ਪੜਚੋਲ ਕਰੋ

ਯੂਨੀਵਰਸਿਟੀ ਪ੍ਰੋਫੈਸਰ ਬਣਨ ਲਈ ਹੁਣ ਕਠੋਰ ਨਿਯਮ

ਨਵੀਂ ਦਿੱਲੀ: ਯੂਨੀਵਰਸਿਟੀ 'ਚ ਸਹਾਇਕ ਪ੍ਰੋਫੈਸਰ ਲਈ ਨੈੱਟ ਦੇ ਨਾਲ-ਨਾਲ ਪੀਐਚਡੀ ਵੀ ਲਾਜ਼ਮੀ ਕਰ ਦਿੱਤੀ ਗਈ ਹੈ। ਕੇਂਦਰੀ ਮਨੁੱਖੀ ਸਰੋਤ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਬੁੱਧਵਾਰ ਨੂੰ ਕਿਹਾ ਕਿ ਸਾਲ 2021-22 ਤੋਂ ਯੂਨੀਵਰਸਿਟੀ 'ਚ ਪ੍ਰੋਫੈਸਰ ਦੀ ਨਿਯੁਕਤੀ ਲਈ ਨੈਟ ਦੇ ਨਾਲ-ਨਾਲ ਪੀਐਚਡੀ ਵੀ ਲਾਜ਼ਮੀ ਹੋਵੇਗੀ। ਇਸ ਲਈ ਇਕੱਲੀ ਰਾਸ਼ਟਰੀ ਪਾਤਰਤਾ ਪ੍ਰੀਖਿਆ (ਨੈਟ) ਨੂੰ ਯੋਗ ਨਹੀਂ ਮੰਨਿਆ ਜਾਵੇਗਾ। ਹਾਲਾਂਕਿ ਕਾਲਜਾਂ 'ਚ ਸਿੱਧੀ ਨਿਯੁਕਤੀ ਲਈ ਘੱਟੋ-ਘੱਟ ਯੋਗਤਾ ਮਾਸਟਰ ਡਿਗਰੀ ਨਾਲ ਨੈੱਟ ਜਾਰੀ ਰਹੇਗੀ। ਯੂਜੀਸੀ ਦੇ ਨਵੇਂ ਨਿਯਮਾਂ ਦਾ ਐਲਾਨ ਕਰਦਿਆਂ ਪ੍ਰਕਾਸ਼ ਜਾਵੇਡਕਰ ਨੇ ਕਿਹਾ ਕਿ ਆਕਾਦਮਿਕ ਪ੍ਰਦਰਸ਼ਨ ਅੰਕ (ਏਪੀਆਈ) ਲਈ ਕਾਲਜ ਅਧਿਆਪਕਾਂ ਵੱਲੋਂ ਖੋਜ ਜ਼ਰੂਰੀ ਬਣਾਉਣ ਨੂੰ ਸਮਾਪਤ ਕਰ ਦਿੱਤਾ ਹੈ ਤਾਂ ਕਿ ਅਧਿਆਪਕ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਜ਼ਿਆਦਾ ਧਿਆਨ ਦੇ ਸਕਣ। ਉਨ੍ਹਾਂ ਕਿਹਾ ਕਿ ਕਾਲਜ ਅਧਿਆਪਕਾਂ ਦੀ ਤਰੱਕੀ ਵਿਦਿਆਰਥੀਆਂ ਨੂੰ ਪੜ੍ਹਾਉਣ ਨਾਲ ਜੁੜ੍ਹੇ ਨਤੀਜਿਆਂ 'ਤੇ ਆਧਾਰਤ ਹੋਵੇਗੀ। ਜੇਕਰ ਅਧਿਆਪਕ ਖੋਜ ਕਰਦੇ ਹਨ ਤਾਂ ਇਸ ਲਈ ਉਨ੍ਹਾਂ ਨੂੰ ਵਾਧੂ ਅੰਕ ਦਿੱਤੇ ਜਾਣਗੇ। ਹਾਲਾਂਕਿ ਏਪੀਆਈ ਸਿਰਫ਼ ਕਾਲਜ ਅਧਿਆਪਕਾਂ ਲਈ ਹੀ ਸਮਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਅਜਿਹਾ ਸਿਰਫ਼ ਸਿਖਿਆ ਦੀ ਗੁਣਵੱਤਾ ਨੂੰ ਬਣਾਏ ਰੱਖਣ ਲਈ ਕੀਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Lockdown ਲੱਗੇਗਾ ਜਾਂ ਨਹੀਂ? ਮੁੱਖਮੰਤਰੀਆਂ ਨਾਲ ਮੀਟਿੰਗ 'ਚ PM ਮੋਦੀ ਨੇ ਦਿੱਤਾ ਵੱਡਾ ਬਿਆਨ

Mami Bhanja affair : ਮਾਮੀ ਦੇ ਪਿਆਰ 'ਚ ਪਾਗਲ ਹੋਇਆ ਭਾਣਜਾ ,ਪਹਿਲਾਂ ਮਾਮੇ ਨੂੰ ਪਿਲਾਈ ਸ਼ਰਾਬ ,ਮਗਰੋਂ ਕਰ ਦਿੱਤਾ ਵੱਡਾ ਕਾਂਡ 

Judicial Commission ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਸਾਲਾਨਾ ਬਜਟ ਰੱਦ, ਦੁਬਾਰਾ ਪੇਸ਼ ਕਰਨ ਦੇ ਹੁਕਮ

ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਾਰਚ 2026
Lockdown ਲੱਗੇਗਾ ਜਾਂ ਨਹੀਂ? ਮੁੱਖਮੰਤਰੀਆਂ ਨਾਲ ਮੀਟਿੰਗ 'ਚ PM ਮੋਦੀ ਨੇ ਦਿੱਤਾ ਵੱਡਾ ਬਿਆਨ
Lockdown ਲੱਗੇਗਾ ਜਾਂ ਨਹੀਂ? ਮੁੱਖਮੰਤਰੀਆਂ ਨਾਲ ਮੀਟਿੰਗ 'ਚ PM ਮੋਦੀ ਨੇ ਦਿੱਤਾ ਵੱਡਾ ਬਿਆਨ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ

Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ

Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ

Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 

Embed widget