ਪੜਚੋਲ ਕਰੋ

ਟੀਵੀ, ਫ੍ਰਿਜ ਤੇ ਇਲੈਕਟ੍ਰਿਕ ਵਾਹਨ ਹੋਣਗੇ ਸਸਤੇ!

ਜੀਐਸਟੀ ਕੌਂਸਲ ਦੀ 35ਵੀਂ ਬੈਠਕ ਕਈ ਰਾਹਤਾਂ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਲੈਕਟ੍ਰਿਕ ਵਾਹਨਾਂ 'ਤੇ ਟੈਕਸ 12 ਫੀਸਦੀ ਤੋਂ ਘਟਾ ਕੇ 5 ਫੀਸਦੀ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ: ਜੀਐਸਟੀ ਕੌਂਸਲ ਦੀ 35ਵੀਂ ਬੈਠਕ ਕਈ ਰਾਹਤਾਂ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਲੈਕਟ੍ਰਿਕ ਵਾਹਨਾਂ 'ਤੇ ਟੈਕਸ 12 ਫੀਸਦੀ ਤੋਂ ਘਟਾ ਕੇ 5 ਫੀਸਦੀ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਤੈਅ ਸੀਮਾ ਤੋਂ ਜ਼ਿਆਦਾ ਕੀਮਤ ਵਸੂਲਣ ਵਾਲਿਆਂ ਦੀ ਨਿਗਰਾਨੀ ਲਈ ਗਠਿਤ ਐਂਟੀ ਪ੍ਰਾਫਿਟਿਅਰਿੰਗ ਅਥਾਰਿਟੀ (NAA) ਦਾ ਕਾਰਜਕਾਲ 30 ਨਵੰਬਰ 2020 ਤਕ ਵਧੇਗਾ। NAA ਹੁਣ ਤਕ ਵੱਖ-ਵੱਖ ਮਾਮਲਿਆਂ ਵਿੱਚ ਕਰੀਬ 67 ਹੁਕਮ ਜਾਰੀ ਕਰ ਚੁੱਕੀ ਹੈ। ਇਸ ਦਾ ਗਠਨ 2017 ਵਿੱਚ ਹੋਇਆ ਸੀ। ਕੌਂਸਲ ਦੀ ਬੈਠਕ ਵਿੱਚ ਟੈਕਸ ਚੋਰੀ ਰੋਕਣ ਲਈ ਸਾਲਾਨਾ 50 ਕਰੋੜ ਰੁਪਏ ਤੋਂ ਵੱਧ ਟਰਨਓਵਰ ਵਾਲੇ ਕਾਰੋਬਾਰੀਆਂ ਲਈ ਈ-ਇਨਵਾਇਸ ਜ਼ਰੂਰੀ ਕਰਨ 'ਤੇ ਵੀ ਵਿਚਾਰ ਕੀਤੀ ਜਾਏਗੀ। ਸਾਰੇ ਸੂਬਿਆਂ ਵਿੱਚ ਸਿਨੇਮਾ ਘਰਾਂ ਤੇ ਮਲਟੀਪਲੈਕਸਿਜ਼ ਵਿੱਚ ਈ-ਟਿਕਟ ਨੂੰ ਜ਼ਰੂਰੀ ਕੀਤਾ ਜਾ ਸਕਦਾ ਹੈ। ਜੀਐਸਟੀ ਦੀ ਰਿਫੰਡ ਪ੍ਰਕਿਰਿਆ ਤੇ ਮਨਜ਼ੂਰੀ ਲਈ ਸਿੰਗਲ ਵਿੰਡੋ ਸਿਸਟਮ ਲਾਗੂ ਕਰਨ ਦਾ ਫੈਸਲਾ ਹੋ ਸਕਦਾ ਹੈ। ਹਾਲੇ ਕੇਂਦਰ ਤੇ ਸੂਬਾ ਸਰਕਾਰਾਂ ਵੱਖ-ਵੱਖ ਰਿਫੰਡ ਜਾਰੀ ਕਰਦੀਆਂ ਹਨ। ਸੂਬਾ ਸਰਕਾਰਾਂ ਦੇ ਅਧਿਕਾਰੀ ਇਕੋ ਵਿਸ਼ੇ 'ਤੇ ਵੱਖ-ਵੱਖ ਆਰਡਰ ਤੋਂ ਹੋਣ ਵਾਲੀ ਸਮੱਸਿਆ ਨੂੰ ਦੂਰ ਕਰਨ ਲਈ ਅਪੀਲ ਅਥਾਰਟੀ ਬਣ ਸਕਦੇ ਹਨ। ਇਸ ਨਾਲ ਕਾਰੋਬਾਰੀਆਂ ਨੂੰ ਫਾਇਦਾ ਹੋਵੇਗਾ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget