ਪੜਚੋਲ ਕਰੋ
Advertisement
Twitter Account Banned : ਪਾਕਿਸਤਾਨ ਦੇ 4 ਦੂਤਾਵਾਸਾਂ ਦੇ ਟਵਿੱਟਰ ਅਕਾਊਂਟ ਨੂੰ ਭਾਰਤ ਨੇ ਕੀਤਾ ਬੈਨ , ਪਾਕਿ ਨੇ ਲਗਾਈ ਬਹਾਲ ਕਰਨ ਦੀ ਗੁਹਾਰ
ਭਾਰਤ ਵਿੱਚ ਪਾਕਿਸਤਾਨ ਦੇ ਚਾਰ ਦੂਤਾਵਾਸਾਂ ਦੇ ਟਵਿੱਟਰ ਅਕਾਊਂਟ (Twitter) ਨੂੰ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਦੂਤਾਵਾਸਾਂ 'ਤੇ ਆਪਣੇ ਟਵਿੱਟਰ ਅਕਾਊਂਟ ਤੋਂ ਝੂਠੀਆਂ ਖਬਰਾਂ ਅਤੇ ਪ੍ਰਾਪੇਗੰਡਾ ਫੈਲਾਉਣ ਦਾ ਦੋਸ਼ ਹੈ।
Twitter Account Banned : ਭਾਰਤ (India) ਵਿੱਚ ਪਾਕਿਸਤਾਨ (Pakistan) ਦੇ ਚਾਰ ਦੂਤਾਵਾਸਾਂ ਦੇ ਟਵਿੱਟਰ ਅਕਾਊਂਟ (Twitter) ਨੂੰ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਦੂਤਾਵਾਸਾਂ 'ਤੇ ਆਪਣੇ ਟਵਿੱਟਰ ਅਕਾਊਂਟ ਤੋਂ ਝੂਠੀਆਂ ਖਬਰਾਂ ਅਤੇ ਪ੍ਰਾਪੇਗੰਡਾ ਫੈਲਾਉਣ ਦਾ ਦੋਸ਼ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਅਤੇ ਕੁਝ ਹੋਰ ਦੂਤਾਵਾਸਾਂ ਦੀ ਤਰਫੋਂ ਅਜਿਹੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਕਿਹਾ ਹੈ ਕਿ ਭਾਰਤ 'ਚ ਟਵਿਟਰ ਵੱਲੋਂ ਈਰਾਨ, ਤੁਰਕੀ, ਮਿਸਰ ਅਤੇ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨੀ ਦੂਤਾਵਾਸਾਂ ਦੇ ਅਕਾਊਂਟ 'ਤੇ ਕਾਰਵਾਈ ਕਰਦੇ ਹੋਏ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦੇ ਅਕਾਊਂਟ ਨੂੰ ਤੁਰੰਤ ਬਹਾਲ ਕੀਤਾ ਜਾਵੇ।
ਇਸ ਦੇ ਨਾਲ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਕਿਹਾ ਹੈ ਕਿ ਭਾਰਤ 'ਚ ਟਵਿਟਰ ਵੱਲੋਂ ਈਰਾਨ, ਤੁਰਕੀ, ਮਿਸਰ ਅਤੇ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨੀ ਦੂਤਾਵਾਸਾਂ ਦੇ ਅਕਾਊਂਟ 'ਤੇ ਕਾਰਵਾਈ ਕਰਦੇ ਹੋਏ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦੇ ਅਕਾਊਂਟ ਨੂੰ ਤੁਰੰਤ ਬਹਾਲ ਕੀਤਾ ਜਾਵੇ।
Pakistan Foreign Ministry urges Twitter "to restore immediate access to its accounts after Twitter in India withheld official accounts of Pakistan embassies in Iran, Turkey, Egypt, UN." pic.twitter.com/zp54AU0Jk8
— ANI (@ANI) June 27, 2022
ਪਹਿਲਾਂ ਵੀ ਲਿਆ ਸੀ ਅਜਿਹਾ ਐਕਸ਼ਨ
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿਸਤਾਨ ਦੇ ਕਿਸੇ ਟਵਿੱਟਰ ਅਕਾਊਂਟ 'ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਦੇ ਰਾਸ਼ਟਰੀ ਜਨਤਕ ਪ੍ਰਸਾਰਕ ਰੇਡੀਓ ਪਾਕਿਸਤਾਨ ਦਾ ਖਾਤਾ ਟਵਿੱਟਰ ਦੁਆਰਾ ਬੰਦ ਕਰ ਦਿੱਤਾ ਗਿਆ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਪੰਜਾਬ
ਸਿਹਤ
ਵਿਸ਼ਵ
Advertisement