ਪੜਚੋਲ ਕਰੋ

ਚੋਰਾਂ ਦੇ ਹੌਂਸਲੇ ਬੁਲੰਦ, ਫਾਈਟਰ ਜੈੱਟ ਮਿਰਾਜ ਦੇ ਵ੍ਹੀਲ ਚੋਰੀ

ਹਾਸਲ ਜਾਣਕਾਰੀ ਮੁਤਾਬਕ ਮਿਰਾਜ ਲੜਾਕੂ ਜਹਾਜ਼ ਦੇ 5 ਪਹੀਏ ਲਖਨਊ ਤੋਂ ਅਜਮੇਰ ਭੇਜੇ ਜਾ ਰਹੇ ਸੀ, ਜਿਨ੍ਹਾਂ ਚੋਂ ਇੱਕ ਜਹਾਜ਼ ਦਾ ਟਾਈਰ ਮੌਜੂਦ ਨਹੀਂ ਸੀ। ਪੁਲਿਸ ਨੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਲਖਨਊ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਚੋਰਾਂ ਨੇ ਲੜਾਕੂ ਜਹਾਜ਼ ਮਿਰਾਜ ਦਾ ਪਹੀਆ ਚੋਰੀ ਕਰ ਲਿਆ। ਸਕਾਰਪੀਓ ਸਵਾਰ ਚੋਰਾਂ ਨੇ ਇਸ ਚੋਰੀ ਨੂੰ ਟਰੈਫਿਕ ਜਾਮ ਵਿੱਚ ਫਸੇ ਇੱਕ ਟਰੱਕ ਚੋਂ ਅੰਜਾਮ ਦਿੱਤਾ। ਚੋਰੀ ਦਾ ਪਤਾ ਲੱਗਦਿਆਂ ਹੀ ਟਰੱਕ ਚਾਲਕ ਨੇ ਤੁਰੰਤ ਇਸ ਘਟਨਾ ਦੀ ਸੂਚਨਾ 112 ਨੰਬਰ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਕਰਕੇ ਦੋਸ਼ੀਆਂ ਦੀ ਤੇਜ਼ੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ।

ਟਰੱਕ ਡਰਾਈਵਰ ਹੇਮ ਸਿੰਘ ਰਾਵਤ ਨੇ ਦੱਸਿਆ ਕਿ ਰਾਤ 12:30 ਤੋਂ 1:00 ਵਜੇ ਦੇ ਦਰਮਿਆਨ ਸਕਾਰਪੀਓ ਸਵਾਰ ਵਿਅਕਤੀ ਆਏ ਅਤੇ ਉਸ ਸਮੇਂ ਸ਼ਹੀਦ ਮਾਰਗ 'ਤੇ ਜਾਮ ਲੱਗ ਗਿਆ ਸੀ, ਜਿਸ ਕਾਰਨ ਟਰੱਕ ਹੌਲੀ-ਹੌਲੀ ਚੱਲ ਰਿਹਾ ਸੀ, ਉਦੋਂ ਹੀ ਸਕਾਰਪੀਓ ਸਵਾਰੀਆਂ ਨੇ ਪਿੱਛੇ ਤੋਂ ਟਰੱਕ ਦੀ ਬੈਲਟ ਕੱਟ ਕੇ ਪਹੀਆ ਚੋਰੀ ਕਰ ਲਿਆ, ਜਦੋਂ ਟਰੱਕ ਡਰਾਈਵਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਬਹੁਤ ਦੇਰ ਹੋ ਚੁੱਕੀ ਸੀ। ਹਾਲਾਂਕਿ ਡਰਾਈਵਰ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਪੁਲਸ ਨੂੰ 112 'ਤੇ ਦਿੱਤੀ।

ਉਧਰ ਡੀਸੀਪੀ ਈਸਟ ਅਮਿਤ ਕੁਮਾਰ ਨੇ ਦੱਸਿਆ ਕਿ ਘਟਨਾ 27 ਨਵੰਬਰ ਦੀ ਹੈ ਅਤੇ ਐਫਆਈਆਰ 1 ਦਸੰਬਰ ਨੂੰ ਦਰਜ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਧਾਰਾ 379 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਸ਼ਹੀਦੀ ਮਾਰਗ ਦੇ ਆਲੇ-ਦੁਆਲੇ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ ਤਾਂ ਜੋ ਜੋ ਵੀ ਇਸ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾ ਸਕੇ।

ਡੀਸੀਪੀ ਨੇ ਘਟਨਾ ਦੇ ਸਬੰਧ ਵਿੱਚ ਦੱਸਿਆ ਕਿ ਸਮਾਨ ਲਖਨਊ ਦੇ ਬਖਸ਼ੀ ਤਾਲਾਬ ਏਅਰਵੇਅ ਤੋਂ ਅਜਮੇਰ ਜਾ ਰਿਹਾ ਸੀ। ਡਰਾਈਵਰ ਮੁਤਾਬਕ ਇਹ ਘਟਨਾ ਸ਼ਹੀਦ ਮਾਰਗ 'ਤੇ ਵਾਪਰੀ ਹੈ ਅਤੇ ਅਸੀਂ ਇਸ ਸਬੰਧੀ ਕਈ ਸ਼ੱਕੀ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੇ ਹਾਂ। ਹਾਸਲ ਜਾਣਕਾਰੀ ਅਨੁਸਾਰ ਮਿਰਾਜ ਲੜਾਕੂ ਜਹਾਜ਼ ਦੇ 5 ਪਹੀਏ ਲਖਨਊ ਤੋਂ ਅਜਮੇਰ ਭੇਜੇ ਜਾ ਰਹੇ ਸੀ, ਜਿਨ੍ਹਾਂ ਚੋਂ ਇੱਕ ਜਹਾਜ਼ ਵਿੱਚ ਪਹੀਆ ਮੌਜੂਦ ਨਹੀਂ ਸੀ। ਪੁਲਿਸ ਨੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਦਾਦੀ ਨੇ ਬੜੇ ਪਿਆਰ ਨਾਲ ਬਣਾਇਆ ਕੜਾਹ ਪ੍ਰਸ਼ਾਦ, ਤਾਂ Diljit Dosanjh ਨੇ ਵੀਡੀਓ ਸ਼ੇਅਰ ਕਰ ਕਹੀ ਦਿਲ ਛੂਹ ਵਾਲੀ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget