ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ। ਸ਼ੋਪੀਆਂ ਦੀ ਮਹਿਲ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਬਲਾਂ ਨੂੰ ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਹੈ, ਉਨ੍ਹਾਂ ਦੀ ਭਾਲ ਲਈ ਅਜੇ ਵੀ ਅਭਿਆਨ ਜਾਰੀ ਹੈ। ਇਹ ਮੁਕਾਬਲਾ ਸ਼ੋਪੀਆਂ ਦੇ ਮਨੀਹਾਲ ਪਿੰਡ ਵਿੱਚ ਹੋ ਰਿਹਾ ਹੈ।


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ









ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


 


 


ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ