ਪੜਚੋਲ ਕਰੋ

Kajal Hindustani Arrested : ਕਾਜਲ ਹਿੰਦੁਸਤਾਨੀ ਗ੍ਰਿਫਤਾਰ, ਰਾਮ ਨੌਮੀ 'ਤੇ ਹੇਟ ਸਪੀਚ ਦੇਣ ਦਾ ਆਰੋਪ , ਭੜਕੀ ਸੀ ਹਿੰਸਾ

Kajal Hindustani Arrested : ਗੁਜਰਾਤ ਵਿੱਚ ਸੱਜੇ ਪੱਖੀ ਕਾਰਕੁਨ ਕਾਜਲ ਹਿੰਦੁਸਤਾਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਜਲ ਹਿੰਦੁਸਤਾਨੀ ਨੂੰ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਆਰੋਪ ਹੈ ਕਿ

Kajal Hindustani Arrested : ਗੁਜਰਾਤ ਵਿੱਚ ਸੱਜੇ ਪੱਖੀ ਕਾਰਕੁਨ ਕਾਜਲ ਹਿੰਦੁਸਤਾਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਜਲ ਹਿੰਦੁਸਤਾਨੀ ਨੂੰ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਆਰੋਪ ਹੈ ਕਿ ਰਾਮ ਨੌਮੀ ਵਾਲੇ ਦਿਨ ਕਾਜਲ ਹਿੰਦੁਸਤਾਨੀ ਨੇ ਨਫਰਤ ਭਰੀਆਂ ਗੱਲਾਂ ਕਹੀਆਂ ਸਨ, ਜਿਸ ਕਾਰਨ 1 ਅਪ੍ਰੈਲ ਨੂੰ ਊਨਾ ਸ਼ਹਿਰ 'ਚ ਦੰਗੇ ਭੜਕ ਗਏ ਸਨ।
 
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਜਲ ਹਿੰਦੁਸਤਾਨੀ ਨੇ ਐਤਵਾਰ ਸਵੇਰੇ ਊਨਾ 'ਚ ਪੁਲਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ,ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਕਾਜਲ ਹਿੰਦੁਸਤਾਨੀ ਨੇ ਆਪਣੇ ਟਵਿੱਟਰ ਬਾਇਓ ਵਿੱਚ ਖੁਦ ਨੂੰ ਰਿਸਰਚ ਐਨਾਲਿਸਟ, ਸੋਸ਼ਲ ਐਕਟੀਵਿਸਟ, ਰਾਸ਼ਟਰਵਾਦੀ ਦੱਸਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਉਨ੍ਹਾਂ ਦੇ 92,000 ਫਾਲੋਅਰਜ਼ ਹਨ। ਉਹ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕਈ ਸਮਾਗਮਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।

ਇਹ ਵੀ ਪੜ੍ਹੋ : ਜੇਲ੍ਹ 'ਚ ਔਰਤ ਸਮੇਤ 44 ਕੈਦੀ ਮਿਲੇ 'HIV' ਪਾਜ਼ੀਟਿਵ, ਜੇਲ੍ਹ ਪ੍ਰਸ਼ਾਸਨ ਦੇ ਉੱਡੇ ਹੋਸ਼

2 ਅਪ੍ਰੈਲ ਨੂੰ ਕਾਜਲ ਹਿੰਦੁਸਤਾਨੀ ਦੇ ਖਿਲਾਫ ਧਾਰਾ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਆਰੋਪ ਹੈ ਕਿ 30 ਮਾਰਚ ਨੂੰ ਰਾਮ ਨੌਮੀ ਦੇ ਮੌਕੇ 'ਤੇ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਸੀ ਅਤੇ ਇਸ ਪ੍ਰੋਗਰਾਮ 'ਚ ਕਾਜਲ ਹਿੰਦੁਸਤਾਨੀ ਨੇ ਨਫਰਤ ਭਰੀਆਂ ਗੱਲਾਂ ਕਹੀਆਂ ਸਨ।

ਇਹ ਵੀ ਪੜ੍ਹੋ : ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, 585 ਰੁਪਏ ਕਿਰਾਇਆ

ਇਹ ਵੀ ਦੋਸ਼ ਹੈ ਕਿ ਕਾਜਲ ਹਿੰਦੁਸਤਾਨੀ ਦੇ ਬਿਆਨ ਤੋਂ ਬਾਅਦ ਊਨਾ ਵਿੱਚ ਦੋ ਦਿਨਾਂ ਤੱਕ ਫਿਰਕੂ ਤਣਾਅ ਬਣਿਆ ਰਿਹਾ। 1 ਅਪ੍ਰੈਲ ਨੂੰ ਦੋ ਭਾਈਚਾਰਿਆਂ ਵਿਚਾਲੇ ਜ਼ਬਰਦਸਤ ਪੱਥਰਬਾਜ਼ੀ ਹੋਈ ਸੀ। ਇਸ ਮਾਮਲੇ 'ਚ ਪੁਲਸ ਨੇ ਹਿੰਸਾ ਫੈਲਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰਕੇ 80 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਘੱਟ ਗਿਣਤੀ ਭਾਈਚਾਰੇ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਆਪਣੇ ਭਾਸ਼ਣ ਦੌਰਾਨ ਕਾਜਲ ਹਿੰਦੁਸਤਾਨੀ ਨੇ ਲਵ ਜੇਹਾਦ ਸਮੇਤ ਕਈ ਹੋਰ ਮੁੱਦਿਆਂ 'ਤੇ ਆਪਣੀ ਰਾਏ ਰੱਖੀ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget