ਪੜਚੋਲ ਕਰੋ

ਚੋਣ ਪ੍ਰਕਿਰਿਆ 'ਚ ਹੋਏਗਾ ਸੁਧਾਰ, ਅਧਾਰ ਕਾਰਡ ਨਾਲ ਲਿੰਕ ਹੋਵੇਗੀ ਵੋਟਰ ਸੂਚੀ, ਪੇਡ ਨਿਉਜ਼ ਤੇ ਝੂਠੇ ਹਲਫਨਾਮੇ ਗਿਣੇ ਜਾਣਗੇ ਜੁਰਮ

ਚੋਣ ਕਮਿਸ਼ਨ ਤੇ ਕਾਨੂੰਨ ਮੰਤਰਾਲੇ ਦਰਮਿਆਨ ਚੋਣ ਸੁਧਾਰ ਪ੍ਰਕਿਰਿਆ ਬਾਰੇ ਮੰਗਲਵਾਰ ਨੂੰ ਵਿਚਾਰ ਵਟਾਂਦਰੇ ਦੀ ਸ਼ੁਰੂਆਤ ਹੋਈ ਹੈ। ਆਧਾਰ ਕਾਰਡ ਨੂੰ ਵੋਟਿੰਗ ਸੂਚੀ ਨਾਲ ਜੋੜਨਾ ਮਹੱਤਵਪੂਰਨ ਹੈ।

ਨਵੀਂ ਦਿੱਲੀ: ਚੋਣ ਕਮਿਸ਼ਨ ਤੇ ਕਾਨੂੰਨ ਮੰਤਰਾਲੇ ਦਰਮਿਆਨ ਚੋਣ ਸੁਧਾਰ ਪ੍ਰਕਿਰਿਆ ਬਾਰੇ ਮੰਗਲਵਾਰ ਨੂੰ ਵਿਚਾਰ ਵਟਾਂਦਰੇ ਦੀ ਸ਼ੁਰੂਆਤ ਹੋਈ ਹੈ। ਆਧਾਰ ਕਾਰਡ ਨੂੰ ਵੋਟਿੰਗ ਸੂਚੀ ਨਾਲ ਜੋੜਨਾ ਮਹੱਤਵਪੂਰਨ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਵੋਟਰ ਕਾਰਡ ਨੂੰ ਆਧਾਰ ਨਾਲ ਜੋੜ ਕੇ ਇੱਕ ਵੋਟਰ ਨੂੰ ਇੱਕ ਤੋਂ ਵੱਧ ਜਗ੍ਹਾ 'ਤੇ ਵੋਟਰ ਵਜੋਂ ਸੂਚੀਬੱਧ ਨਹੀਂ ਕੀਤਾ ਜਾ ਸਕੇਗਾ। ਕਮਿਸ਼ਨ ਨੇ ਸਰਕਾਰ ਨੂੰ 40 ਦੇ ਕਰੀਬ ਪ੍ਰਸਤਾਵ ਦਿੱਤੇ ਹਨ। ਕਮਿਸ਼ਨ ਨੇ ਪੇਡ ਨਿਉਜ਼ ਤੇ ਝੂਠੇ ਹਲਫਨਾਮੇ ਤੇ ਸਖਤੀ ਨਾਲ ਰੋਕ ਲਾਉਣ ਦਾ ਪ੍ਰਸਤਾਵ ਦਿੱਤਾ ਹੈ। ਇਨ੍ਹਾਂ ਦੋਵਾਂ ਮਾਮਲਿਆਂ ਨੂੰ ਜੁਰਮ ਮੰਨਿਆ ਜਾਣਾ ਚਾਹੀਦਾ ਹੈ। ਇਹ ਮੀਟਿੰਗ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ, ਕਮਿਸ਼ਨਰ ਅਸ਼ੋਕ ਲਵਾਸਾ ਤੇ ਸੁਸ਼ੀਲ ਚੰਦਰ, ਕਾਨੂੰਨ ਸਕੱਤਰ ਜੀਕੇ ਨਰਾਇਣ ਰਾਜੂ ਦਰਮਿਆਨ ਹੋਈ। ਚੋਣ ਸੁਧਾਰ ਪ੍ਰਕਿਰਿਆ ਦੇ ਉਪਾਅ ਵਿਚਾਰੇ ਗਏ। ਕਮਿਸ਼ਨ ਚਾਹੁੰਦਾ ਹੈ ਕਿ ਆਧਾਰ ਕਾਰਡ ਤੇ ਵੋਟਰ ਕਾਰਡ ਨੂੰ ਜੋੜਿਆ ਜਾਵੇ। ਇਹ ਡੁਪਲੀਕੇਟ ਐਂਟਰੀਆਂ ਨੂੰ ਰੋਕੇਗਾ। ਚੋਣ ਕਮਿਸ਼ਨ ਮੁਤਾਬਕ, ਵੋਟਿੰਗ ਦੀ ਉਮਰ ਤੈਅ ਕਰਨ ਲਈ ਸਾਲ ਵਿੱਚ 1 ਜਨਵਰੀ ਤੋਂ ਇਲਾਵਾ ਕੁਝ ਹੋਰ ਤਰੀਖਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਦਲੀਲ ਦਿੱਤੀ ਹੈ ਕਿ ਇਸ ਸਮੇਂ ਵੋਟਿੰਗ ਦੀ ਉਮਰ 1 ਜਨਵਰੀ ਨੂੰ ਅਧਾਰ ਦੇ ਤੌਰ ਤੇ ਤੈਅ ਕੀਤੀ ਗਈ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨ ਕੁਝ ਮਹੀਨਿਆਂ ਕਰਕੇ ਹੀ ਵੋਟ ਦੇ ਅਧਿਕਾਰ ਤੋਂ ਵਾਂਝੇ ਹੋ ਜਾਂਦੇ ਹਨ। ਕਮਿਸ਼ਨ ਨੇ ਮਿਲਟਰੀ ਜਵਾਨ ਦੀ ਪਤਨੀ ਤੇ ਮਹਿਲਾ ਸੈਨਿਕ ਅਫਸਰਾਂ ਨੂੰ ਸੇਵਾ ਵੋਟਰ ਦੀ ਸ਼੍ਰੇਣੀ 'ਚ ਰੱਖਣ ਲਈ ਕਿਹਾ ਹੈ। ਅਜੇ ਤਕ ਮਹਿਲਾ ਸੈਨਿਕ ਅਫਸਰਾਂ ਨੂੰ ਸੇਵਾ ਵੋਟਰ ਨਹੀਂ ਮੰਨਿਆ ਜਾਂਦਾ ਹੈ। ਕਮਿਸ਼ਨ ਚਾਹੁੰਦਾ ਹੈ ਕਿ ਦੋਵਾਂ ਨੂੰ ਸੇਵਾ ਵੋਟਰ ਮੰਨਿਆ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Embed widget