ਪੜਚੋਲ ਕਰੋ

Ukraine Russia War: 'ਆਪ੍ਰੇਸ਼ਨ ਗੰਗਾ' ਤਹਿਤ ਅੱਜ 2,135 ਭਾਰਤੀਆਂ ਦੀ ਹੋਈ ਵਤਨ ਵਾਪਸੀ

ਯੂਕਰੇਨ ਅਤੇ ਰੂਸ ਵਿਚਾਲੇ ਜੰਗ 11ਵੇਂ ਦਿਨ ਵੀ ਜਾਰੀ ਹੈ। ਭਾਰਤ ਸਰਕਾਰ ਨੇ ਯੂਕਰੇਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ 'ਆਪ੍ਰੇਸ਼ਨ ਗੰਗਾ' ਮੁਹਿੰਮ ਸ਼ੁਰੂ ਕੀਤੀ ਹੈ।

Ukraine Crisis: ਯੂਕਰੇਨ ਅਤੇ ਰੂਸ ਵਿਚਾਲੇ ਜੰਗ 11ਵੇਂ ਦਿਨ ਵੀ ਜਾਰੀ ਹੈ। ਭਾਰਤ ਸਰਕਾਰ ਨੇ ਯੂਕਰੇਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ 'ਆਪ੍ਰੇਸ਼ਨ ਗੰਗਾ' ਮੁਹਿੰਮ ਸ਼ੁਰੂ ਕੀਤੀ ਹੈ। ਆਪਰੇਸ਼ਨ ਗੰਗਾ ਦੇ ਤਹਿਤ, 2,135 ਭਾਰਤੀਆਂ ਨੂੰ ਅੱਜ ਯਾਨੀ ਐਤਵਾਰ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਤੋਂ 11 ਵਿਸ਼ੇਸ਼ ਉਡਾਣਾਂ ਰਾਹੀਂ ਦੇਸ਼ ਵਾਪਸ ਲਿਆਂਦੇ ਗਏ ਹਨ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਇਸ ਦੇ ਨਾਲ, 22 ਫਰਵਰੀ, 2022 ਨੂੰ ਵਿਸ਼ੇਸ਼ ਉਡਾਣਾਂ ਦੀ ਸ਼ੁਰੂਆਤ ਤੋਂ ਬਾਅਦ 15,900 ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ।

ਇੱਕ ਬਿਆਨ ਵਿੱਚ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ, "ਬੁਡਾਪੇਸਟ (05), ਸੁਕੀਵਾ (02) ਅਤੇ ਬੁਖਾਰੇਸਟ (01) ਤੋਂ ਭਲਕੇ ਯਾਨੀ ਸੋਮਵਾਰ ਨੂੰ ਅੱਠ ਵਿਸ਼ੇਸ਼ ਉਡਾਣਾਂ ਦੇ ਸੰਚਾਲਨ ਦੀ ਉਮੀਦ ਹੈ, ਜਿਸ ਰਾਹੀਂ 1,500 ਤੋਂ ਵੱਧ ਭਾਰਤੀਆਂ ਨੂੰ ਘਰ ਲਿਆਂਦਾ ਜਾਵੇਗਾ।" ਓਪਰੇਸ਼ਨ ਗੰਗਾ ਤਹਿਤ ਏਅਰ ਇੰਡੀਆ ਅਤੇ ਏਅਰਫੋਰਸ ਦੇ ਜਹਾਜ਼ਾਂ ਰਾਹੀਂ ਭਾਰਤੀਆਂ ਨੂੰ ਘਰ ਲਿਆਂਦਾ ਜਾ ਰਿਹਾ ਹੈ।

ਰੂਸੀ ਹਮਲੇ ਕਾਰਨ ਯੂਕਰੇਨ ਦਾ ਹਵਾਈ ਖੇਤਰ 24 ਫਰਵਰੀ ਤੋਂ ਬੰਦ 
ਦੱਸ ਦੇਈਏ ਕਿ ਰੂਸੀ ਹਮਲੇ ਕਾਰਨ ਯੂਕਰੇਨ ਦਾ ਹਵਾਈ ਖੇਤਰ 24 ਫਰਵਰੀ ਤੋਂ ਬੰਦ ਹੈ। ਅਜਿਹੇ 'ਚ ਯੂਕਰੇਨ ਤੋਂ ਬਾਹਰ ਆਉਣ ਵਾਲੇ ਭਾਰਤੀ ਨਾਗਰਿਕਾਂ ਨੂੰ ਰੋਮਾਨੀਆ, ਹੰਗਰੀ, ਸਲੋਵਾਕੀਆ ਅਤੇ ਪੋਲੈਂਡ ਵਰਗੇ ਦੇਸ਼ਾਂ ਤੋਂ ਜਹਾਜ਼ਾਂ ਰਾਹੀਂ ਘਰ ਲਿਆਂਦਾ ਜਾ ਰਿਹਾ ਹੈ। ਹੰਗਰੀ ਦੀ ਸਰਹੱਦ ਯੁੱਧਗ੍ਰਸਤ ਯੂਕਰੇਨ ਨਾਲ ਲੱਗਦੀ ਹੈ ਅਤੇ ਹੁਣ ਤੱਕ ਇਸ ਦੇਸ਼ ਰਾਹੀਂ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਦੇਸ਼ ਲਿਆਂਦਾ ਜਾ ਚੁੱਕਾ ਹੈ। ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਭਾਰਤੀ ਦੂਤਾਵਾਸ ਨੇ ਬੁਡਾਪੇਸਟ (ਹੰਗਰੀ) ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget