ਪੜਚੋਲ ਕਰੋ

Ukraine-Russia War: ਸੱਤਵੇਂ ਦਿਨ ਵੀ ਜਾਰੀ ਭਾਰਤ ਦਾ 'ਗੰਗਾ ਆਪਰੇਸ਼ਨ', 220 ਹੋਰ ਭਾਰਤੀਆਂ ਨੂੰ ਲੈ ਕੇ ਵਤਨ ਪਰਤਿਆ ਜਹਾਜ਼

Ukraine-Russia War: ਜਿੱਥੇ ਸੱਤਵੇਂ ਦਿਨ ਵੀ ਯੁਕਰੇਨ 'ਤੇ ਰੂਸ ਦੇ ਹਮਲੇ ਜਾਰੀ ਹਨ ਉੱਥੇ ਹੀ ਭਾਰਤ ਦਾ 'ਆਪ੍ਰੇਸ਼ਨ ਗੰਗਾ' ਵੀ ਜਾਰੀ ਹੈ। ਜਿਸ ਤਹਿਤ ਭਾਰਤੀਆਂ ਦਾ ਰੈਸਕਿਊ ਕਰ ਦਸਵੀਂ ਉਡਾਣ..

Ukraine-Russia War: ਜਿੱਥੇ ਸੱਤਵੇਂ ਦਿਨ ਵੀ ਯੁਕਰੇਨ 'ਤੇ ਰੂਸ ਦੇ ਹਮਲੇ ਜਾਰੀ ਹਨ ਉੱਥੇ ਹੀ ਭਾਰਤ ਦਾ 'ਆਪ੍ਰੇਸ਼ਨ ਗੰਗਾ' ਵੀ ਜਾਰੀ ਹੈ। ਜਿਸ ਤਹਿਤ ਭਾਰਤੀਆਂ ਦਾ ਰੈਸਕਿਊ ਕਰ ਦਸਵੀਂ ਉਡਾਣ ਅੱਜ ਸਵੇਰੇ ਇਸਤਾਂਬੁਲ ਤੋਂ 220 ਹੋਰ ਨਾਗਰਿਕਾਂ ਨੂੰ ਲੈ ਕੇ ਨਵੀਂ ਦਿੱਲੀ ਪਹੁੰਚੀ। ਇਹ ਉਡਾਣ ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਪੂਰਬੀ ਯੂਰਪੀ ਦੇਸ਼ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ।

ਰੂਸ ਨਾਲ ਜੰਗ ਕਾਰਨ ਯੂਕਰੇਨ ਨੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਅਜਿਹੇ 'ਚ ਭਾਰਤ ਆਪਣੇ ਨਾਗਰਿਕਾਂ ਨੂੰ ਸੜਕੀ ਰਸਤੇ ਯੂਕਰੇਨ ਦੇ ਗੁਆਂਢੀ ਦੇਸ਼ਾਂ ਰੋਮਾਨੀਆ, ਹੰਗਰੀ, ਪੋਲੈਂਡ ਅਤੇ ਸਲੋਵਾਕੀਆ ਤੱਕ ਪਹੁੰਚਾ ਰਿਹਾ ਹੈ ਅਤੇ ਉਥੋਂ ਜਹਾਜ਼ ਰਾਹੀਂ ਘਰ ਪਹੁੰਚਾ ਰਿਹਾ ਹੈ।

ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਸਵਾਗਤ ਕੀਤਾ
ਕੇਂਦਰੀ ਸੰਸਦੀ ਮੰਤਰੀ ਜਤਿੰਦਰ ਸਿੰਘ ਨੇ ਬੁੱਧਵਾਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਾਰਤੀ ਨਾਗਰਿਕਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਯੂਕਰੇਨ ਤੋਂ ਹਰੇਕ ਭਾਰਤੀ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ, “ਭਾਰਤ ਸਰਕਾਰ ਯੂਕਰੇਨ ਤੋਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੈਂ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਯੂਕਰੇਨ ਵਿੱਚ ਆਪਣੇ ਦੋਸਤਾਂ ਨੂੰ ਹਿੰਮਤ ਅਤੇ ਸੰਜਮ ਰੱਖਣ ਲਈ ਕਹਿਣ।” ਇਸ ਤੋਂ ਪਹਿਲਾਂ ਬੁਖਾਰੇਸਟ ਤੋਂ ਇੱਕ ਹੋਰ ਜਹਾਜ਼ 182 ਭਾਰਤੀਆਂ ਨੂੰ ਲੈ ਕੇ ਮੁੰਬਈ ਪਹੁੰਚਿਆ ਸੀ।

ਪਿਛਲੇ 24 ਘੰਟਿਆਂ ਵਿੱਚ ਇੱਕ ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਬਚਾਇਆ ਗਿਆ -
ਉਨ੍ਹਾਂ ਕਿਹਾ, ''ਡਿਬੋਰਡਿੰਗ ਤੋਂ ਬਾਅਦ ਤੁਹਾਡੀ ਘਰ ਵਾਪਸੀ ਲਈ ਰੇਲਵੇ ਸੁਵਿਧਾ ਕਾਊਂਟਰ ਸਥਾਪਿਤ ਕੀਤੇ ਗਏ ਹਨ।'' ਅਧਿਕਾਰਤ ਅੰਦਾਜ਼ੇ ਮੁਤਾਬਕ ਲਗਭਗ 18,000 ਭਾਰਤੀ ਵਿਦਿਆਰਥੀ ਯੂਕਰੇਨ ਦੀਆਂ ਯੂਨੀਵਰਸਿਟੀਆਂ 'ਚ ਪੜ੍ਹ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 1377 ਹੋਰ ਭਾਰਤੀ ਨਾਗਰਿਕ ਯੂਕਰੇਨ ਤੋਂ ਪਰਤੇ ਹਨ

ਭਾਰਤ ਸਰਕਾਰ ਇਨ੍ਹਾਂ ਨਾਗਰਿਕਾਂ ਨੂੰ ਹੰਗਰੀ, ਪੋਲੈਂਡ, ਸਲੋਵਾਕੀਆ ਸਮੇਤ 5 ਦੇਸ਼ਾਂ ਰਾਹੀਂ ਘਰ ਲਿਆਉਣ ਲਈ ਕੰਮ ਕਰ ਰਹੀ ਹੈ। ਭਾਰਤ ਤੋਂ ਹੁਣ ਤੱਕ 10 ਫਲਾਈਟਾਂ ਉੱਥੇ ਫਸੇ ਨਾਗਰਿਕਾਂ ਨੂੰ ਲੈ ਕੇ ਘਰ ਪਰਤ ਚੁੱਕੀਆਂ ਹਨ।

ਇਹ ਵੀ ਪੜ੍ਹੋ: ਸਪਰੇ ਪੇਂਟ ਨਾਲ ਬਣਾਏ ਭਾਰਤੀ ਝੰਡੇ ਨੇ ਪਾਕਿਸਤਾਨੀ ਤੇ ਤੁਰਕੀ ਦੇ ਵਿਦਿਆਰਥੀਆਂ ਦੀ ਬਚਾਈ ਜਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget