ਪੜਚੋਲ ਕਰੋ
Advertisement
ਦਿਨ ਦਿਹਾੜੇ ਔਰਤ ਤੋਂ ਖੋਹੀ ਚੇਨ, ਘਟਨਾ ਸੀਸੀਟੀਵੀ ‘ਚ ਕੈਦ
ਅੱਜਕੱਲ੍ਹ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਦਿੱਲੀ ‘ਚ ਇੱਕ ਅੋਰਤ ਤੋਂ ਦਿਨ ਦਿਹਾੜੇ ਮੋਟਰਸਾਇਕਲ ਸਵਾਰ ਚੇਨ ਖੋਹ ਕੇ ਭੱਜ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਇੱਕ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਨਵੀਂ ਦਿੱਲੀ: ਅੱਜਕੱਲ੍ਹ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਦਿੱਲੀ ‘ਚ ਇੱਕ ਅੋਰਤ ਤੋਂ ਦਿਨ ਦਿਹਾੜੇ ਮੋਟਰਸਾਇਕਲ ਸਵਾਰ ਚੇਨ ਖੋਹ ਕੇ ਭੱਜ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਇੱਕ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਘਟਨਾ ਦਿੱਲੀ ਦੇ ਛਾਵਲਾ ਇਲਾਕੇ ਦੀ ਹੈ ਜਿੱਥੇ ਇੱਕ ਅੋਰਤ ਆਪਣੇ ਬੱਚੇ ਨੂੰ ਸਕੂਲ ਤੋਂ ਲੈ ਕੇ ਵਾਪਸ ਘਰ ਆ ਰਹੀ ਸੀ। ਔਰਤ ਨੇ ਬੱਚੇ ਦਾ ਸਕੂਲ ਬੈਗ ਫੜੀਆ ਸੀ। ਇਸੇ ਸਮੇਂ ਇੱਕ ਮੋਟਰਸਾਇਕਲ ਸਵਾਰ ਉਸ ਦੇ ਪਿੱਛੇ ਪੈ ਗਏ ਅਤੇ ਚੇਨ ਖੋਹ ਕੇ ਭੱਜ ਗਏ।
ਇਸ ਤੋਂ ਬਾਅਦ ਅੋਰਤ ਉਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰਨ ਲਈ ਭੱਜਦੀ ਹੈ ਪਰ ਉਹ ਡਿੱਗ ਜਾਂਦੀ ਹੈ। ਮਹਿਲਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।#WATCH Delhi: Two motorcycle-borne assailants snatched chain from a woman in Chhawla area, yesterday. Investigation underway. pic.twitter.com/DJ85Jhzwew
— ANI (@ANI) September 7, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement