ਪੜਚੋਲ ਕਰੋ

ਜੋ ਕਿਸਾਨਾਂ ਨੂੰ ਅੱਤਵਾਦੀ ਕਹਿੰਦੇ ਹਨ ਉਹ ਇਨਸਾਨ ਕਹਾਉਣ ਦੇ ਲਾਇਕ ਨਹੀਂ- ਊਧਵ ਠਾਕਰੇ

ਮੁੱਖ ਮੰਤਰੀ ਨੇ ਕਿਹਾ ਦੇਵੇਂਦਰ ਫਡਨਵੀਸ ਕਹਿੰਦੇ ਹਨ ਕਿ ਮਹਾਰਾਸ਼ਟਰ 'ਚ ਅਣਐਲਾਨੀ ਐਮਰਜੈਂਸੀ ਹੈ। ਊਧਵ ਠਾਕਰੇ ਨੇ ਪੁੱਛਿਆ ਕਿ ਦਿੱਲੀ 'ਚ ਕੀ ਹੋ ਰਿਹਾ ਹੈ? ਤੁਸੀਂ ਅੰਨਦਾਤਾ ਨੂੰ 'ਅੱਤਵਾਦੀ' ਕਹਿ ਰਹੇ ਹੋ।

ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਲੋਕ ਅੰਨਦਾਤਾ ਨੂੰ ਅੱਤਵਾਦੀ ਕਹਿ ਰਹੇ ਹਨ। ਉਹ ਇਨਸਾਨ ਕਹਾਉਣ ਦੇ ਲਾਇਕ ਨਹੀਂ। ਮੁੱਖ ਮੰਤਰੀ ਨੇ ਕਿਹਾ ਦੇਵੇਂਦਰ ਫਡਨਵੀਸ ਕਹਿੰਦੇ ਹਨ ਕਿ ਮਹਾਰਾਸ਼ਟਰ 'ਚ ਅਣਐਲਾਨੀ ਐਮਰਜੈਂਸੀ ਹੈ। ਊਧਵ ਠਾਕਰੇ ਨੇ ਪੁੱਛਿਆ ਕਿ ਦਿੱਲੀ 'ਚ ਕੀ ਹੋ ਰਿਹਾ ਹੈ? ਤੁਸੀਂ ਅੰਨਦਾਤਾ ਨੂੰ 'ਅੱਤਵਾਦੀ' ਕਹਿ ਰਹੇ ਹੋ। ਮਹਾਰਾਸ਼ਟਰ ਸਰਕਾਰ ਸਾਰੇ ਮੋਰਚਿਆਂ 'ਤੇ ਫੇਲ੍ਹ-ਫਡਨਵੀਸ ਇਸ ਤੋਂ ਪਹਿਲਾਂ ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਦੇਵੇਂਦਰ ਫਡਨਵੀਸ ਨੇ ਊਧਵ ਠਾਕਰੇ ਸਰਕਾਰ 'ਤੇ ਹਰ ਮੋਰਚੇ 'ਤੇ ਫੇਲ੍ਹ ਰਹਿਣ ਤੇ ਇਸ ਵਿਸ਼ੇ 'ਤੇ ਬਹਿਸ ਤੋਂ ਬਚਣ ਦੇ ਇਲਜ਼ਾਮ ਲਾਏ। ਵਿਧਾਨ ਸਭਾ ਦਾ ਦੋ ਦਿਨਾਂ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਫਡਨਵੀਸ ਨੇ ਦਾਅਵਾ ਕੀਤਾ ਕਿ ਇਹ ਦਰਅਸਲ ਇਕ ਦਿਨਾਂ ਸੈਸ਼ਨ ਹੀ ਹੈ। ਜਿਸ 'ਚ ਮੰਗਾਂ ਨੂੰ ਪਾਸ ਕਰਨ ਲਈ ਸਿਰਫ਼ ਛੇ ਘੰਟਿਆਂ ਦਾ ਸਮਾਂ ਮਿਲੇਗਾ। ਭਗਵੰਤ ਮਾਨ ਵੱਲੋਂ ਕੈਪਟਨ 'ਤੇ ਤਿੱਖੇ ਤਨਜ, ਕੀ ਮੁੱਖ ਮੰਤਰੀ ਕੋਲ ਹੈ ਕੋਈ ਜਵਾਬ? ਖੇਤੀ ਕਾਨੂੰਨਾਂ ਖਿਲਾਫ਼ ਅਕਾਲੀ ਦਲ ਦਾ ਵੱਡਾ ਐਲਾਨ, ਮਿੱਥਿਆ 14 ਦਸੰਬਰ ਦਾ ਦਿਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ

Embed widget