ਪੜਚੋਲ ਕਰੋ

ਕੁੱਲੂ ਵਿੱਚ 4 ਕਿੱਲੋ ਚਰਸ ਅਤੇ 5 ਕਿਲੋ ਭੰਗ ਸਮੇਤ ਦੋ ਗ੍ਰਿਫ਼ਤਾਰ, NDPS ਐਕਟ ਤਹਿਤ ਕੇਸ ਦਰਜ

ਜ਼ਿਲ੍ਹਾ ਕੁੱਲੂ ਵਿੱਚ ਪੁਲਿਸ ਨੇ ਭੂੰਤਰ ਦੇ ਸਚਾਣੀ ਤੋਂ ਚਰਸ ਅਤੇ ਗਾਂਜਾ ਦੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਸਚਾਨੀ ਵਿਚ ਚਰਸ ਦਾ ਵਪਾਰ ਕਰਦਾ ਹੈ।

ਕੁੱਲੂ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਪੁਲਿਸ ਨੂੰ ਡਰੱਗ ਮਾਫੀਆ ਖਿਲਾਫ ਇੱਕ ਹੋਰ ਸਫਲਤਾ ਮਿਲੀ ਹੈ। ਕੁੱਲੂ ਪੁਲਿਸ ਦੀ ਐਸਆਈਯੂ ਟੀਮ ਨੇ ਜ਼ਿਲ੍ਹੇ ਦੇ ਸਚਾਣੀ ਪਿੰਡ ਵਿੱਚ ਛਾਪੇਮਾਰੀ ਕੀਤੀ ਅਤੇ ਇੱਕ ਘਰ ਚੋਂ ਚਰਸ ਅਤੇ ਗਾਂਜਾ ਦੀ ਖੇਪ ਬਰਾਮਦ ਕੀਤੀ। ਚਰਸ ਅਤੇ ਗਾਂਜਾ ਦੇ ਨਾਲ ਪੁਲਿਸ ਨੇ ਸੇਲਰ ਅਤੇ ਡੀਲਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਬਾਰ ਜਾਣਕਾਰੀ ਦਿੰਦਿਆਂ ਐਸਪੀ ਕੁੱਲੂ ਗੌਰਵ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਸਚਾਣੀ ਪਿੰਡ ਵਿੱਚ ਇੱਕ ਵਿਅਕਤੀ ਬਹੁਤ ਸਾਰਾ ਭੰਗ ਅਤੇ ਚਰਸ ਵੇਚ ਰਿਹਾ ਹੈ। ਜਾਣਕਾਰੀ ਦੇ ਅਧਾਰ 'ਤੇ ਟੀਮ ਬਣਾਈ ਗਈ। ਟੀਮ ਨੇ ਸਚਾਣੀ ਪਿੰਡ ਵਿੱਚ ਛਾਪੇ ਮਾਰੀ ਕੀਤੀ ਅਤੇ 4 ਕਿਲੋ ਚਰਸ ਅਤੇ 5 ਕਿਲੋ 356 ਗ੍ਰਾਮ ਭੰਗ ਬਰਾਮਦ ਕੀਤਾ। Breaking | ਕਿਸਾਨ ਅੰਨਦੋਲ ਨੇ ਵਧਾਈ PM Modi ਦੀ ਚਿੰਤਾ | LIVE | Meeting ਪੁਲਿਸ ਨੇ ਦੱਸਿਆ ਕਿ 26 ਸਾਲਾ ਕਾਸ਼ੀ ਨਾਥ ਅਤੇ 63 ਸਾਲਾ ਮੋਹਨ ਲਾਲ, ਕੁੱਲੂ ਭੂੰਤਰ ਦੇ ਸਚਾਣੀ ਪਿੰਡ ਦੇ ਵਸਨੀਕਾਂ ਨੂੰ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਸ਼ੀਨਾਥ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 20 ਅਤੇ 29 ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਕਿ ਮਦਨ ਲਾਲ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ 29 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਦੋਵੇਂ ਦੇ ਤਾਲੁਖ਼ ਕਿੱਥੇ ਅਤੇ ਕਿਹੜੇ ਲੋਕਾਂ ਨਾਲ ਹਨ। ਭਾਰਤ ਖਰੀਦੇਗਾ ਕੋਰੋਨਾ ਵੈਕਸੀਨ ਦੀਆਂ 1.6 ਬਿਲੀਅਨ ਖੁਰਾਕਾਂ, ਮਾਹਰਾਂ ਦਾ ਦਾਅਵਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget