ਪੜਚੋਲ ਕਰੋ

Twitter ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਖਾਤੇ ਤੋਂ ਹਟਾਇਆ ਬੱਲੂ ਟਿੱਕ

ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਲੋਕ ਟਵਿੱਟਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ। ਬੀਜੇਪੀ ਨੇਤਾ ਨੇ ਇਹ ਸਵਾਲ ਉਠਾਇਆ ਹੈ ਕਿ ਟਵਿੱਟਰ ਨੇ ਉਪ ਰਾਸ਼ਟਰਪਤੀ ਦੇ ਖਾਤੇ ਤੋਂ Blue tick ਕਿਉਂ ਹਟਾਇਆ?

ਨਵੀਂ ਦਿੱਲੀ: ਸੋਸ਼ਲ ਮੀਡੀਆ ਵੈੱਬਸਾਈਟ Twitter ਨੇ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ (Venkaiah Naidu) ਦੇ ਨਿੱਜੀ ਟਵਿੱਟਰ ਅਕਾਊਂਟ ਨੂੰ ਅਨਵੈਰੀਫਾਈ ਕਰ ਦਿੱਤਾ ਹੈ। ਜਿਸ ਦੇ ਤਹਿਤ ਹੁਣ ਬੱਲੂ ਟਿੱਕ ਨੂੰ ਉਨ੍ਹਾਂ ਦੇ ਟਵਿੱਟਰ ਅਕਾਉਂਟ ਤੋਂ ਹਟਾ ਦਿੱਤਾ ਗਿਆ ਹੈ। ਜਿਵੇਂ ਹੀ ਇਹ ਖ਼ਬਰ ਆਈ, ‘ਭਾਰਤ ਦੇ ਉਪ ਰਾਸ਼ਟਰਪਤੀ’ ਨੇ ਟਵਿੱਟਰ ‘ਤੇ ਟ੍ਰੈਂਡ ਕਰਨਾ ਸ਼ੁਰੂ ਕਰ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਲੋਕ ਟਵਿੱਟਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ।

ਭਾਜਪਾ ਨੇਤਾ ਸੁਰੇਸ਼ ਨਖੂਆ ਨੇ ਪੁੱਛਿਆ ਹੈ, 'ਟਵਿੱਟਰ ਨੇ ਉਪ ਰਾਸ਼ਟਰਪਤੀ ਦੇ ਖਾਤੇ ਤੋਂ ਬੱਲੂ ਟਿੱਕ ਕਿਉਂ ਹਟਾਇਆ ਗਿਆ? ਇਹ ਭਾਰਤ ਦੇ ਸੰਵਿਧਾਨ 'ਤੇ ਹਮਲਾ ਹੈ। ਹਾਲਾਂਕਿ, ਕੁਝ ਲੋਕ ਇਹ ਵੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦਾ ਖਾਤਾ ਐਕਟਿਵ ਨਹੀਂ ਸੀ, ਜਿਸ ਕਾਰਨ ਇਸਦੀ ਤਸਦੀਕ ਨਹੀਂ ਕੀਤੀ ਗਈ।

ਦੱਸ ਦੇਈਏ ਕਿ ਟਵਿੱਟਰ 'ਤੇ ਐਕਟਿਵ ਰਹਿਣ ਨਾਲ ਇਸਦਾ ਅਰਥ ਇਹ ਹੈ ਕਿ ਜੇ ਤੁਸੀਂ ਪਿਛਲੇ ਛੇ ਮਹੀਨਿਆਂ ਤੋਂ ਅਕਾਊਂਟ ਨੂੰ ਲਗਾਤਾਰ ਵਰਤ ਰਹੇ ਹੋ, ਤਾਂ ਇਸਦਾ ਮਤਲਬ ਇਹ ਪੂਰੀ ਤਰ੍ਹਾਂ ਐਕਟਿਵ ਹੋ। ਇੱਕ ਉਪਭੋਗਤਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ, 'ਭਾਰਤ ਦੇ ਉਪ ਰਾਸ਼ਟਰਪਤੀ ਨੇ 23 ਜੁਲਾਈ 2020 ਤੋਂ ਬਾਅਦ ਕੁਝ ਵੀ ਟਵੀਟ ਨਹੀਂ ਕੀਤਾ, ਜਿਸਦਾ ਮਤਲਬ ਹੈ ਕਿ ਉਨ੍ਹਾਂ ਦਾ ਅਕਾਊਂਟ ਪਿਛਲੇ 10 ਮਹੀਨਿਆਂ ਤੋਂ ਐਕਟਿਵ ਨਹੀਂ ਹੈ। ਟਵਿੱਟਰ ਪਾਲਿਸੀ ਮੁਤਾਬਕ ਬੱਲੂ ਟਿੱਕ ਆਪਣੇ ਆਪ ਹੀ ਅਨ-ਐਕਟਿਵ ਖਾਤਿਆਂ ਤੋਂ ਹਟ ਜਾਂਦਾ ਹੈ। ਇਸ ਲਈ ਬੱਲੂ ਟਿੱਕਨੂੰ ਉਪ ਰਾਸ਼ਟਰਪਤੀ ਦੇ ਖਾਤੇ ਚੋਂ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Sampoorna Kranti Diwas: ਕਿਸਾਨ ਮਨਾਉਣਗੇ ਸੰਪੂਰਨ ਕ੍ਰਾਂਤੀ ਦਿਵਸ, ਸਾੜਨਗੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget