ਪੜਚੋਲ ਕਰੋ

ਰਾਜ ਸਭਾ 'ਚ UAPA ਬਿੱਲ ਪਾਸ, ਜਾਣੋ ਕੀ ਹੋਣਗੇ ਨਤੀਜੇ

ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਨੂੰ ਇੰਨੀ ਸ਼ਕਤੀ ਦੇਣ ਤੇ ਉਸ ਦੇ ਦੁਰਉਪਯੋਗ 'ਤੇ ਸ਼ੰਕੇ ਜਤਾਏ ਗਏ ਹਨ। ਇਸ ਬਿੱਲ ਦੀ ਸੋਧ ਵਿੱਚ ਕਿਸ ਨੂੰ ਅੱਤਵਾਦੀ ਐਲਾਨ ਸਕਦੇ ਹਾਂ, ਇਸ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਪਰ ਇਵੇਂ ਹੀ ਕਿਸੇ ਨੂੰ ਅੱਤਵਾਦੀ ਨਹੀਂ ਐਲਾਨਿਆ ਜਾ ਸਕਦਾ।

ਨਵੀਂ ਦਿੱਲੀ: ਰਾਜ ਸਭਾ ਵਿੱਚ UAPA ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸ ਦੇ ਸਮਰਥਨ ਵਿੱਚ 147 ਤੇ ਵਿਰੋਧ ਵਿੱਚ 42 ਵੋਟਾਂ ਪਈਆਂ। ਇਸ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੀ ਤਜਵੀਜ਼ ਵੀ ਰੱਖੀ ਗਈ ਸੀ, ਪਰ ਇਸ ਦੇ ਹੱਕ ਵਿੱਚ 85 ਵੋਟਾਂ ਤੇ ਵਿਰੋਧ ਵਿੱਚ ਵਿੱਚ 104 ਵੋਟਾਂ ਪੈਣ ਕਰਕੇ ਇਸ ਨੂੰ ਰੱਦ ਕਰ ਦਿੱਤਾ ਗਿਆ। ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਜ ਸਭਾ ਵਿੱਚ ਇਸ ਬਿੱਲ 'ਤੇ ਚਰਚਾ ਕੀਤੀ ਗਈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਲ ਵਿੱਚ ਸੋਧ ਦਾ ਮਹੱਤਵ ਦੱਸਦਿਆਂ ਅੱਤਵਾਦ 'ਤੇ ਸਖ਼ਤੀ ਵਰਤਣ ਦੀ ਗੱਲ ਕਹੀ। ਇਸ ਦੌਰਾਨ ਉਨ੍ਹਾਂ ਸਮਝੌਤਾ ਐਕਸਪ੍ਰੈਸ ਮਾਮਲੇ ਦੀ ਗੱਲ ਕਰਦਿਆਂ ਵਿਰੋਧੀ ਧਿਰ 'ਤੇ ਨਿਸ਼ਾਨਾ ਵੀ ਸਾਧਿਆ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿੱਚ ਅੱਤਵਾਦ ਨੂੰ ਧਰਮ ਨਾਲ ਜੋੜ ਕੇ ਵੇਖਿਆ ਜਾਂਦਾ ਹੈ। ਸਮਝੌਤਾ ਐਕਸਪ੍ਰੈਸ ਮਾਮਲੇ ਵਿੱਚ ਵੀ ਧਰਮ ਵਿਸ਼ੇਸ਼ 'ਤੇ ਨਿਸ਼ਾਨਾ ਸਾਧਿਆ ਗਿਆ ਪਰ ਮਾਮਲੇ ਵਿੱਚ ਮੁਲਜ਼ਮ ਨਿਰਦੋਸ਼ ਸਾਬਤ ਹੋਇਆ। ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਨੂੰ ਇੰਨੀ ਸ਼ਕਤੀ ਦੇਣ ਤੇ ਉਸ ਦੇ ਦੁਰਉਪਯੋਗ 'ਤੇ ਸ਼ੰਕੇ ਜਤਾਏ ਗਏ ਹਨ। ਇਸ ਬਿੱਲ ਦੀ ਸੋਧ ਵਿੱਚ ਕਿਸ ਨੂੰ ਅੱਤਵਾਦੀ ਐਲਾਨ ਸਕਦੇ ਹਾਂ, ਇਸ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਪਰ ਇਵੇਂ ਹੀ ਕਿਸੇ ਨੂੰ ਅੱਤਵਾਦੀ ਨਹੀਂ ਐਲਾਨਿਆ ਜਾ ਸਕਦਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

Embed widget