![ABP Premium](https://cdn.abplive.com/imagebank/Premium-ad-Icon.png)
ਸੁਰੱਖਿਆ ਬਲਾਂ ਨਾਲ ਐਨਕਾਉਂਟਰ 'ਚ ਦੋ ਅੱਤਵਾਦੀ ਢੇਰ, ਹੋਰਾਂ ਦੀ ਤਲਾਸ਼ ਜਾਰੀ
ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ। ਸ਼ੋਪੀਆਂ ਦੀ ਮਹਿਲ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਬਲਾਂ ਨੂੰ ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਹੈ, ਉਨ੍ਹਾਂ ਦੀ ਭਾਲ ਲਈ ਅਜੇ ਵੀ ਅਭਿਆਨ ਜਾਰੀ ਹੈ।
![ਸੁਰੱਖਿਆ ਬਲਾਂ ਨਾਲ ਐਨਕਾਉਂਟਰ 'ਚ ਦੋ ਅੱਤਵਾਦੀ ਢੇਰ, ਹੋਰਾਂ ਦੀ ਤਲਾਸ਼ ਜਾਰੀ two militants Shot dead in encounter with Security forces, search for others continues ਸੁਰੱਖਿਆ ਬਲਾਂ ਨਾਲ ਐਨਕਾਉਂਟਰ 'ਚ ਦੋ ਅੱਤਵਾਦੀ ਢੇਰ, ਹੋਰਾਂ ਦੀ ਤਲਾਸ਼ ਜਾਰੀ](https://feeds.abplive.com/onecms/images/uploaded-images/2021/03/11/d3fe8f30f54329e85a249ab2318c0295_original.jpg?impolicy=abp_cdn&imwidth=1200&height=675)
ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ। ਸ਼ੋਪੀਆਂ ਦੀ ਮਹਿਲ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਬਲਾਂ ਨੂੰ ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਹੈ, ਉਨ੍ਹਾਂ ਦੀ ਭਾਲ ਲਈ ਅਜੇ ਵੀ ਅਭਿਆਨ ਜਾਰੀ ਹੈ। ਇਹ ਮੁਕਾਬਲਾ ਸ਼ੋਪੀਆਂ ਦੇ ਮਨੀਹਾਲ ਪਿੰਡ ਵਿੱਚ ਹੋ ਰਿਹਾ ਹੈ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
#ShopianEncounterUpdate: 02 #unidentified #terrorists killed. #Operation going on. Further details shall follow. @JmuKmrPolice https://t.co/Ua70Z5RYI4
— Kashmir Zone Police (@KashmirPolice) March 22, 2021
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)