ਪੜਚੋਲ ਕਰੋ

ਨਿੱਕੀ ਜਿਹੀ ਗ਼ਲਤੀ ਕਰ ਕੇ ਉਸਾਰੀ ਅਧੀਨ ਫਲਾਈਓਵਰ ਡਿੱਗਿਆ, 18 ਘਰਾਂ 'ਚ ਵਿਛੇ ਸੱਥਰ

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਵਿੱਚ ਉਸਾਰੀ ਅਧੀਨ ਪੁਲ ਡਿੱਗਣ ਨਾਲ 18 ਮੌਤਾਂ ਹੋ ਗਈਆਂ ਹਨ। ਹਾਦਸੇ ਵਿੱਚ ਖੁਸ਼ਕਿਸਤਮ ਰਹੇ ਤਿੰਨ ਲੋਕਾਂ ਨੂੰ ਬਚਾਇਆ ਵੀ ਜਾ ਚੁੱਕਿਆ ਹੈ, ਪਰ ਤਕਰੀਬਨ 30 ਲੋਕ ਫੱਟੜ ਵੀ ਹੋਏ ਹਨ। ਇੱਕ ਸਿਟੀ ਬੱਸ, ਪੰਜ ਕਾਰਾਂ ਕਈ ਆਟੋ ਰਿਕਸ਼ਿਆਂ ਸਮੇਤ ਲਗਪਗ ਇੱਕ ਦਰਜਨ ਵਾਹਨ ਇਸ ਫਲਾਈਓਵਰ ਦੇ ਹੇਠ ਦੱਬ ਗਏ। ਇਸ ਪੁਲ਼ ਦੀ ਉਸਾਰੀ ਉੱਤਰ ਪ੍ਰਦੇਸ਼ ਸਟੇਟ ਬਰਿੱਜ ਕਾਰਪੋਰੇਸ਼ਨ ਕਰਵਾ ਰਿਹਾ ਸੀ। ਯੂ.ਪੀ. ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਤੇ ਦੋ-ਦੋ ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਬੁੱਧਵਾਰ ਸਵੇਰ ਤਕ ਬਚਾਅ ਕਾਰਜ ਪੂਰੇ ਹੋ ਚੁੱਕੇ ਹਨ।   ਬੀਮ ਨੂੰ ਲੌਕ ਨਹੀਂ ਸੀ ਕੀਤਾ ਗਿਆ- ਚਸ਼ਮਦੀਦ ਵਾਰਾਣਸੀ ਵਿੱਚ ਕੈਂਟ ਸਟੇਸ਼ਨ ਨੇੜੇ ਫਲਾਈਓਵਰ ਦਾ ਜੋ ਸਲੈਬ ਵਾਹਨਾਂ 'ਤੇ ਡਿੱਗ ਗਿਆ ਉਹ ਲੌਕ ਨਹੀਂ ਸੀ ਕੀਤਾ ਹੋਇਆ। ਚਸ਼ਮਦੀਦਾਂ ਨੇ ਅਜਿਹਾ ਖੁਲਾਸਾ ਕਰਦਿਆਂ ਦੱਸਿਆ ਕਿ ਇਸ ਸਲੈਬ ਨੂੰ ਤਕਰੀਬਨ ਦੋ ਮਹੀਨੇ ਪਹਿਲਾਂ ਰੱਖਿਆ ਗਿਆ ਸੀ ਪਰ ਇਸ ਨੂੰ ਲੌਕ ਨਹੀਂ ਸੀ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਜਤਾਇਆ ਦੁਖ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਪਾਰਟੀ ਕਾਰਕੁੰਨਾ ਨੂੰ ਸੰਬੋਧਨ ਕਰਦਿਆਂ ਇਸ ਹਾਦਸੇ 'ਤੇ ਦੁਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਵਿੱਚ ਜਿੱਤ ਦੀ ਖੁਸ਼ੀ ਹੈ, ਪਰ ਬਨਾਰਸ ਵਿੱਚ ਹੋਏ ਹਾਦਸੇ ਕਰ ਕੇ ਮਨ ਭਾਰੀ ਹੈ। [embed]https://twitter.com/BJP4India/status/996424923802353664[/embed] ਜਾਂਚ ਟੀਮ ਗਠਿਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਤਿੰਨ ਸੀਨੀਅਰ ਅਧਿਕਾਰੀਆਂ ਦੀ ਟੀਮ ਗਠਿਤ ਕੀਤੀ ਹੈ, ਜਿਸ ਵਿੱਚ ਖੇਤੀ ਉਤਪਾਦਨ ਕਮਿਸ਼ਨਰ ਆਰ.ਪੀ. ਸਿੰਘ, ਮੁਖ ਸਿੰਜਾਈ ਅਧਿਕਾਰੀ ਭੁਪੇਂਦਰ ਸ਼ਰਮਾ ਤੇ ਜਲ ਨਿਗਮ ਦੇ ਪ੍ਰਬੰਧਕੀ ਨਿਰਦੇਸ਼ਕ ਰਾਜੇਸ਼ ਮਿੱਤਲ ਨੂੰ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਟੀਮ ਨੂੰ ਘਟਨਾ ਦੀ ਪੂਰੀ ਜਾਂਤ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਸੁਝਾਅ ਅਤੇ ਹੋਰ ਤਕਨੀਕੀ ਤੇ ਸਬੰਧਤ ਬਿੰਦੂਆਂ 'ਤੇ ਰਿਪੋਰਟ ਦੇਣ ਲਈ 48 ਘੰਟਿਆਂ ਦਾ ਸਮਾਂ ਦਿੱਤਾ ਹੈ।

ਟਾਪ ਹੈਡਲਾਈਨ

NSA ਅਜੀਤ ਡੋਭਾਲ ਅਚਾਨਕ ਸੰਸਦ ਕਿਉਂ ਪਹੁੰਚੇ, ਕੀ ਹੈ ਵੱਡਾ ਕਾਰਨ?
NSA ਅਜੀਤ ਡੋਭਾਲ ਅਚਾਨਕ ਸੰਸਦ ਕਿਉਂ ਪਹੁੰਚੇ, ਕੀ ਹੈ ਵੱਡਾ ਕਾਰਨ?
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget