ਪੜਚੋਲ ਕਰੋ
Advertisement
ਭਾਰਤ ਆਉਣ ਤੋਂ ਪਹਿਲਾਂ ਟਰੰਪ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
-ਟਰੰਪ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਸ ਵਾਇਰਲ ਮੀਮ ਨੂੰ ਰੀਟਵੀਟ ਕੀਤਾ-ਟਰੰਪ ਦਾ ਬਾਹੂਬਲੀ ਰੂਪ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦਾ ਦੌਰਾ ਕਰਨ ਆ ਰਹੇ ਹਨ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਬਾਹੂਬਲੀ ਰੂਪ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਦਰਅਸਲ, ਇਸ ਵੀਡੀਓ ਵਿੱਚ ਟਰੰਪ ਨੂੰ ਬਾਹੂਬਲੀ ਫ਼ਿਲਮ ਦੇ ਕਲਿੱਪ ਨੂੰ ਐਡਿਟ ਕਰਕੇ ਬਾਹੂਬਲੀ ਦਿਖਾਇਆ ਗਿਆ ਹੈ। ਖਾਸ ਗੱਲ ਇਹ ਹੈ ਕਿ ਟਰੰਪ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਸ ਵਾਇਰਲ ਮੀਮ ਨੂੰ ਰੀਟਵੀਟ ਕੀਤਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਡੀਓ ਨੂੰ ਰੀਟਵੀਟ ਕਰਦੇ ਹੋਏ ਲਿਖਿਆ, "ਮੈਂ ਭਾਰਤ ਵਿੱਚ ਆਪਣੇ ਮਹਾਨ ਦੋਸਤ ਨੂੰ ਮਿਲਣ ਲਈ ਉਤਸੁਕ ਹਾਂ"
Look so forward to being with my great friends in INDIA! https://t.co/1jdk3AW6fG
— Donald J. Trump (@realDonaldTrump) February 22, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement