ਪੜਚੋਲ ਕਰੋ

Twisha Sharma ਦਾ ਮੌਤ ਤੋਂ 12 ਦਿਨ ਬਾਅਦ ਅੰਤਿਮ ਸਸਕਾਰ, ਦਿੱਲੀ AIIMS ਟੀਮ ਨੇ ਦੁਬਾਰਾ ਕੀਤਾ ਪੋਸਟਮਾਰਟਮ

Twisha Sharma Death Case : ਮਾਡਲ ਟਵਿਸ਼ਾ ਸ਼ਰਮਾ ਦਾ ਐਤਵਾਰ ਸ਼ਾਮ ਨੂੰ ਭੋਪਾਲ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਸਦੇ ਭਰਾ ਨੇ ਪਰਿਵਾਰ, ਰਿਸ਼ਤੇਦਾਰਾਂ ਅਤੇ ਨਜ਼ਦੀਕੀ ਦੋਸਤਾਂ ਦੀ ਮੌਜੂਦਗੀ ਵਿੱਚ ਚਿਤਾ ਨੂੰ ਅਗਨੀ ਦਿੱਤੀ

Twisha Sharma Death Case : ਮਾਡਲ ਟਵਿਸ਼ਾ ਸ਼ਰਮਾ ਦਾ ਐਤਵਾਰ ਸ਼ਾਮ ਨੂੰ ਭੋਪਾਲ ਦੇ   ਭਦਭਦਾ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਸਦੇ ਭਰਾ ਨੇ ਪਰਿਵਾਰ, ਰਿਸ਼ਤੇਦਾਰਾਂ ਅਤੇ ਨਜ਼ਦੀਕੀ ਦੋਸਤਾਂ ਦੀ ਮੌਜੂਦਗੀ ਵਿੱਚ ਚਿਤਾ ਨੂੰ ਅਗਨੀ ਦਿੱਤੀ। ਅੰਤਿਮ ਸਸਕਾਰ ਦੌਰਾਨ ਮਾਹੌਲ ਬਹੁਤ ਹੀ ਭਾਵੁਕ ਨਜ਼ਰ ਆਇਆ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਦੂਜੇ ਪੋਸਟਮਾਰਟਮ ਤੋਂ ਬਾਅਦ ਤਵਿਸ਼ਾ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਜਿਸ ਤੋਂ ਬਾਅਦ ਅੰਤਿਮ ਸਸਕਾਰ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ। ਵੱਡੀ ਗਿਣਤੀ ਵਿੱਚ ਲੋਕ ਸ਼ਮਸ਼ਾਨ ਘਾਟ ਪਹੁੰਚੇ ਅਤੇ ਟਵਿਸ਼ਾ ਨੂੰ ਸ਼ਰਧਾਂਜਲੀ ਦਿੱਤੀ।

ਦੂਜੇ ਪੋਸਟਮਾਰਟਮ ਤੋਂ ਬਾਅਦ ਵਧੀਆਂ ਉਮੀਦਾਂ

ਤਵਿਸ਼ਾ ਸ਼ਰਮਾ ਦਾ ਦੂਜਾ ਪੋਸਟਮਾਰਟਮ ਐਤਵਾਰ ਨੂੰ ਪੂਰਾ ਹੋਇਆ। ਦਿੱਲੀ ਦੇ ਏਮਜ਼ ਦੇ ਮਾਹਰ ਡਾਕਟਰਾਂ ਦੀ ਇੱਕ ਟੀਮ ਨੇ ਲਗਭਗ ਚਾਰ ਘੰਟੇ ਜਾਂਚ ਕੀਤੀ। ਹੁਣ ਸਾਰਿਆਂ ਦੀਆਂ ਨਜ਼ਰਾਂ ਪੋਸਟਮਾਰਟਮ ਰਿਪੋਰਟ 'ਤੇ ਹਨ। ਪਰਿਵਾਰ ਨੂੰ ਉਮੀਦ ਹੈ ਕਿ ਰਿਪੋਰਟ ਉਸਦੀ ਮੌਤ ਨਾਲ ਜੁੜੇ ਕਈ ਸਵਾਲਾਂ ਦੇ ਜਵਾਬ ਦੇਵੇਗੀ।

ਟਵਿਸ਼ਾ ਦੇ ਪਿਤਾ ਨਵਨਿਧੀ ਸ਼ਰਮਾ ਪਹਿਲਾਂ ਪੋਸਟਮਾਰਟਮ 'ਤੇ ਸਵਾਲ ਉਠਾ ਚੁੱਕੇ ਹਨ। ਉਨ੍ਹਾਂ ਦਾ ਆਰੋਪ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਕਈ ਮਹੱਤਵਪੂਰਨ ਪਹਿਲੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਜਿਸ ਕਾਰਨ ਪਰਿਵਾਰ ਨੇ ਦੁਬਾਰਾ ਪੋਸਟਮਾਰਟਮ ਦੀ ਮੰਗ ਕੀਤੀ ਸੀ।

ਆਰੋਪੀ ਪਤੀ ਤੋਂ ਪੁੱਛਗਿੱਛ ਜਾਰੀ

ਮਾਮਲੇ ਵਿੱਚ ਆਰੋਪੀ ਪਤੀ ਸਮਰਥ ਸਿੰਘ ਇਸ ਸਮੇਂ ਪੁਲਿਸ ਰਿਮਾਂਡ 'ਤੇ ਹੈ। ਐਸਆਈਟੀ ਉਸ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ ਸੂਤਰਾਂ ਅਨੁਸਾਰ ਪੁੱਛਗਿੱਛ ਦੌਰਾਨ ਜਾਂਚ ਏਜੰਸੀਆਂ ਨੂੰ ਜ਼ਿਆਦਾ ਸਹਿਯੋਗ ਨਹੀਂ ਮਿਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਮਰਥ ਸਿੰਘ ਕਈ ਮੁੱਖ ਸਵਾਲਾਂ ਦੇ ਸਪੱਸ਼ਟ ਜਵਾਬ ਨਹੀਂ ਦੇ ਰਿਹਾ ਹੈ। 

 ਹੁਣ ਜਾਂਚ ਟੀਮ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀਆਂ ਅਗਲੀਆਂ ਕੜੀਆਂ ਜੋੜਣ ਵਿੱਚ ਲੱਗੀ ਹੋਈ ਹੈ। ਟਵਿਸ਼ਾ ਸ਼ਰਮਾ ਦੀ ਅੰਤਿਮ ਵਿਦਾਈ ਤੋਂ ਬਾਅਦ ਵੀ ਪਰਿਵਾਰ ਇਨਸਾਫ਼ ਦੀ ਮੰਗ ’ਤੇ ਡਟਿਆ ਹੋਇਆ ਹੈ ਅਤੇ ਪੂਰੇ ਮਾਮਲੇ ’ਤੇ ਲੋਕਾਂ ਦੀ ਨਜ਼ਰ ਬਣੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget