ਪੜਚੋਲ ਕਰੋ

ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼

ਬੇਰੁਜ਼ਗਾਰੀ ਤੇ ਆਰਥਿਕ ਮੰਦੀ ਕਾਰਨ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਦੌਰਾਨ ਅੱਜ ਕੇਂਦਰ ਸਰਕਾਰ ਨੇ ਕੇਂਦਰ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਦਾ ਡਾਟਾ ਜਾਰੀ ਕੀਤਾ ਹੈ। ਇਸ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਲਗਪਗ 7 ਲੱਖ ਅਸਾਮੀਆਂ ਖਾਲੀ ਹਨ। ਇਸ ਤੋਂ ਪਹਿਲਾਂ ਏਬੀਪੀ ਨਿਉਜ਼ ਨੇ ਦਰਸ਼ਕਾਂ ਨੂੰ ਇਹ ਖ਼ਬਰ ਦਿਖਾਈ ਸੀ ਕਿ ਮੋਦੀ ਸਰਕਾਰ ਨੇ ਕੇਂਦਰ ਵਿੱਚ ਖਾਲੀ ਅਸਾਮੀਆਂ ਨੂੰ ਜਲਦੀ ਭਰਨ ਲਈ ਪੱਤਰ ਲਿਖਿਆ ਹੈ।

ਨਵੀਂ ਦਿੱਲੀ: ਬੇਰੁਜ਼ਗਾਰੀ ਤੇ ਆਰਥਿਕ ਮੰਦੀ ਕਾਰਨ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਦੌਰਾਨ ਅੱਜ ਕੇਂਦਰ ਸਰਕਾਰ ਨੇ ਕੇਂਦਰ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਦਾ ਡਾਟਾ ਜਾਰੀ ਕੀਤਾ ਹੈ। ਇਸ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਲਗਪਗ 7 ਲੱਖ ਅਸਾਮੀਆਂ ਖਾਲੀ ਹਨ। ਇਸ ਤੋਂ ਪਹਿਲਾਂ ਏਬੀਪੀ ਨਿਉਜ਼ ਨੇ ਦਰਸ਼ਕਾਂ ਨੂੰ ਇਹ ਖ਼ਬਰ ਦਿਖਾਈ ਸੀ ਕਿ ਮੋਦੀ ਸਰਕਾਰ ਨੇ ਕੇਂਦਰ ਵਿੱਚ ਖਾਲੀ ਅਸਾਮੀਆਂ ਨੂੰ ਜਲਦੀ ਭਰਨ ਲਈ ਪੱਤਰ ਲਿਖਿਆ ਹੈ।ਅੱਜ ਖਾਲੀ ਅਸਾਮੀਆਂ ਬਾਰੇ ਜਾਰੀ ਅੰਕੜਿਆਂ ਅਨੁਸਾਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ 5 ਲੱਖ 75 ਹਜ਼ਾਰ ਅਸਾਮੀਆਂ ਖਾਲੀ ਹਨ। ਇਸ ਦੇ ਨਾਲ ਹੀ ਸਮੂਹ ਬੀ ਵਿੱਚ 90 ਹਜ਼ਾਰ ਤੇ ਸਮੂਹ ਏ ਵਿੱਚ ਲਗਪਗ 20 ਹਜ਼ਾਰ ਅਸਾਮੀਆਂ ਖਾਲੀ ਹਨ। ਸੂਤਰਾਂ ਅਨੁਸਾਰ, ਹੁਣ ਮੋਦੀ ਸਰਕਾਰ ਨੇ ਕੇਂਦਰੀ ਨੌਕਰੀਆਂ ਵਿੱਚ ਖਾਲੀ ਅਸਾਮੀਆਂ ਨੂੰ ਸਮਾਂਬੱਧ ਤਰੀਕੇ ਨਾਲ ਭਰਨ ਦੇ ਨਿਰਦੇਸ਼ ਦਿੱਤੇ ਹਨ।
ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਦੇ ਅਚਾਨਕ ਤਬਾਦਲੇ: ਇਨ੍ਹਾਂ 2 ਅਫਸਰਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਦੇ ਅਚਾਨਕ ਤਬਾਦਲੇ: ਇਨ੍ਹਾਂ 2 ਅਫਸਰਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ...
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ
Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
Embed widget