ਪੜਚੋਲ ਕਰੋ

ਹੁਣ ਰਾਮ ਮੰਦਰ ਰਾਹੀਂ ਬਣੇਗੀ ਸਰਕਾਰ, ਸ਼ਿਵ ਸੈਨਾ ਦਾ ਮੋਦੀ ਨੂੰ ਚੈਲੰਜ਼

ਅਯੁੱਧਿਆ: ਦੋ ਦਿਨਾਂ ਦੇ ਦੌਰੇ 'ਤੇ ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਆਪਣੇ ਪਰਿਵਾਰ ਸਮੇਤ ਰਾਮ ਲੱਲਾ ਦੇ ਦਰਸ਼ਨ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਚੈਲੰਜ ਦੇ ਦਿੱਤਾ ਹੈ। ਠਾਕਰੇ ਨੇ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਦੀ ਮੋਦੀ ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ 'ਤੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਸਭ ਰਾਮ-ਰਾਮ ਕਰਦੇ ਹਨ ਤੇ ਬਾਅਦ ਵਿੱਚ ਆਰਾਮ ਕਰਦੇ ਹਨ। ਠਾਕਰੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਸਰਕਾਰ ਮੰਦਰ ਨਹੀਂ ਬਣਾਏਗੀ ਤਾਂ ਅੱਗੇ ਸ਼ਾਇਦ ਸਰਕਾਰ ਨਾ ਬਣੇ ਪਰ ਮੰਦਰ ਜ਼ਰੂਰ ਬਣੇਗਾ। ਸ਼ਿਵ ਸੈਨਾ ਮੁਖੀ ਨੇ ਕਿਹਾ ਕਿ ਕੀ ਸਰਕਾਰ ਨੇ ਤਿੰਨ ਤਲਾਕ ਦੇ ਮੁੱਦੇ 'ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ? ਨੋਟਬੰਦੀ ਤੋਂ ਪਹਿਲਾਂ ਅਦਾਲਤ ਗਏ ਸਨ? ਇਹ ਵੀ ਪੜ੍ਹੋ: ਰਾਮ ਮੰਦਿਰ ਛੇਤੀ ਉਸਾਰਨ ਲਈ ਸ਼ਿਵ ਸੇਨਾ ਨੇ ਅਯੁੱਧਿਆ 'ਚ ਲਾਏ ਡੇਰੇ ਊਧਵ ਠਾਕਰੇ ਨੇ ਕਿਹਾ ਕਿ ਆਖ਼ਰ ਅਸੀਂ ਕਦੋਂ ਤਕ ਇੰਤਜ਼ਾਰ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦਾ ਆਖ਼ਰੀ ਇਜਲਾਸ ਆਉਣ ਵਾਲਾ ਹੈ, ਜਿਸ ਵਿੱਚ ਸਰਕਾਰ ਨੂੰ ਮਜ਼ਬੂਤ ਕਾਨੂੰਨ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਹਿੰਦੂਆਂ ਦੀ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ ਛੇਤੀ ਕਾਨੂੰਨ ਲਿਆ ਕੇ ਮੰਦਰ ਬਣਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਅਯੁੱਧਿਆ ਵਿੱਚ ਧਰਮ ਸਭਾ ਸੱਦੀ ਗਈ ਹੈ। ਇਸ ਸਭਾ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਸ਼ਿਵ ਸੈਨਿਕਾਂ, ਬੀਜੇਪੀ ਤੇ ਹਿੰਦੂਵਾਦੀ ਵਰਕਰ ਸ਼ਿਰਕਤ ਕਰ ਰਹੇ ਹਨ। ਚੋਣਾਂ ਨੇੜੇ ਆਉਂਦਿਆਂ ਵੇਖ ਰਾਮ ਮੰਦਿਰ ਉਸਾਰਨ ਦੀ ਮੰਗ ਫਿਰ ਤੋਂ ਤੂਲ ਫੜ ਗਈ ਹੈ। ਹਾਲਾਂਕਿ, ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ ਪਰ ਹਿੰਦੂਵਾਦੀ ਸੰਗਠਨਾਂ ਵੱਲੋਂ ਸਰਕਾਰ 'ਤੇ ਰਾਮ ਮੰਦਰ ਦੀ ਉਸਾਰੀ ਲਈ ਕਾਨੂੰਨ ਲਿਆਉਣ ਦਾ ਦਬਾਅ ਪਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget