ਪੜਚੋਲ ਕਰੋ

ਤਪਦੀ ਧੁੱਪ 'ਚ ਮੁੰਡਿਆਂ ਨੂੰ ਨੰਗੇ ਪਿੰਡੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਵੀਡੀਓ ਵਾਇਰਲ

ਥਾਣਾ ਸੈਕਟਰ 20 ਖੇਤਰ ਦੇ ਸੈਕਟਰ 25 ਕੋਲ ਦੋ ਨੌਜਵਾਨਾਂ ਨੂੰ ਤਪਦੀ ਧੁੱਪ ਵਿੱਚ ਨੰਗੇ ਕਰਕੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਣ ਦੀ ਕਥਿਤ ਵੀਡੀਓ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਥਾਣਾ ਸੈਕਟਰ 20 ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਨੋਇਡਾ: ਥਾਣਾ ਸੈਕਟਰ 20 ਖੇਤਰ ਦੇ ਸੈਕਟਰ 25 ਕੋਲ ਦੋ ਨੌਜਵਾਨਾਂ ਨੂੰ ਤਪਦੀ ਧੁੱਪ ਵਿੱਚ ਨੰਗੇ ਕਰਕੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਣ ਦੀ ਕਥਿਤ ਵੀਡੀਓ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਥਾਣਾ ਸੈਕਟਰ 20 ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸੈਕਟਰ 20 ਦੇ ਇੰਚਾਰਜ ਰਾਜਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਇੱਕ ਕਥਿਤ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਸੈਕਟਰ 25 ਕੋਲ ਤਪਦੀ ਧੁੱਪ ਵਿੱਚ ਬਿਜਲੀ ਦੇ ਖੰਭੇ ਨਾਲ ਦੋ ਨੌਜਵਾਨਾਂ ਨੂੰ ਨੰਗੇ ਕਰਕੇ ਬੰਨ੍ਹਿਆ ਗਿਆ ਸੀ ਤੇ ਕੁਝ ਲੋਕ ਉਨ੍ਹਾਂ ਦੀ ਕੁੱਟਮਾਰ ਕਰ ਰਹੇ ਸੀ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਗਈ ਤਾਂ ਇਸ ਨੂੰ ਠੀਕ ਪਾਇਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਪਹਿਲਾਂ ਸੈਕਟਰ 25 ਦੇ ਕੋਲ ਆਟੋ ਸਟੈਂਡ ਤੋਂ ਕੁਝ ਆਟੋ ਰਿਕਸ਼ਾ ਵਿੱਚੋਂ ਬੈਟਰੀ ਚੋਰੀ ਹੋ ਗਈ ਸੀ। ਕੱਲ੍ਹ ਦੁਪਹਿਰ ਆਟੋ ਵਾਲਿਆਂ ਦੋਵਾਂ ਨੌਜਵਾਨਾਂ ਦੇ ਹੱਥ ਵਿੱਚ ਔਜ਼ਾਰ ਫੜੇ ਵੇਖੇ। ਇਸ ਮਗਰੋਂ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਦੋਵਾਂ ਨੂੰ ਫੜ ਲਿਆ ਤੇ ਤਪਦੀ ਧੁੱਪ ਵਿੱਚ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ। ਇੰਨਾ ਹੀ ਨਹੀਂ, ਮੁੰਡਿਆਂ ਦੇ ਕੱਪੜੇ ਲਾਹ ਦਿੱਤੇ ਤੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ। ਜਿਨ੍ਹਾਂ ਦੀ ਪਿਟਾਈ ਕੀਤੀ ਗਈ, ਉਨ੍ਹਾਂ ਦਾ ਤਾਂ ਪਤਾ ਨਹੀਂ ਲੱਗਾ ਪਰ ਆਟੋ ਚਾਲਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਰਿਪੋਰਟ ਦਰਜ ਕਰ ਲਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Airline Ticket Fare Increase: ਜਹਾਜ਼ 'ਚ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ! ਅਚਾਨਕ ਵਧਿਆ ਕਿਰਾਇਆ; ਜਾਣੋ ਕਦੋਂ ਲਾਗੂ ਹੋਣਗੇ ਨਵੇਂ ਰੇਟ?
ਜਹਾਜ਼ 'ਚ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ! ਅਚਾਨਕ ਵਧਿਆ ਕਿਰਾਇਆ; ਜਾਣੋ ਕਦੋਂ ਲਾਗੂ ਹੋਣਗੇ ਨਵੇਂ ਰੇਟ?
LPG Cylinder Booking: ਜੇਕਰ 25 ਦਿਨਾਂ ਬਾਅਦ ਵੀ ਸਿਲੰਡਰ ਨਹੀਂ ਹੁੰਦਾ ਬੁੱਕ, ਤਾਂ ਨੋਟ ਕਰੋ ਇਹ ਨੰਬਰ; ਸ਼ਿਕਾਇਤ ਤੋਂ ਬਾਅਦ ਹੱਲ ਹੋਏਗੀ ਸਮੱਸਿਆ...
ਜੇਕਰ 25 ਦਿਨਾਂ ਬਾਅਦ ਵੀ ਸਿਲੰਡਰ ਨਹੀਂ ਹੁੰਦਾ ਬੁੱਕ, ਤਾਂ ਨੋਟ ਕਰੋ ਇਹ ਨੰਬਰ; ਸ਼ਿਕਾਇਤ ਤੋਂ ਬਾਅਦ ਹੱਲ ਹੋਏਗੀ ਸਮੱਸਿਆ...
ਸੋਨਮ ਵਾਂਗਚੁਕ ਜੇਲ੍ਹ ਤੋਂ ਹੋਣਗੇ ਰਿਹਾਅ, ਲੱਦਾਖ ਹਿੰਸਾ 'ਤੇ ਮੋਦੀ ਸਰਕਾਰ ਦਾ ਵੱਡਾ ਫੈਸਲਾ
ਸੋਨਮ ਵਾਂਗਚੁਕ ਜੇਲ੍ਹ ਤੋਂ ਹੋਣਗੇ ਰਿਹਾਅ, ਲੱਦਾਖ ਹਿੰਸਾ 'ਤੇ ਮੋਦੀ ਸਰਕਾਰ ਦਾ ਵੱਡਾ ਫੈਸਲਾ
ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਟਰੱਕ ਤੇ ਬੱਸ ਵਿਚਾਲੇ ਹੋਏ ਟੱਕਰ; 30 ਤੋਂ ਵੱਧ ਲੋਕ ਜ਼ਖ਼ਮੀ
ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਟਰੱਕ ਤੇ ਬੱਸ ਵਿਚਾਲੇ ਹੋਏ ਟੱਕਰ; 30 ਤੋਂ ਵੱਧ ਲੋਕ ਜ਼ਖ਼ਮੀ

ਵੀਡੀਓਜ਼

MSP ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਖੁਲਾਸਾ! ਕਿਸਾਨਾਂ ਲਈ ਕੀ ਕਿਹਾ?| BJP
ਪੰਜਾਬ ‘ਚ AAP ਸਿਰਫ਼ ਕੇਜਰੀਵਾਲ ਲਈ ATM? ਅਮਿਤ ਸ਼ਾਹ ਦਾ ਵੱਡਾ ਹਮਲਾ | BJP
ਇਹ ਸਰਕਾਰ ਪੰਜਾਬ ਦਾ ਭਲਾ ਨਹੀਂ ਕਰ ਸਕਦੀ! – ਅਮਿਤ ਸ਼ਾਹ ਦਾ AAP ‘ਤੇ ਤਿੱਖਾ ਹਮਲਾ | BJP
ਇੱਕ ਮੌਕਾ BJP ਨੂੰ ਵੀ ਦਿਓ ”ਮੋਗਾ ‘ਚ ਗੱਜੇ ਅਮਿਤ ਸ਼ਾਹ | BJP
ਪੱਗ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ! ਸੁਣ ਕੇ ਸਭ ਹੈਰਾਨ | BJP

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
Gold Silver Rate Today: ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
Cambridge School ਦੀ ਵਿਦਿਆਰਥਣ ਦੀ ਜਲੰਧਰ ਹਾਈਟਸ 'ਚ ਮੌਤ, ਪਰਿਵਾਰ ਨੇ ਜਤਾਇਆ ਸ਼ੱਕ
Cambridge School ਦੀ ਵਿਦਿਆਰਥਣ ਦੀ ਜਲੰਧਰ ਹਾਈਟਸ 'ਚ ਮੌਤ, ਪਰਿਵਾਰ ਨੇ ਜਤਾਇਆ ਸ਼ੱਕ
ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਟਰੱਕ ਤੇ ਬੱਸ ਵਿਚਾਲੇ ਹੋਏ ਟੱਕਰ; 30 ਤੋਂ ਵੱਧ ਲੋਕ ਜ਼ਖ਼ਮੀ
ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਟਰੱਕ ਤੇ ਬੱਸ ਵਿਚਾਲੇ ਹੋਏ ਟੱਕਰ; 30 ਤੋਂ ਵੱਧ ਲੋਕ ਜ਼ਖ਼ਮੀ
ਅੱਜ ਪੰਜਾਬ ਆਉਣਗੇ ਗ੍ਰਹਿ ਮੰਤਰੀ Amit Shah, ਬਦਲਾਅ ਰੈਲੀ 'ਚ ਕਰ ਸਕਦੇ ਵੱਡਾ ਐਲਾਨ
ਅੱਜ ਪੰਜਾਬ ਆਉਣਗੇ ਗ੍ਰਹਿ ਮੰਤਰੀ Amit Shah, ਬਦਲਾਅ ਰੈਲੀ 'ਚ ਕਰ ਸਕਦੇ ਵੱਡਾ ਐਲਾਨ
IDFC ਬੈਂਕ ਘਪਲੇ 'ਚ ED ਦੀ 19 ਟਿਕਾਣਿਆਂ 'ਤੇ Raid, 90 ਬੈਂਕ ਖਾਤੇ ਫਰਿੱਜ; ਹੋਇਆ ਵੱਡਾ ਖੁਲਾਸਾ
IDFC ਬੈਂਕ ਘਪਲੇ 'ਚ ED ਦੀ 19 ਟਿਕਾਣਿਆਂ 'ਤੇ Raid, 90 ਬੈਂਕ ਖਾਤੇ ਫਰਿੱਜ; ਹੋਇਆ ਵੱਡਾ ਖੁਲਾਸਾ
Embed widget