ। -ਪਾਬੂਵਾਲ ਰਾਸ਼ਟਰਪਤੀ ਬਰਾਕ ਓਬਾਮਾ ਸਮੇਤ ਕਈ ਵੀਵੀਆਈਪੀ ਮਹਿਮਾਨਾਂ ਲਈ ਟੇਬਲਵੇਅਰ ਤਿਆਰ ਕਰ ਚੁੱਕਾ ਹੈ।

ਜੈਪੁਰ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਲਈ ਭਾਰਤ ਦੌਰੇ 'ਤੇ ਆਉਣਗੇ। ਉਨ੍ਹਾਂ ਦੇ ਸਵਾਗਤ ਲਈ ਦਿੱਲੀ ਤੇ ਅਹਿਮਦਾਬਾਦ ਵਿੱਚ ਤਿਆਰੀਆਂ ਜ਼ੋਰਾਂ 'ਤੇ ਹਨ। ਜੈਪੁਰ ਦੇ ਅਰੁਣ ਪਾਬੂਵਾਲ ਨੇ ਟਰੰਪ ਤੇ ਉਸ ਦੇ ਪਰਿਵਾਰ ਲਈ ਸੋਨੇ-ਚਾਂਦੀ ਨਾਲ ਪਲੇਟਿਡ ਕਰੌਕਰੀ ਤਿਆਰ ਕੀਤੀ ਹੈ। ਟਰੰਪ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਕਰੌਕਰੀ ਵਿੱਚ ਭੋਜਨ ਪਰੋਸਿਆ ਜਾਵੇਗਾ। ਪਾਬੂਵਾਲ ਮੁਤਾਬਕ, ਟਰੰਪ ਤੇ ਉਸ ਦਾ ਪਰਿਵਾਰ ਦਿੱਲੀ ਰੁਕਣ ਦੌਰਾਨ ਇਸ ਵਿਸ਼ੇਸ਼ ਕਰੌਕਰੀ ਵਿੱਚ ਨਾਸ਼ਤਾ, ਦੁਪਹਿਰ ਦਾ ਖਾਣਾ ਤੇ ਰਾਤ ਦਾ ਖਾਣਾ ਖਾਣਗੇ। ਇਸ ਵਿੱਚ ਚਾਹ ਦੇ ਕੱਪ ਤੋਂ ਲੈ ਕੇ ਡ੍ਰਾਈਫਰੂਟਸ ਰੱਖਣ ਵਾਲੀ ਕਟਲਰੀ ਤੱਕ ਸ਼ਾਮਲ ਹੈ। ਨੈਪਕਿਨ ਪੇਪਰ ਰੱਖਣ ਲਈ ਨੈਪਕਿਨ ਸੈੱਟ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ 'ਤੇ ਟਰੰਪ ਦੇ ਪਰਿਵਾਰਕ ਮੈਂਬਰਾਂ ਦੇ ਨਾਮ ਲਿਖੇ ਹੋਏ ਹਨ। ਇਸ ਨੂੰ ‘ਟਰੰਪ ਕੁਲੈਕਸ਼ਨ’ ਨਾਮ ਦਿੱਤਾ ਗਿਆ ਹੈ। 35 ਲੋਕਾਂ ਦੀ ਟੀਮ ਨੇ ਇਸ ਨੂੰ ਲੱਗਪਗ 3 ਹਫਤਿਆਂ ਵਿੱਚ ਤਿਆਰ ਕੀਤਾ ਹੈ। ਵੱਖੋ-ਵੱਖਰੀਆਂ ਧਾਤਾਂ ਦੀ ਵਰਤੋਂ ਕਰਦਿਆਂ ਬਾਅਦ ਵਿੱਚ, ਉਨ੍ਹਾਂ ਨੂੰ ਸੋਨੇ-ਚਾਂਦੀ ਦੀ ਪਰਤ ਨਾਲ ਸਜਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਬੂਵਾਲ ਰਾਸ਼ਟਰਪਤੀ ਬਰਾਕ ਓਬਾਮਾ ਸਮੇਤ ਕਈ ਵੀਵੀਆਈਪੀ ਮਹਿਮਾਨਾਂ ਲਈ ਟੇਬਲਵੇਅਰ ਤਿਆਰ ਕਰ ਚੁੱਕਾ ਹੈ। ਇਸ ਤੋਂ ਇਲਾਵਾ, ਉਸ ਨੇ ਕ੍ਰਿਕਟ ਵਰਲਡ ਕੱਪ ਤੋਂ ਲੈ ਕੇ ਸੁੰਦਰਤਾ ਮੁਕਾਬਲੇ ਦੇ ਤਾਜ ਤਕ ਡਿਜ਼ਾਇਨ ਕੀਤਾ ਹਨ।

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget