ਪੜਚੋਲ ਕਰੋ

ਬੇਰੁਜਗਾਰ ਨਾ ਹੋਣ ਨਿਰਾਸ਼, ਸਰਕਾਰ ਦੀ ਇਸ ਯੋਜਨਾ ਰਾਹੀਂ 10 ਲੱਖ ਨਾਲ ਸ਼ੁਰੂ ਕਰੋ ਆਪਣਾ ਕਾਰੋਬਾਰ

ਕੋਰੋਨਾ ਮਹਾਮਾਰੀ ਕਾਰਨ ਇਸ ਵਰ੍ਹੇ ਕਈ ਲੋਕਾਂ ਦੀ ਨੌਕਰੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕਈ ਲੋਕ ਬੇਰੁਜ਼ਗਾਰ ਹੋ ਗਏ ਹਨ। ਹੁਣ ਲੋਕਾਂ ਦੀਆਂ ਜ਼ਿੰਦਗੀਆਂ ਹੌਲੀ-ਹੌਲੀ ਦੁਬਾਰਾ ਲੀਹ ਉੱਤੇ ਜਾ ਰਹੀਆਂ ਹਨ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਕਾਰਨ ਇਸ ਵਰ੍ਹੇ ਕਈ ਲੋਕਾਂ ਦੀ ਨੌਕਰੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕਈ ਲੋਕ ਬੇਰੁਜ਼ਗਾਰ ਹੋ ਗਏ ਹਨ। ਹੁਣ ਲੋਕਾਂ ਦੀਆਂ ਜ਼ਿੰਦਗੀਆਂ ਹੌਲੀ-ਹੌਲੀ ਦੁਬਾਰਾ ਲੀਹ ਉੱਤੇ ਜਾ ਰਹੀਆਂ ਹਨ। ਲੋਕ ਹੁਣ ਦੁਬਾਰਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ। ਜੇ ਤੁਹਾਨੂੰ ਆਪਣਾ ਕੋਈ ਕਾਰੋਬਾਰ ਸ਼ੁਰੂ ਕਰਨ ਲਈ ਪੈਸੇ ਦੀ ਲੋੜ ਪੈ ਰਹੀ ਹੈ, ਤਾਂ ਸਰਕਾਰ ਨੇ ਤੁਹਾਡੇ ਲਈ ਇੱਕ ਯੋਜਨਾ ਉਲੀਕੀ ਹੈ, ਜਿਸ ਅਧੀਨ ਤੁਸੀਂ ਹੁਣ 10 ਲੱਖ ਰੁਪਏ ਤੱਕ ਦਾ ਲੋਨ ਆਸਾਨੀ ਨਾਲ ਲੈ ਸਕਦੇ ਹੋ।
ਸਰਕਾਰ ਨੇ ‘ਆਤਮਨਿਰਭਰ ਭਾਰਤ ਅਭਿਆਨ ਯੋਜਨਾ’ ਅਧੀਨ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇਸ ਅਧੀਨ ਤੁਸੀਂ 10 ਲੱਖ ਰੁਪਏ ਤੱਕ ਦਾ ਕਰਜ਼ਾ ਬਹੁਤ ਆਸਾਨੀ ਨਾਲ ਲੈ ਸਕਦੇ ਹੋ। ਮੋਦੀ ਸਰਕਾਰ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਧਿਆਨ ’ਚ ਰੱਖ ਕੇ ਇਹ ਯੋਜਨਾ ਉਲੀਕੀ ਹੈ। ਜੇ ਤੁਸੀਂ ਕੋਈ ਕਾਰਾਰ ਸ਼ੁਰੂ ਕਰਨਾ ਚਾਹੁੰਦੇ ਹੋ ਤੇ ਤੁਹਾਨੂੰ ਬੈਂਕ ਤੋਂ ਕਰਜ਼ਾ ਨਹੀਂ ਮਿਲ ਰਿਹਾ, ਤਾਂ ਤੁਸੀਂ ਸਰਕਾਰ ਦੀ ‘ਪ੍ਰਧਾਨ ਮੰਤਰੀ ਮੁਦਰਾ ਯੋਜਨਾ’ ਦਾ ਲਾਹਾ ਲੈ ਸਕਦੇ ਹੋ। ਕੁਝ ਸ਼ਰਤਾਂ ਪੂਰੀਆਂ ਕਰ ਕੇ ਕਰਜ਼ਾ ਆਸਾਨੀ ਨਾਲ ਮਿਲ ਜਾਵੇਗਾ। ਇਸ ਯੋਜਨਾ ਦਾ ਲਾਹਾ ਲੈਣ ਤੁਹਾਨੂੰ ਪਹਿਲਾਂ mudra.org.in ਤੋਂ ਲੋਨ ਦਾ ਫ਼ਾਰਮ ਡਾਊਨਲੋਡ ਕਰਨਾ ਪਵੇਗਾ। ਉਸ ਨੂੰ ਭਰ ਕੇ ਤੁਸੀਂ ਆਪਣੇ ਬੈਂਕ ਮੈਨੇਜਰ ਕੋਲ ਜਾ ਸਕਦੇ ਹੋ। ਵੈਰੀਫ਼ਿਕੇਸ਼ਨ ਤੋਂ ਬਾਅਦ ਬੈਂਕ ਤੁਹਾਨੂੰ ਮੁਦਰਾ ਕ੍ਰੈਡਿਟ ਕਾਰਡ ਦੇਵੇਗਾ। ਤੁਹਾਡੇ ਕ੍ਰੈਡਿਟ ਕਾਰਡ ਵਿੱਚ ਲੋਨ ਦੀ ਰਕਮ ਦੇ ਦਿੱਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget