ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ 'ਚ ਪਾਕਿਸਤਾਨੀ ਦੇ ਦੋ ਸੈਨਿਕ ਢੇਰ

ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ ਅਤੇ ਪਲਾਨਵਾਲਾ 'ਚ ਪਾਕਿਸਤਾਨੀ ਸੈਨਿਕਾਂ ਵਲੋਂ ਸ਼ਨੀਵਾਰ ਨੂੰ ਕੀਤੀ ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ 'ਚ ਦੋ ਪਾਕਿਸਤਾਨੀ ਸੈਨਿਕ ਮਾਰੇ ਗਿਆ।

ਜੰਮੂ: ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ ਅਤੇ ਪਲਾਨਵਾਲਾ 'ਚ ਪਾਕਿਸਤਾਨੀ ਸੈਨਿਕਾਂ ਵਲੋਂ ਸ਼ਨੀਵਾਰ ਨੂੰ ਕੀਤੀ ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ 'ਚ ਦੋ ਪਾਕਿਸਤਾਨੀ ਸੈਨਿਕ ਮਾਰੇ ਗਿਆ। ਸੂਤਰਾਂ ਮੁਤਾਬਿਕ ਸਵੇਰੇ ਭਾਰਤੀ ਸੈਨਾ ਨੇ ਐਲਓਸੀ ਨੇੜੇ ਦੋ ਲਾਸ਼ਾਂ ਪਈਆਂ ਵੇਖੀਆਂ। ਹਾਲਾਂਕਿ, ਸਰਹੱਦ 'ਤੇ ਤਣਾਅਪੂਰਨ ਸਥਿਤੀ ਕਾਰਨ, ਉਨ੍ਹਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਇਲਾਕੇ 'ਚ ਸਰਹੱਦ ਪਾਰੋਂ ਫਾਇਰਿੰਗ ਅਜੇ ਵੀ ਜਾਰੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਹਾਲ ਹੀ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਸੀ) ਨੂੰ ਲਿਖਿਆ ਸੀ ਕਿ ਭਾਰਤ ਨੇ ਐਲਓਸੀ 'ਤੇ ਕੰਡਿਆਲੀ ਤਾਰ ਨੂੰ ਟਾ ਦਿੱਤਾ ਅਤੇ ਮਿਜ਼ਾਈਲ  ਤਾਇਨਾਤ ਕਰ ਦਿੱਤੀ ਹੈ। ਇਸ ਤੋਂ ਭਾਰਤੀ ਫੌਜ ਦੀ ਨੀਅਤ ਠੀਕ ਨਹੀਂ ਲੱਗ ਰਹੀ। ਇਸ 'ਤੇ ਆਰਮੀ ਸੂਤਰਾਂ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਐਲਓਸੀ ਤੋਂ ਕੋਈ ਤਾਰ ਨਹੀਂ ਹਟਾਈ ਗਈ। ਪਰ ਐਲਓਸੀ 'ਤੇ ਗੋਲੀਬਾਰੀ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਨੇ ਸੁੰਦਰਬਨੀ 'ਚ ਬੈਟ ਐਕਸ਼ਨ ਦੀ ਕੋਸ਼ਿਸ਼ ਕੀਤੀ ਸੀ। ਪਾਕਿਸਤਾਨ ਸੀਜ਼ ਫਾਰ ਦੀ ਆੜ 'ਚ ਘੁਸਪੈਠ ਆਂ ਕਈ ਕਾਮ ਕੋਸ਼ਿਸ਼ਾਂ ਵੀ ਕਰ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bengal 'ਚ ਭਾਰੀ ਜਿੱਤ ਤੋਂ ਬਾਅਦ ਭਾਜਪਾ ਕਿਸਨੂੰ ਬਣਾਏਗੀ ਮੁੱਖ ਮੰਤਰੀ ? ਸੁਵੇਂਦੂ ਸਮੇਤ ਇਹ ਪੰਜ ਨਾਮ ਚਰਚਾ 'ਚ 
Bengal 'ਚ ਭਾਰੀ ਜਿੱਤ ਤੋਂ ਬਾਅਦ ਭਾਜਪਾ ਕਿਸਨੂੰ ਬਣਾਏਗੀ ਮੁੱਖ ਮੰਤਰੀ ? ਸੁਵੇਂਦੂ ਸਮੇਤ ਇਹ ਪੰਜ ਨਾਮ ਚਰਚਾ 'ਚ 
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ"
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
Embed widget