ਪੜਚੋਲ ਕਰੋ

ਕੋਰਟ ਦਾ ਫਿਰ ਮੋਦੀ ਨੂੰ ਝਟਕਾ, ਜੇਲ੍ਹ 'ਚ ਰਹੇਗਾ ਨੀਰਵ

ਪੀਐਨਬੀ ਨਾਲ ਕਰੋੜਾਂ ਰੁਪਏ ਦੇ ਧੋਖਾਧੜੀ ਕਰ ਲੰਦਨ ਭੱਜੇ ਭਗੌੜੇ ਨੀਰਵ ਮੋਦੀ ਲਈ ਬੁਰੀ ਖ਼ਬਰ ਹੈ। ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਨੂੰ ਯੂਕੇ ਹਾਈਕੋਰਟ ਨੇ ਇੱਕ ਵਾਰ ਫੇਰ ਤੋਂ ਖਾਰਜ ਕਰ ਦਿੱਤਾ ਹੈ।

ਨਵੀਂ ਦਿੱਲੀ: ਪੀਐਨਬੀ ਨਾਲ ਕਰੋੜਾਂ ਰੁਪਏ ਦੇ ਧੋਖਾਧੜੀ ਕਰ ਲੰਦਨ ਭੱਜੇ ਭਗੌੜੇ ਨੀਰਵ ਮੋਦੀ ਲਈ ਬੁਰੀ ਖ਼ਬਰ ਹੈ। ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਨੂੰ ਯੂਕੇ ਹਾਈਕੋਰਟ ਨੇ ਇੱਕ ਵਾਰ ਫੇਰ ਤੋਂ ਖਾਰਜ ਕਰ ਦਿੱਤਾ ਹੈ। ਅਜਿਹੇ ‘ਚ ਉਸ ਨੂੰ ਲੰਦਨ ਦੀ ਜੇਲ੍ਹ ‘ਚ ਕੁਝ ਦਿਨ ਹੋਰ ਕੱਢਣੇ ਪੈਣਗੇ। ਵੈਸਟਮਿੰਸਟਰ ਕੋਰਟ ਵੱਲੋਂ ਤੀਜੀ ਵਾਰ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਨੀਰਵ ਨੇ 31 ਮਈ ਨੂੰ ਹਾਈਕੋਰਟ ‘ਚ ਅਰਜ਼ੀ ਦਿੱਤੀ ਸੀ। ਹਾਈਕੋਰਟ ਨੇ ਨੀਰਵ ਦੀ ਅਪੀਲ ‘ਤੇ ਬੀਤੇ ਮੰਗਲਵਾਰ ਨੂੰ ਸੁਣਵਾਈ ਕੀਤੀ ਸੀ। ਕੋਰਟ ਨੇ ਕਿਹਾ ਕਿ ਫੈਸਲੇ ਲਈ ਸਮਾਂ ਚਾਹੀਦਾ ਹੈ। ਇਸ ਲਈ ਬੁੱਧਵਾਰ ਦੀ ਤਾਰੀਖ ਦਿੱਤੀ। ਨੀਰਵ 86 ਦਿਨ ਤੋਂ ਲੰਦਨ ਦੀ ਵਾਂਡਸਵਰਥ ਜੇਲ੍ਹ ‘ਚ ਹੈ। 19 ਮਾਰਚ ਨੂੰ ਉਸ ਦੀ ਗ੍ਰਿਫ਼ਤਾਰੀ ਹੋਈ ਸੀ। ਨੀਰਵ ਦੇ ਵਕੀਲ ਵੱਲੋਂ ਪੇਸ਼ ਕੀਤੀਆਂ ਸਾਰੀਆਂ ਦਲੀਲਾਂ ਨੂੰ ਖਾਰਜ਼ ਕਰਦੇ ਹੋਈ ਜੱਜ ਨੇ ਮੋਦੀ ਨੂੰ ਜ਼ਮਾਨਤ ਨਹੀਂ ਦਿੱਤੀ। ਨੀਰਵ ਮੋਦੀ 14 ਹਜ਼ਾਰ ਕਰੋੜ ਰੁਪਏ ਦਾ ਧੋਖਾ ਕਰ ਭਾਰਤ ਤੋਂ 15 ਮਹੀਨੇ ਤੋਂ ਫਰਾਰ ਹੈ।

ਟਾਪ ਹੈਡਲਾਈਨ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget