ਪੜਚੋਲ ਕਰੋ

Ukraine-Russia War: ਆਪਰੇਸ਼ਨ ਗੰਗਾ ਤਹਿਤ ਤਿੰਨ ਦਿਨਾਂ 'ਚ 1156 ਭਾਰਤੀ ਯੁਕਰੇਨ ਤੋਂ ਸੁਰੱਖਿਅਤ ਪਰਤੇ ਆਪਣੇ ਵਤਨ

Indian Students from Ukraine: ਰੂਸ ਤੇ ਯੂਕਰੇਨ ਵਿਚਾਲੇ ਜੰਗ ਪੰਜਵੇਂ ਦਿਨ ਵੀ ਜਾਰੀ ਹੈ। ਇਸ ਦੇ ਨਾਲ ਹੀ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੰਮ ਵੀ ਚੱਲ ਰਿਹਾ ਹੈ।

Indian Students from Ukraine: ਰੂਸ ਤੇ ਯੂਕਰੇਨ ਵਿਚਾਲੇ ਜੰਗ ਪੰਜਵੇਂ ਦਿਨ ਵੀ ਜਾਰੀ ਹੈ। ਇਸ ਦੇ ਨਾਲ ਹੀ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੰਮ ਵੀ ਚੱਲ ਰਿਹਾ ਹੈ। 249 ਭਾਰਤੀ ਨਾਗਰਿਕਾਂ ਨਾਲ ਏਅਰ ਇੰਡੀਆ ਦੀ ਪੰਜਵੀਂ ਨਿਕਾਸੀ ਉਡਾਣ ਸੋਮਵਾਰ ਸਵੇਰੇ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਤੋਂ ਦਿੱਲੀ ਪਹੁੰਚੀ।

ਏਅਰ ਇੰਡੀਆ ਦੀ 1942A ਫਲਾਈਟ ਨੇ ਬੁਖਾਰੇਸਟ ਤੋਂ ਦਿੱਲੀ ਲਈ ਭਾਰਤੀ ਸਮੇਂ ਅਨੁਸਾਰ 12:30 ਵਜੇ ਉਡਾਣ ਭਰੀ। ਇਹ ਫਲਾਈਟ ਸੋਮਵਾਰ ਸਵੇਰੇ ਕਰੀਬ 6:30 ਵਜੇ ਦਿੱਲੀ ਪਹੁੰਚੀ। ਤਿੰਨ ਦਿਨਾਂ ਵਿੱਚ ਹੁਣ ਤੱਕ 1156 ਭਾਰਤੀ ਯੂਕਰੇਨ ਤੋਂ ਸੁਰੱਖਿਅਤ ਪਰਤੇ ਹਨ।

ਹੁਣ ਤੱਕ ਭਾਰਤ ਲਿਆਂਦੇ ਗਏ ਨਾਗਰਿਕ
26 ਫਰਵਰੀ: 219 ਬੁਖਾਰੈਸਟ- ਮੁੰਬਈ
27 ਫਰਵਰੀ: 250 - ਬੁਖਾਰੈਸਟ- ਦਿੱਲੀ
27 ਫਰਵਰੀ: 240- ਬੁਖਾਰੈਸਟ- ਦਿੱਲੀ
27 ਫਰਵਰੀ: 198 - ਬੁਖਾਰੈਸਟ- ਦਿੱਲੀ
28 ਫਰਵਰੀ: 249 - ਬੁਖਾਰੈਸਟ - ਦਿੱਲੀ

ਹਾਲਾਂਕਿ, ਭਾਰਤੀ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਦਾ ਕਹਿਣਾ ਹੈ ਕਿ ਭਾਰਤ ਨੇ ਯੂਕਰੇਨ ਤੋਂ ਆਪਣੇ ਲਗਪਗ 2,000 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਉਨ੍ਹਾਂ ਵਿੱਚੋਂ 1,000 ਨੂੰ ਹੰਗਰੀ ਤੇ ਰੋਮਾਨੀਆ ਰਾਹੀਂ ਚਾਰਟਰਡ ਜਹਾਜ਼ਾਂ ਰਾਹੀਂ ਘਰ ਲਿਆਂਦਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀਆਂ ਦੀ ਵਾਪਸੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਵੀਰਵਾਰ ਨੂੰ, ਮੋਦੀ ਨੇ ਦਿੱਲੀ ਵਿੱਚ ਸੁਰੱਖਿਆ ਬਾਰੇ ਇੱਕ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਪ੍ਰਮੁੱਖ ਤਰਜੀਹ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਹੈ।

ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪੱਛਮੀ ਯੂਕਰੇਨ ਵਿੱਚ ਸਲੋਵਾਕੀਆ ਨਾਲ ਲੱਗਦੀ ਸਰਹੱਦ ਤੇ ਹੰਗਰੀ ਦੀ ਸਰਹੱਦ ਦੇ ਨੇੜੇ ਪੱਛਮੀ ਯੂਕਰੇਨ ਵਿੱਚ ਉਝੋਰੋਡ ਜਾਣ ਤੇ ਉੱਥੋਂ ਉਹ ਰੇਲਗੱਡੀ ਲੈ ਕੇ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਪਹੁੰਚ ਸਕਦੇ ਹਨ ਤੇ ਉੱਥੋਂ ਹੀ ਉਹ ਜਾਣਗੇ। ਏਅਰਲਿਫਟ ਇਸ ਤੋਂ ਪਹਿਲਾਂ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਹੰਗਰੀ ਵਿੱਚ ਆਪਣੇ ਹੰਗਰੀ ਹਮਰੁਤਬਾ ਪੀਟਰ ਸਿਜ਼ਾਤਰੇ ਨਾਲ ਗੱਲ ਕੀਤੀ ਅਤੇ ਹੰਗਰੀ-ਯੂਕਰੇਨੀ ਸਰਹੱਦ ਤੋਂ ਭਾਰਤੀਆਂ ਨੂੰ ਕੱਢਣ ਵਿੱਚ ਹੁਣ ਤੱਕ ਦਿੱਤੀ ਗਈ ਸਹਾਇਤਾ ਲਈ ਧੰਨਵਾਦ ਪ੍ਰਗਟਾਇਆ।

ਇਹ ਵੀ ਪੜ੍ਹੋ: ਬੱਚਿਆਂ ਨੂੰ ਗਲੇ ਲਾ ਜੀ ਭਰ ਰੋਏ ਪਰਿਵਾਰ ਵਾਲੇ, ਜੰਗ ਦਾ ਮੈਦਾਨ ਬਣੇ ਯੂਕਰੇਨ ਤੋਂ ਵਤਨ ਵਾਪਸੀ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget