ਪੜਚੋਲ ਕਰੋ

ਸਾਵਧਾਨ ! ਦੋਪਹੀਆ ਵਾਹਨ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ , ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਬੱਚਿਆਂ ਲਈ ਸੜਕ ਸੁਰੱਖਿਆ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਨਵੀਂ ਦਿੱਲੀ : ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਬੱਚਿਆਂ ਲਈ ਸੜਕ ਸੁਰੱਖਿਆ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ 9 ਮਹੀਨਿਆਂ ਤੋਂ ਚਾਰ ਸਾਲ ਦੇ ਬੱਚਿਆਂ ਨੂੰ ਬਾਈਕ 'ਤੇ ਸਫਰ ਕਰਵਾਉਣ ਲਈ ਲੋਕਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ। 
 
ਇਸ ਨਵੇਂ ਨਿਯਮ ਵਿੱਚ, ਦੋਪਹੀਆ ਵਾਹਨ ਚਾਲਕਾਂ ਲਈ ਬੱਚਿਆਂ ਲਈ ਹੈਲਮੇਟ ਅਤੇ ਹਾਰਨੈੱਸ ਬੈਲਟ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ ਅਤੇ ਵਾਹਨ ਦੀ ਗਤੀ ਨੂੰ ਸਿਰਫ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰੱਖਣੀ ਹੋਵੇਗੀ । ਇਸ ਦੇ ਨਾਲ ਹੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ।
 
ਉਲੰਘਣਾ ਲਈ ਜੁਰਮਾਨਾ

ਨਵੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ 1000 ਦਾ ਜੁਰਮਾਨਾ ਅਤੇ ਤਿੰਨ ਮਹੀਨਿਆਂ ਲਈ ਡਰਾਈਵਿੰਗ ਲਾਇਸੈਂਸ ਮੁਅੱਤਲ ਕੀਤਾ ਜਾ ਸਕਦਾ ਹੈ। ਦੋ ਪਹੀਆ ਵਾਹਨਾਂ 'ਤੇ ਪਿੱਛੇ ਬੈਠਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਮੋਟਰ ਵਹੀਕਲ ਐਕਟ ਵਿੱਚ ਇੱਕ ਨਵਾਂ ਨਿਯਮ ਸ਼ਾਮਲ ਕਰਨ ਲਈ ਸੋਧ ਕੀਤੀ ਗਈ ਹੈ। ਇਹ ਨਿਯਮ ਚਾਰ ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਕਵਰ ਕਰਦਾ ਹੈ।
 
ਨਵੇਂ ਨਿਯਮਾਂ ਦੇ ਅਨੁਸਾਰ

ਬੱਚਿਆਂ ਲਈ ਵਰਤੇ ਜਾਣ ਵਾਲੇ ਸੇਫਟੀ ਹਾਰਨੇਸ ਹਲਕੇ, ਵਾਟਰਪ੍ਰੂਫ, ਗੱਦੀ ਵਾਲੇ ਹੋਣੇ ਚਾਹੀਦੇ ਹਨ
ਇਸ ਵਿੱਚ 30 ਕਿਲੋ ਭਾਰ ਚੁੱਕਣ ਦੀ ਸਮਰੱਥਾ ਹੋਣੀ ਚਾਹੀਦੀ ਹੈ।
ਯਾਤਰਾ ਦੇ ਪੂਰੇ ਸਮੇਂ ਦੌਰਾਨ ਬੱਚੇ ਨੂੰ ਸੁਰੱਖਿਅਤ ਰੱਖਣ ਲਈ ਡਰਾਈਵਰ ਨੂੰ ਬਾਲ ਸੁਰੱਖਿਆ ਹਾਰਨੈੱਸ ਬੰਨ੍ਹਣਾ ਪੈਂਦਾ ਹੈ, ਜੋ ਕਿ ਦੋ ਪੱਟੀਆਂ ਨਾਲ ਆਉਂਦਾ ਹੈ।
ਬੱਚੇ ਨੂੰ ਸਫ਼ਰ ਦੌਰਾਨ ਕਰੈਸ਼ ਹੈਲਮੇਟ ਜਾਂ ਸਾਈਕਲ ਹੈਲਮੇਟ ਪਾਉਣਾ ਵੀ ਜ਼ਰੂਰੀ ਹੋਵੇਗਾ।
ਦੋ ਪਹੀਆ ਵਾਹਨ ਸਵਾਰਾਂ ਲਈ ਇਹ ਯਕੀਨੀ ਬਣਾਉਣਾ ਵੀ ਲਾਜ਼ਮੀ ਹੈ ਕਿ ਬੱਚਿਆਂ ਦੇ ਨਾਲ ਯਾਤਰਾ ਕਰਦੇ ਸਮੇਂ ਵਾਹਨ ਦੀ ਗਤੀ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਾ ਹੋਵੇ।
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ 2021 ਵਿੱਚ ਮੰਤਰਾਲੇ ਨੇ ਇੱਕ ਡਰਾਫਟ ਨੋਟੀਫਿਕੇਸ਼ਨ ਜਾਰੀ ਕਰਕੇ ਨਿਯਮ ਵਿੱਚ ਬਦਲਾਅ ਦਾ ਪ੍ਰਸਤਾਵ ਦਿੱਤਾ ਸੀ। ਇਸ ਵਿੱਚ ਵਾਹਨਾਂ ਦੇ ਚਾਲਕਾਂ ਲਈ ਸੇਫਟੀ ਹਾਰਨੈਸ ਅਤੇ ਕਰੈਸ਼ ਹੈਲਮੇਟ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂਹੈਦਰਾਬਾਦ ਦੀਸੜਕਾਂ ਤੇ ਦਿਲਜੀਤ ਦੋਸਾਂਝ , Auto ਵਾਲੇ ਨਾਲ ਪਈ ਯਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget