ਪੜਚੋਲ ਕਰੋ
Advertisement
Twitter New CEO: ਐਲਨ ਮਸਕ ਨੇ ਕੀਤਾ ਐਲਾਨ, ਲਿੰਡਾ ਯਾਕਾਰਿਨੋ ਬਣੀ ਟਵਿੱਟਰ ਦੀ ਨਵੀਂ ਸੀਈਓ
Twitter New CEO: ਅਰਬਪਤੀ ਐਲਨ ਮਸਕ ਨੇ ਟਵਿੱਟਰ ਦੇ ਨਵੇਂ ਸੀਈਓ ਦੇ ਨਾਮ ਦਾ ਐਲਾਨ ਕੀਤਾ ਹੈ।
Twitter New CEO: ਅਰਬਪਤੀ ਐਲਨ ਮਸਕ ਨੇ ਟਵਿੱਟਰ ਦੇ ਨਵੇਂ ਸੀਈਓ ਦੇ ਨਾਮ ਦਾ ਐਲਾਨ ਕੀਤਾ ਹੈ। ਟਵਿੱਟਰ ਦੇ ਮਾਲਕ ਮਸਕ ਨੇ ਟਵੀਟ ਕੀਤਾ, "ਮੈਂ ਟਵਿੱਟਰ ਦੇ ਨਵੇਂ ਸੀਈਓ ਵਜੋਂ ਲਿੰਡਾ ਯਾਕਾਰਿਨੋ ਦਾ ਸਵਾਗਤ ਕਰਨ ਲਈ ਉਤਸੁਕ ਹਾਂ।" ਲਿੰਡਾ ਮੁੱਖ ਤੌਰ 'ਤੇ ਕਾਰੋਬਾਰੀ ਸੰਚਾਲਨ 'ਤੇ ਧਿਆਨ ਕੇਂਦਰਤ ਕਰੇਗੀ, ਜਦੋਂ ਕਿ ਮੈਂ ਉਤਪਾਦ ਡਿਜ਼ਾਈਨ ਅਤੇ ਨਵੀਂ ਤਕਨਾਲੋਜੀ 'ਤੇ ਧਿਆਨ ਕੇਂਦਰਤ ਕਰਾਂਗਾ।
I am excited to welcome Linda Yaccarino as the new CEO of Twitter!@LindaYacc will focus primarily on business operations, while I focus on product design & new technology.
— Elon Musk (@elonmusk) May 12, 2023
Looking forward to working with Linda to transform this platform into X, the everything app. https://t.co/TiSJtTWuky
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਦੇਸ਼
ਸਿਹਤ
Advertisement