ਪੜਚੋਲ ਕਰੋ

ਠਾਕਰੇ ਸਰਕਾਰ ਨੇ ਪਾਸ ਕੀਤਾ ਫਲੋਰ ਟੈਸਟ, 169 ਵਿਧਾਇਕਾਂ ਨੇ ਦਿੱਤਾ ਸਮਰਥਨ

ਮਹਾਰਾਸ਼ਟਰ 'ਚ ਉਧਵ ਠਾਕਰੇ ਦੀ ਅਗਵਾਈ ਵਾਲੀ ਸਰਕਾਰ ਨੇ ਵਿਧਾਨ ਸਭਾ 'ਚ ਬਹੁਮਤ ਸਾਬਤ ਕਰ ਦਿੱਤਾ ਹੈ। ਸਰਕਾਰ ਦੇ ਪੱਖ 'ਚ 169 ਵਿਧਾਇਕਾਂ ਨੇ ਆਪਣਾ ਵੋਟ ਦਿੱਤਾ ਹੈ। ਉ$ਥੇ ਹੀ ਐਮਐਨਐਸ ਦੇ ਵਿਧਾਇਕਾਂ ਨੇ ਵੋਟਿੰਗ ਨਹੀਂ ਕੀਤੀ।

ਮੁੰਬਈ: ਮਹਾਰਾਸ਼ਟਰ 'ਧਵ ਠਾਕਰੇ ਦੀ ਅਗਵਾਈ ਵਾਲੀ ਸਰਕਾਰ ਨੇ ਵਿਧਾਨ ਸਭਾ 'ਚ ਬਹੁਮਤ ਸਾਬਤ ਕਰ ਦਿੱਤਾ ਹੈ। ਸਰਕਾਰ ਦੇ ਪੱਖ '169 ਵਿਧਾਇਕਾਂ ਨੇ ਆਪਣਾ ਵੋਟ ਦਿੱਤਾ ਹੈ। ਉ$ਥੇ ਹੀ ਐਮਐਨਐਸ ਦੇ ਵਿਧਾਇਕਾਂ ਨੇ ਵੋਟਿੰਗ ਨਹੀਂ ਕੀਤੀ। ਸਰਕਾਰ ਦੇ ਪੱਖ ' ਵੀ ਵੋਟ ਨਹੀਂ ਦਿੱਤਾ। ਵੋਟਿੰਗ ਦੌਰਾਨ ਕੁਲ 4 ਵਿਧਾਇਕ ਨਿਊਟਲ ਰਹੇ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ। ਭਾਜਪਾ ਨੇਤਾ ਦਵਿੰਦਰ ਫੜਨਵੀਸ ਨੇ ਸੈਸ਼ਨ 'ਚ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਬਿਨਾ ਵੰਦੇ ਮਾਤਰਮ ਸ਼ੁਰੂ ਕੀਤਾ ਗਿਆ, ਇਹ ਸਦਨ ਦੇ ਨਿਯਮਾਂ ਦੀ ਉਲੰਘਣਾ ਹੈ। ਧਰ ਪ੍ਰੋਟੇਮ ਸਪੀਕਰ ਦਿਲੀਪ ਪਾਟਿਲ ਨੇ ਕਿਹਾ ਕਿ ਗਵਰਨਰ ਨੇ ਇਸ ਸੈਸ਼ਨ ਦੀ ਇਜਾਜ਼ਤ ਦਿੱਤੀ ਹੈ ਅਤੇ ਨਿਯਮਾਂ ਮੁਤਾਬਕ ਹੀ ਸੈਸ਼ਨ ਸ਼ੁਰੂ ਕੀਤਾ ਗਿਆ ਹੈ। ਦੱਸ ਦੇਈਏ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਧਵ ਠਾਕਰੇ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਹਾਂ ਮੈਂ ਛਤਰਪਤੀ ਸ਼ਿਵਾਜੀ ਮਹਾਰਾਰ ਦੇ ਨਾਂ 'ਤੇ ਅਤੇ ਆਪਣੇ ਮਾਤਾ ਪਿਤਾ ਦੇ ਨਾਂ 'ਤੇ ਵੀ ਸਹੁੰ ਚੁੱਕੀ। ਜੇ ਇਹ ਅਪਰਾਧ ਹੈ ਤਾਂ ਮੈਂ ਇਸ ਫਿਰ ਤੋਂ ਕਰਾਂਗਾ। ਇਸ ਦੌਰਾਨ ਭਾਜਪਾ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ ਹੈ ਅਤੇ ਸਦਨ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦਵਿੰਦਰ ਫੜਨਵੀਸ ਨੇ ਸਦਨ ਤੋਂ ਬਾਹਰ ਆ ਕੇ ਕਿਹਾ ਕਿ ਇਹ ਸੈਸ਼ਨ ਗੈਰਸੰਵਿਧਾਨਕ ਹੈ। ਪ੍ਰੋਟੇਮ ਸਪੀਕਰ ਦੀ ਨਿਯੁਕਤੀ ਵੀ ਗੈਰਸੰਵਿਧਾਨਕ ਸੀ।

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

Embed widget