ਪੜਚੋਲ ਕਰੋ

ਭਗੌੜੇ ਨੀਰਵ ਮੋਦੀ ਦੀ ਹਵਾਲਗੀ ਰੋਕਣ ਦੀ ਕੋਸ਼ਿਸ਼

ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਦੀ ਵਕੀਲ ਨੇ ਭਾਰਤ ਹਵਾਲਗੀ ਰੋਕਣ ਲਈ ਜੂਲੀਅਨ ਅਸਾਂਜੇ ਦੇ ਮਾਮਲੇ ਦਾ ਹਵਾਲਾ ਦਿੱਤਾ। ਜਿਸ ਵਿੱਚ ਇੱਕ ਬ੍ਰਿਟਿਸ਼ ਅਦਾਲਤ ਨੇ ਮਾਨਸਿਕ ਸਿਹਤ ਦੇ ਮੁੱਦੇ ਦੇ ਅਧਾਰ ਤੇ ਵਿਕੀਲਿਕਸ ਦੇ ਸੰਸਥਾਪਕ ਦੀ ਅਮਰੀਕਾ ਹਵਾਲਗੀ ਰੋਕ ਦਿੱਤੀ ਸੀ।

ਲੰਡਨ: ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਦੀ ਵਕੀਲ ਨੇ ਭਾਰਤ ਹਵਾਲਗੀ ਰੋਕਣ ਲਈ ਜੂਲੀਅਨ ਅਸਾਂਜੇ ਦੇ ਮਾਮਲੇ ਦਾ ਹਵਾਲਾ ਦਿੱਤਾ। ਜਿਸ ਵਿੱਚ ਇੱਕ ਬ੍ਰਿਟਿਸ਼ ਅਦਾਲਤ ਨੇ ਮਾਨਸਿਕ ਸਿਹਤ ਦੇ ਮੁੱਦੇ ਦੇ ਅਧਾਰ ਤੇ ਵਿਕੀਲਿਕਸ ਦੇ ਸੰਸਥਾਪਕ ਦੀ ਅਮਰੀਕਾ ਹਵਾਲਗੀ ਰੋਕ ਦਿੱਤੀ ਸੀ। ਨੀਰਵ ਆਪਣੀ ਹਵਾਲਗੀ ਵਿਰੁੱਧ ਕਾਨੂੰਨੀ ਲੜਾਈ ਵਿੱਚ ਦੋ ਦਿਨ ਚੱਲੀ ਆਖ਼ਰੀ ਦਲੀਲਾਂ ਲਈ ਵੀਡੀਓ ਲਿੰਕ ਰਾਹੀਂ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਹੋਇਆ।ਉਸ ਉੱਤੇ ਪੰਜਾਬ ਨੈਸ਼ਨਲ ਬੈਂਕ ਨਾਲ ਜੁੜੇ ਕਰੀਬ ਦੋ ਅਰਬ ਡਾਲਰ ਘੁਟਾਲੇ ਦੇ ਕੇਸ ਵਿੱਚ ਜਾਅਲਸਾਜ਼ੀ, ਮਨੀ ਲਾਂਡਰਿੰਗ ਅਤੇ ਗਵਾਹਾਂ ਨੂੰ ਡਰਾਉਣ ਦੇ ਦੋਸ਼ ਹਨ। ਉਸ ਦੇ ਵਕੀਲ ਨੇ ਸੋਮਵਾਰ ਨੂੰ ਉਸ ਆਦੇਸ਼ ਦਾ ਹਵਾਲਾ ਦਿੱਤਾ ਜਿਸ ਵਿੱਚ ਮਾਨਸਿਕ ਸਿਹਤ ਦੇ ਅਧਾਰ ਤੇ ਅਸਾਂਜ ਦੀ ਅਮਰੀਕਾ ਹਵਾਲਗੀ ਰੋਕ ਦਿੱਤੀ ਗਈ ਸੀ। ਜ਼ਿਲ੍ਹਾ ਜੱਜ ਨੇ ਅਸਾਂਜੇ ਦੇ ਕੇਸ ਵਿਚ ਕਿਹਾ ਕਿ ਦੀ ਮਾਨਸਿਕ ਸਿਹਤ ਠੀਕ ਨਹੀਂ ਹੈ ਅਤੇ ਹਵਾਲਗੀ ਕਰਨ ਤੇ ਦੋਸ਼ੀ ਆਤਮ ਹੱਤਿਆ ਕਰ ਸਕਦਾ ਹੈ। ਨੀਰਵ ਦੇ ਵਕੀਲ ਕਲੇਰ ਮੋਂਟਗੋਮਰੀ ਨੇ ਕਿਹਾ ਕਿ ਅਸਾਂਜੇ ਵਾਂਗ ਉਸ ਦੇ ਮੁਵੱਕਿਲ ਦਾ ਵੀ ਕੇਸ ਹੈ ਅਤੇ ਮਾਰਚ 2019 ਤੋਂ ਉਸਦੀ ਮਾਨਸਿਕ ਸਥਿਤੀ ਵਿਗੜ ਰਹੀ ਹੈ। ਕ੍ਰਾਊਨ ਪ੍ਰੌਸੀਕਿਊਸ਼ਨ ਸਰਵਿਸ (ਸੀਪੀਐਸ) ਨੇ ਭਾਰਤ ਦੀ ਤਰਫੋਂ ਲੋਬਿੰਗ ਕਰਦਿਆਂ, ਕਾਰਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ ਤਾਂ ਜੋ ਉਸਦੀ ਮਾਨਸਿਕ ਸਥਿਤੀ ਦਾ ਮੁਲਾਂਕਣ ਇੱਕ ਸੁਤੰਤਰ ਮਨੋਵਿਗਿਆਨਕ ਡਾਕਟਰ ਵਲੋਂ ਕੀਤਾ ਜਾਵੇ। ਹਾਲਾਂਕਿ, ਜ਼ਿਲ੍ਹਾ ਜੱਜ ਸੈਮੂਅਲ ਗੂਜ ਨੇ ਇਸ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ ਅਤੇ ਕਿਹਾ ਕਿ ਭਾਰਤ ਸਰਕਾਰ ਕੋਲ ਫੋਰੈਂਸਿਕ ਮਨੋਵਿਗਿਆਨੀ, ਡਾਕਟਰ ਐਂਡਰਿਊ ਫੋਰਸਟਰ ਦੀਆਂ ਪੰਜ ਰਿਪੋਰਟਾਂ ਦਾ "ਜਵਾਬ ਦੇਣ ਲਈ ਕਾਫ਼ੀ ਸਮਾਂ ਸੀ", ਜਿਸਨੇ ਕਈ ਮੌਕਿਆਂ 'ਤੇ ਗਵਾਹ ਅਤੇ ਨੀਰਵ ਦੀ ਮਾਨਸਿਕ ਸਥਿਤੀ ਦੀ ਜਾਂਚ ਕੀਤੀ ਸੀ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget