ਪੜਚੋਲ ਕਰੋ

ਹੁਣ ਮੋਟਰਸਾਈਕਲ ਵਾਲਿਆਂ ਨੂੰ ਝਟਕਾ! 150 ਸੀਸੀ ਤੋਂ ਹੇਠਲੇ ਦੋ ਪਹੀਆ ਵਾਹਨ ਬੰਦ

ਨੀਤੀ ਆਯੋਗ ਨੇ ਦੇਸ਼ ਦੇ ਸਾਰੇ ਦੋ ਪਹੀਆ ਤੇ ਤਿੰਨ ਪਹੀਆ ਵਾਹਨ ਨਿਰਮਾਤਾ ਕੰਪਨੀਆਂ ਨੂੰ ਦੋ ਹਫ਼ਤੇ ਦੇ ਅੰਦਰ-ਅੰਦਰ ਆਪਣੀਆਂ ਯੋਜਨਾਵਾਂ ਲਿਆਉਣ ਲਈ ਕਿਹਾ ਹੈ। ਦੇਸ਼ ਵਿੱਚ ਵਧਦੇ ਪ੍ਰਦੂਸ਼ਨ ਕਰਕੇ ਇਲੈਕਟ੍ਰਿਕ ਵਾਹਨਾਂ ਦਾ ਭਵਿੱਖ ਚੰਗਾ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਲਗਾਤਾਰ ਬਿਜਲਈ ਯਾਨੀ ਬੈਟਰੀ ਵਾਲੇ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਹੁਣ ਇਸ ਦਿਸ਼ਾ ਵੱਲ ਸਰਕਾਰ ਸਖ਼ਤ ਕਦਮ ਪੁੱਟਣ ਜਾ ਰਹੀ ਹੈ। ਸਾਲ 2025 ਤਕ ਦੇਸ਼ ਵਿੱਚ 150 ਸੀਸੀ ਤੋਂ ਘੱਟ ਸਮਰੱਥਾ ਵਾਲੇ ਸਾਰੇ ਵਾਹਨਾਂ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਬਦਲਿਆ ਜਾਵੇਗਾ। ਨੀਤੀ ਆਯੋਗ ਨੇ ਦੇਸ਼ ਦੇ ਸਾਰੇ ਦੋ ਪਹੀਆ ਤੇ ਤਿੰਨ ਪਹੀਆ ਵਾਹਨ ਨਿਰਮਾਤਾ ਕੰਪਨੀਆਂ ਨੂੰ ਦੋ ਹਫ਼ਤੇ ਦੇ ਅੰਦਰ-ਅੰਦਰ ਆਪਣੀਆਂ ਯੋਜਨਾਵਾਂ ਲਿਆਉਣ ਲਈ ਕਿਹਾ ਹੈ। ਦੇਸ਼ ਵਿੱਚ ਵਧਦੇ ਪ੍ਰਦੂਸ਼ਨ ਕਰਕੇ ਇਲੈਕਟ੍ਰਿਕ ਵਾਹਨਾਂ ਦਾ ਭਵਿੱਖ ਚੰਗਾ ਹੈ। ਇਸ ਲਈ ਸਰਕਾਰ ਨੇ ਹੁਣ ਸਾਲ 2025 ਤਕ ਵਾਹਨ ਨਿਰਮਾਤਾ ਕੰਪਨੀਆਂ ਨੂੰ ਡੈਡਲਾਈਨ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਨਿਤੀ ਆਯੋਗ ਵੱਲੋਂ ਸੱਦੀ ਬੈਠਕ ਵਿੱਚ ਵਾਹਨ ਨਿਰਮਾਤਾ ਤੇ ਇਲੈਕਟ੍ਰਿਕ ਵਾਹਨ ਬਣਾਉਣ ਵਾਲੀਆਂ ਸਟਾਰਟ ਅੱਪ ਕੰਪਨੀਆਂ ਸ਼ਾਮਲ ਹਨ। ਇਸ ਬੈਠਕ ਵਿੱਚ ਬਜਾਜ ਆਟੋ ਦੇ ਪ੍ਰਬੰਧਕੀ ਨਿਰਦੇਸ਼ਕ ਰਾਜੀਵ ਬਜਾਜ, ਟੀਵੀਐਸ ਮੋਟਰਜ਼ ਦੇ ਸਹਿ-ਚੇਅਰਮੈਨ ਵੇਣੂੰ ਸ਼੍ਰੀਨਿਵਾਸਨ, ਹੌਂਡਾ ਮੋਟਰਸਾਈਕਲ ਤੇ ਸਕੂਟਰ ਇੰਡੀਆ ਦੇ ਮੁਖੀ ਮਿਨੋਰੂ ਕਾਟੋ ਸਮੇਤ ਹੋਰ ਵੀ ਕਈ ਕਾਰੋਬਾਰੀ ਸ਼ਾਮਲ ਸਨ। ਨੀਤੀ ਆਯੋਗ ਦਾ ਟੀਚਾ ਹੈ ਕਿ ਸਾਲ 2023 ਤਕ ਸਾਰੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਬਦਲਣਾ ਹੈ, ਜਦਕਿ ਦੋ ਪਹੀਆ ਵਾਹਨਾਂ ਦਾ ਸਾਲ 2025 ਤਕ ਬਿਜਲੀਕਰਨ ਕੀਤਾ ਜਾਵੇਗਾ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget