ਪੜਚੋਲ ਕਰੋ

ਲੌਕਡਾਉਨ ਦੌਰਾਨ ਪੈਦਾ ਹੋਏ ਜੁੜਵਾ ਬੱਚੇ, ਮਾਪਿਆਂ ਰੱਖਿਆ 'ਕੋਰੋਨਾ' ਤੇ 'ਕੋਵਿਡ' ਨਾਂ

ਭਾਵੇਂ ਕੋਰੋਨਾਵਾਇਰਸ ਮਹਾਮਾਰੀ ਨੇ ਆਪਣੇ ਕਹਿਰ ਨਾਲ ਦੁਨੀਆਂ ਭਰ ਦੇ ਗੋਡੇ ਲਵਾ ਦਿੱਤੇ ਹੋਣ, ਪਰ ਇਸ ਨੇ ਛੱਤੀਸਗੜ੍ਹ ਦੇ ਇੱਕ ਜੋੜੇ ਨੂੰ ਬਿਲਕੁੱਲ ਨਿਰਾਸ਼ ਨਹੀਂ ਕੀਤਾ।

ਰਾਏਪੁਰ: ਭਾਵੇਂ ਕੋਰੋਨਾਵਾਇਰਸ ਮਹਾਮਾਰੀ ਨੇ ਆਪਣੇ ਕਹਿਰ ਨਾਲ  ਦੁਨੀਆਂ ਭਰ ਦੇ ਗੋਡੇ ਲਵਾ ਦਿੱਤੇ ਹੋਣ, ਪਰ ਇਸ ਨੇ ਛੱਤੀਸਗੜ੍ਹ ਦੇ ਇੱਕ ਜੋੜੇ ਨੂੰ ਬਿਲਕੁੱਲ ਨਿਰਾਸ਼ ਨਹੀਂ ਕੀਤਾ। ਇਸ ਜੋੜੇ ਦੇ ਘਰ ਕੋਰੋਨਾਵਾਇਰਸ ਮਹਾਮਾਰੀ ਦੌਰਾਨ ਜੁੜਵਾ ਬੱਚਿਆਂ ਨੇ ਜਨਮ ਲਿਆ ਹੈ। ਇਸ ਲਈ ਜੋੜੇ ਨੇ ਇਨ੍ਹਾਂ ਨਵਜੰਮੇ ਜੁੜਵਾਂ ਬੱਚਿਆਂ ਦਾ ਨਾਂ 'ਕੋਰੋਨਾ' ਤੇ 'ਕੋਵਿਡ' ਰੱਖਿਆ ਹੈ। ਇਹ ਦੋਵੇਂ ਸ਼ਬਦ ਦੂਜਿਆਂ ਦੇ ਮਨਾਂ ਵਿੱਚ ਡਰ ਤੇ ਤਬਾਹੀ ਪੈਦਾ ਕਰ ਸਕਦੇ ਹਨ, ਪਰ ਰਾਏਪੁਰ ਦੇ ਜੋੜੇ ਲਈ ਇਹ ਮੁਸ਼ਕਲਾਂ 'ਤੇ ਜਿੱਤ ਦੇ ਪ੍ਰਤੀਕ ਹਨ। ਜੋੜੇ ਦੇ ਇੱਕ ਲੜਕਾ ਤੇ ਇੱਕ ਲੜਕੀ ਨੇ ਜਨਮ ਲਿਆ ਹੈ। ਉਨ੍ਹਾਂ ਲੜਕੇ ਦਾ ਨਾਂ ਕੋਰੋਨਾ ਤੇ ਲੜਕੀ ਦਾ ਨਾਂ ਕੋਵਿਡ ਰੱਖਿਆ ਹੈ। ਇਹ ਬੱਚੇ ਚੱਲ ਰਹੇ ਕੋਰੋਨਵਾਇਰਸ ਤੇ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਪੈਦਾ ਹੋਏ ਹਨ ਜੋ ਇਨ੍ਹਾਂ ਦੇ ਮਾਪੇਆਂ ਲਈ ਮੁਸ਼ਕਲ ਹਾਲਾਤ ਸਨ। ਉਨ੍ਹਾਂ ਨੇ ਕਿਹਾ, ਇਹ ਨਾਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਮੁਸ਼ਕਲਾਂ ਬਾਰੇ ਯਾਦ ਕਰਾਉਣਗੇ ਜੋ ਉਨ੍ਹਾਂ ਨੇ ਲੌਕਡਾਉਨ ਦਰਮਿਆਨ 26-27 ਮਾਰਚ ਦੀ ਦਰਮਿਆਨੀ ਰਾਤ ਨੂੰ ਇਥੇ ਇੱਕ ਸਰਕਾਰੀ ਹਸਪਤਾਲ ਵਿੱਚ ਸਫਲਤਾਪੂਰਵਕ ਡਿਲਿਵਰੀ ਤੋਂ ਪਹਿਲਾਂ ਵੇਖੀਆਂ ਸਨ। ਹਾਲਾਂਕਿ, ਜੋੜੇ ਨੇ ਕਿਹਾ ਕਿ ਉਹ ਬਾਅਦ ਵਿੱਚ ਆਪਣਾ ਫੈਸਲਾ ਬਦਲ ਸਕਦੇ ਹਨ ਤੇ ਆਪਣੇ ਬੱਚਿਆਂ ਦਾ ਨਾਂ ਬਦਲ ਸਕਦੇ ਹਨ। ਪ੍ਰੀਤੀ ਵਰਮਾ, ਨਵਜੰਮੇ ਬੱਚਿਆਂ ਦੀ 27 ਸਾਲਾਂ ਮਾਂ ਨੇ ਕਿਹਾ, 'ਮੈਨੂੰ ਜੁੜਵਾਂ ਬੱਚਿਆਂ ਦੀ ਅਸੀਸ ਮਿਲੀ ਹੈ। ਇੱਕ ਲੜਕਾ ਤੇ ਇੱਕ ਲੜਕੀ ਅਸੀਂ ਉਨ੍ਹਾਂ ਨੂੰ ਹੁਣ ਦੇ ਲਈ ਕੋਵਿਡ (ਲੜਕਾ) ਤੇ ਕੋਰੋਨਾ (ਲੜਕੀ) ਨਾਂ ਦਿੱਤਾ ਹੈ। "

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget