ਪੜਚੋਲ ਕਰੋ

School Bus Accident: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਵਿਦਿਅਕ ਦੌਰੇ 'ਤੇ ਜਾ ਰਹੀ ਬੱਸ ਹਾਦਸੇ ਦੀ ਸ਼ਿਕਾਰ! 2 ਅਧਿਆਪਕਾਂ ਦੀ ਮੌਤ, 11 ਵਿਦਿਆਰਥੀ ਜ਼ਖਮੀ...

School Bus Accident: ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਭਰੀ ਇੱਕ ਬੱਸ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਆਰਾ-ਮੋਹਨੀਆ ਹਾਈਵੇਅ...

School Bus Accident: ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਭਰੀ ਇੱਕ ਬੱਸ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਆਰਾ-ਮੋਹਨੀਆ ਹਾਈਵੇਅ 'ਤੇ ਮੰਗਲਵਾਰ ਰਾਤ ਨੂੰ ਕਰੀਬ 12:30 ਵਜੇ ਇੱਕ ਵਿਦਿਅਕ ਦੌਰੇ 'ਤੇ ਜਾ ਰਹੀ ਬੱਸ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਅਧਿਆਪਕਾਂ ਦੀ ਮੌਤ ਹੋ ਗਈ ਹੈ, ਜਦਕਿ 11 ਵਿਦਿਆਰਥੀ ਜ਼ਖਮੀ ਹੋਏ ਹਨ।

ਜਾਣੋ ਕਿਵੇਂ ਵਾਪਰਿਆ ਹਾਦਸਾ
 
ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਐੱਸਪੀ ਰੌਸ਼ਨ ਕੁਮਾਰ ਨੇ ਦੱਸਿਆ ਕਿ ਇਹ ਵਿਦਿਆਰਥੀ ਅਤੇ ਅਧਿਆਪਕ ਰਾਜ ਸਰਕਾਰ ਦੀ 'ਮੁੱਖ ਮੰਤਰੀ ਬਿਹਾਰ ਦਰਸ਼ਨ ਯੋਜਨਾ' ਤਹਿਤ ਰਾਜਗੀਰ ਦੇ ਵਿਦਿਅਕ ਦੌਰੇ 'ਤੇ ਜਾ ਰਹੇ ਸਨ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਦਾ ਡਰਾਈਵਰ ਅੱਗੇ ਜਾ ਰਹੇ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਟੱਕਰ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਹਾਦਸੇ 'ਚ ਜਾਨ ਗਵਾਉਣ ਵਾਲੇ ਅਧਿਆਪਕਾਂ ਦੀ ਪਛਾਣ ਪੁਨੀਤ ਕੁਮਾਰ ਸਿੰਘ (38) ਵਾਸੀ ਮਿਰਜ਼ਾਪੁਰ (ਯੂਪੀ) ਅਤੇ ਸੰਜੇ ਕੁਮਾਰ ਰਾਏ (45) ਵਾਸੀ ਕੈਮੂਰ ਵਜੋਂ ਹੋਈ ਹੈ। ਇਹ ਦੋਵੇਂ ਚੈਨਪੁਰ ਬਲਾਕ ਦੇ ਮਿਡਲ ਸਕੂਲ, ਬਰਹੌਨਾ ਵਿੱਚ ਤਾਇਨਾਤ ਸਨ। ਜ਼ਖਮੀ ਵਿਦਿਆਰਥੀਆਂ ਨੂੰ ਤੁਰੰਤ ਕੋਚਸ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਸਾਸਾਰਾਮ ਸਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗਰੁੱਪ ਵਿੱਚ ਕੁੱਲ 7 ਅਧਿਆਪਕ, 36 ਵਿਦਿਆਰਥੀ ਅਤੇ ਇੱਕ ਸਰਪ੍ਰਸਤ ਸ਼ਾਮਲ ਸਨ। ਪੁਲਿਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

UP ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਧੂੰਏਂ ਨਾਲ ਭਰਿਆ ਕੈਬਿਨ  
UP ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਧੂੰਏਂ ਨਾਲ ਭਰਿਆ ਕੈਬਿਨ  
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
Embed widget