ਨਵੀਂ ਦਿੱਲੀ: ਯੂਕੇ ਹਾਈ ਕੋਰਟ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਮਾਨਸਿਕ ਸਿਹਤ ਦੇ ਆਧਾਰ 'ਤੇ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।