ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਭੜਕੇ ਲੋਕਾਂ ਕੀਤਾ ਪੱਥਰਾਅ, ਟੱਰਕ ਡਰਾਈਵਰ ਦੀ ਮੌਤ

ਦੱਖਣੀ ਕਸ਼ਮੀਰ ਦੇ ਅੰਤਨਾਗ ਜ਼ਿਲ੍ਹੇ 'ਚ ਐਤਵਾਰ ਸ਼ਾਮ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਗਏ ਪੱਥਰਾਅ 'ਚ ਇੱਕ ਕਸ਼ਮੀਰੀ ਟਰੱਕ ਡਰਾਈਵਰ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਨੂਰ ਮੁਹੰਮਦ ਡਾਰ (42) ਜ਼ਿਲ੍ਹੇ ਦੇ ਜਰਾਦੀਪੁਰਾ ਉਰਾਨਹਾਲ ਇਲਾਕੇ ਦਾ ਰਹਿਣਾ ਵਾਲਾ ਸੀ।

ਸ਼੍ਰੀਨਗਰ: ਦੱਖਣੀ ਕਸ਼ਮੀਰ ਦੇ ਅੰਤਨਾਗ ਜ਼ਿਲ੍ਹੇ 'ਚ ਐਤਵਾਰ ਸ਼ਾਮ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਗਏ ਪੱਥਰਾਅ 'ਚ ਇੱਕ ਕਸ਼ਮੀਰੀ ਟਰੱਕ ਡਰਾਈਵਰ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਨੂਰ ਮੁਹੰਮਦ ਡਾਰ (42) ਜ਼ਿਲ੍ਹੇ ਦੇ ਜਰਾਦੀਪੁਰਾ ਉਰਾਨਹਾਲ ਇਲਾਕੇ ਦਾ ਰਹਿਣਾ ਵਾਲਾ ਸੀ। ਘਟਨਾ ਸਮੇਂ ਉਹ ਆਪਣੇ ਘਰ ਵਾਪਸੀ ਕਰ ਰਿਹਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਸ ਦੇ ਟੱਰਕ ਨੂੰ ਗਲਤੀ ਨਾਲ ਸੁਰੱਖਿਆ ਬਲਾਂ ਦੀ ਗੱਡੀ ਸਮਝ ਉਸ 'ਤੇ ਪੱਥਰਾਅ ਕਰ ਦਿੱਤਾ। ਡਰਾਈਵਰ ਨੂੰ ਸਿਰ 'ਤੇ ਸੱਟ ਲੱਗਣ ਤੋਂ ਬਾਅਦ ਹਸਪਤਾਲ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਆਮ ਲੋਕਾਂ 'ਤੇ ਵੀ ਪੱਥਰਾਅ ਕਰਦੇ ਰਹੇ ਹਨ। ਇਸ ਮਹੀਨੇ ਦੀ ਸ਼ੁਰੂਆਤ 'ਚ ਸ਼੍ਰੀਨਗਰ ਸ਼ਹਿਰ 'ਚ ਪੱਥਰਾਅ '11 ਸਾਲਾਂ ਕੁੜੀ ਦੀ ਅੱਖਾਂ 'ਚ ਸੱਟਾਂ ਆਈਆਂ ਸੀ। ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਦਿਲਬਾਗ ਸਿੰਘ ਨੇ ਅਧਿਕਾਰੀਆਂ ਨੂੰ ਮੁਲਜ਼ਮ ਫੜਨ ਤੇ ਉਨ੍ਹਾਂ ਖਿਲਾਫ ਸਖਤੀ ਕਰਨ ਦੇ ਹੁਕਮ ਦਿੱਤਾ ਹੈ।

ਟਾਪ ਹੈਡਲਾਈਨ

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget