ਪੜਚੋਲ ਕਰੋ

ਪੰਚਾਇਤ ਘਰ ਸਾਹਮਣੇ ਜੰਗਲ-ਪਾਣੀ ਗਏ ਦਲਿਤ ਬੱਚੇ, ਕੁੱਟ-ਕੁੱਟ ਕੇ ਮਾਰਿਆ

ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਭਾਵਖੇੜੀ ਪਿੰਡ ਵਿੱਚ ਦੋ ਦਲਿਤ ਬੱਚਿਆਂ ਨੂੰ ਪੰਚਾਇਤ ਭਵਨ ਦੇ ਸਾਹਮਣੇ ਪਖਾਨਾ ਕਰਨਾ ਮਹਿੰਗਾ ਪੈ ਗਿਆ। ਦੋ ਵਿਅਕਤੀਆਂ ਨੇ ਕਥਿਤ ਤੌਰ 'ਤੇ ਇਨ੍ਹਾਂ ਬੱਚਿਆਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਸਿਰਸੌਦ ਥਾਣੇ ਦੇ ਇੰਚਾਰਜ ਇੰਸਪੈਕਟਰ ਆਰਐਸ ਧਾਕੜ ਮੁਤਾਬਕ ਭਾਵਖੇੜੀ ਪਿੰਡ ਵਿੱਚ ਸਵੇਰੇ ਇਹ ਘਟਨਾ ਵਾਪਰੀ।

ਸ਼ਿਵਪੁਰੀ: ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਭਾਵਖੇੜੀ ਪਿੰਡ ਵਿੱਚ ਦੋ ਦਲਿਤ ਬੱਚਿਆਂ ਨੂੰ ਪੰਚਾਇਤ ਭਵਨ ਦੇ ਸਾਹਮਣੇ ਪਖਾਨਾ ਕਰਨਾ ਮਹਿੰਗਾ ਪੈ ਗਿਆ। ਦੋ ਵਿਅਕਤੀਆਂ ਨੇ ਕਥਿਤ ਤੌਰ 'ਤੇ ਇਨ੍ਹਾਂ ਬੱਚਿਆਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਸਿਰਸੌਦ ਥਾਣੇ ਦੇ ਇੰਚਾਰਜ ਇੰਸਪੈਕਟਰ ਆਰਐਸ ਧਾਕੜ ਮੁਤਾਬਕ ਭਾਵਖੇੜੀ ਪਿੰਡ ਵਿੱਚ ਸਵੇਰੇ ਇਹ ਘਟਨਾ ਵਾਪਰੀ।

ਧਾਕੜ ਨੇ ਦੱਸਿਆ ਕਿ ਦੋਵੇਂ ਬੱਚਿਆਂ ਰੋਸ਼ਨੀ (12) ਤੇ ਅਵਿਨਾਸ਼ (10) ਨੂੰ ਗੰਭੀਰ ਸੱਟਾਂ ਲੱਗੀਆਂ ਸੀ। ਉਨ੍ਹਾਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਧਾਕੜ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget