ਪੜਚੋਲ ਕਰੋ

Covid Toolkit: ਟਵਿਟਰ ਦਾ ਸੰਬਿਤ ਪਾਤਰਾ ਨੂੰ ਵੱਡਾ ਝਟਕਾ, ਟੂਲਕਿਟ ਵਿਵਾਦ ’ਚ ਨਵਾਂ ਮੋੜ

ਸੰਬਿਤ ਪਾਤਰਾ ਦੇ ਇਸ ਟਵੀਟ ਤੋਂ ਬਾਅਦ ਕਾਂਗਰਸ ਨੇ ਪੁਲਿਸ ਦੇ ਨਾਲ ਹੀ ਟਵਿਟਰ ਉੱਤੇ ਸ਼ਿਕਾਇਤ ਕੀਤੀ ਸੀ। ਕਾਂਗਰਸ ਵੱਲੋਂ ਪਾਰਟੀ ਦੇ ਸੋਸ਼ਲ ਮੀਡੀਆ ਮੁਖੀ ਰੋਹਨ ਗੁਪਤਾ ਨੇ ਸ਼ਿਕਾਇਤ ਕੀਤੀ ਸੀ।

ਨਵੀਂ ਦਿੱਲੀ: ਕੋਵਿਡ ਟੂਲਕਿਟ ਵਿਵਾਦ ’ਚ ਹੁਣ ਇੱਕ ਨਵਾਂ ਮੋੜ ਆ ਗਿਆ ਹੈ। ਭਾਰਤੀ ਜਨਤਾ ਪਾਰਟੀ (BJP) ਦੇ ਬੁਲਾਰੇ ਸੰਬਿਤ ਪਾਤਰਾ ਨੇ ਟੂਲਕਿਟ ਨੂੰ ਲੈ ਕੇ ਕਾਂਗਰਸ ਉੱਤੇ ਵੱਡਾ ਦੋਸ਼ ਲਾਉਂਦਿਆਂ 18 ਮਈ ਨੂੰ ਇੱਕ ਟਵੀਟ ਕੀਤਾ ਸੀ। ਕਾਂਗਰਸ ਵੱਲੋਂ ਮਿਲੀ ਸ਼ਿਕਾਇਤ ਤੋਂ ਬਾਅਦ ਟਵਿਟਰ ਨੇ ਪਾਤਰਾ ਦੇ ਟਵੀਟ ਨੂੰ ‘ਮੈਨੀਪੁਲੇਟਿਡ ਮੀਡੀਆ’ ਭਾਵ ਤੱਥਾਤਮਕ ਤੌਰ ’ਤੇ ਗ਼ਲਤ ਦੱਸਿਆ ਹੈ।

ਪਾਤਰਾ ਨੇ ਆਪਣੇ ਟਵੀਟ ’ਚ ਕਾਂਗਰਸ ਉੱਤੇ ਵਿਅੰਗ ਕਰਦਿਆਂ ਲਿਖਿਆ, ਦੋਸਤੋ, ਮਹਾਮਾਰੀ ਦੇ ਦੌਰ ਵਿੱਚ ਲੋੜਵੰਦਾਂ ਦੀ ਮਦਦ ਲਈ ਜਾਰੀ ਕਾਂਗਰਸ ਦੀ ਟੂਲਕਿਟ ਉੱਤੇ ਗ਼ੌਰ ਕਰੋ। ਇਹ ਮਦਦ ਤੋਂ ਜ਼ਿਆਦਾ ਉਨ੍ਹਾਂ ਦੀ ਪਾਰਟੀ ਦਾ ਪ੍ਰਚਾਰ ਪ੍ਰੋਗਰਾਮ ਜਾਪਦਾ ਹੈ, ਜੋ ਇਹ ਕੁਝ ਪ੍ਰਭਾਵਸ਼ਾਲੀ ਲੋਕਾਂ ਦੀ ਮਦਦ ਨਾਲ ਚਲਾ ਰਹੇ ਹਨ। ਤੁਸੀਂ ਖ਼ੁਦ ਕਾਂਗਰਸ ਨੂੰ ਪੜ੍ਹ ਸਕਦੇ ਹੋ।

ਪਾਤਰਾ ਦੇ ਇਸ ਟਵੀਟ ਤੋਂ ਬਾਅਦ ਕਾਂਗਰਸ ਨੇ ਪੁਲਿਸ ਦੇ ਨਾਲ ਹੀ ਟਵਿਟਰ ਉੱਤੇ ਸ਼ਿਕਾਇਤ ਕੀਤੀ ਸੀ। ਕਾਂਗਰਸ ਵੱਲੋਂ ਪਾਰਟੀ ਦੇ ਸੋਸ਼ਲ ਮੀਡੀਆ ਮੁਖੀ ਰੋਹਨ ਗੁਪਤਾ ਨੇ ਸ਼ਿਕਾਇਤ ਕੀਤੀ ਸੀ। ਕਾਂਗਰਸ ਦੀ ਸ਼ਿਕਾਇਤ ਤੋਂ ਬਾਅਦ ਟਵਿਟਰ ਨੇ ਆਪਣੀ ਜਾਂਚ ਦੌਰਾਨ ਪਾਤਰਾ ਦੇ ਟਵੀਟ ਨੂੰ ‘ਮੈਨੀਪੁਲੇਟਿਡ ਮੀਡੀਆ’ ਵਰਗ ਵਿੱਚ ਮਾਰਕ ਕੀਤਾ ਹੈ; ਜਿਸ ਤਹਿਤ ਉਸ ਨੈ ਇਸ ਟਵੀਟ ਦੇ ਹੇਠਾਂ ‘ਤੋੜ-ਮੋੜ ਕੇ ਵਿਖਾਇਆ ਗਿਆ ਮੀਡੀਆ’ ਲਿਖਿਆ ਹੈ।

ਦਰਅਸਲ, ਜੇ ਟਵਿਟਰ ਨੂੰ ਆਪਣੀ ਜਾਂਚ ਵਿੱਚ ਕਿਸੇ ਟਵੀਟ ਦੀ ਜਾਣਕਾਰੀ ਗ਼ਲਤ ਮਿਲਦੀ ਹੈ ਤੇ ਉਸ  ਸਹੀ ਸੋਰਸ ਦਾ ਵੀ ਪਤਾ ਨਹੀਂ ਚੱਲਦਾ, ਤਾਂ ਉਹ ਅਜਿਹੇ ਟਵੀਟ ਨੂੰ ‘ਮੈਨੀਪੁਲੇਟਿਡ ਮੀਡੀਆ’ ਵਰਗ ਵਿੱਚ ਪਾ ਦਿੰਦਾ ਹੈ। ਦੱਸ ਦੇਈਏ ਕਿ ਭਾਜਪਾ ਨੇ ਕਾਂਗਰਸ ਉੱਤੇ ਦੋਸ਼ ਲਾਇਆ ਹੈ ਕਿ ਟੂਲਕਿਟ ਰਾਹੀਂ ਦੇਸ਼ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਕਸ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਕਾਂਗਰਸ ਨੇ ਇਸ ਟੂਲਕਿਟ ਨੂੰ ‘ਫ਼ਰਜ਼ੀ’ ਦੱਸਦਿਆਂ ਭਾਜਪਾ ਉੱਤੇ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਸੀ।

ਇਹ ਵੀ ਪੜ੍ਹੋ: Rohini Twitter Account Locked: ਮੋਦੀ ਦੀ ਸ਼ਿਕਾਇਤ 'ਤੇ ਲਾਲੂ ਯਾਦਵ ਦੀ ਧੀ ਰੋਹਿਣੀ ਦਾ ਟਵਿਟਰ ਅਕਾਊਂਟ ਲੌਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
Embed widget