ਵਨ ਨੇਸ਼ਨ-ਵਨ ਇਲੈਕਸ਼ਨ ਮਤਲਬ ਇਕ ਦੇਸ਼-ਇਕ ਚੋਣ ਨੂੰ ਮੋਦੀ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਯਾਨੀਕਿ ਅੱਜ 18 ਸਤੰਬਰ ਨੂੰ ਇਕ ਦੇਸ਼, ਇਕ ਚੋਣ 'ਤੇ ਪੇਸ਼ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਵਨ ਨੇਸ਼ਨ-ਵਨ ਇਲੈਕਸ਼ਨ ਬਿੱਲ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ।


ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਕੈਬਨਿਟ ਦੇ ਸਾਹਮਣੇ ਆਪਣੀ ਰਿਪੋਰਟ ਪੇਸ਼ ਕੀਤੀ ਸੀ। ਮੋਦੀ 3.0 ਦੇ 100 ਦਿਨਾਂ ਦੇ ਏਜੰਡੇ 'ਚ ਵਨ ਨੇਸ਼ਨ-ਵਨ ਇਲੈਕਸ਼ਨ ਦੀ ਰਿਪੋਰਟ ਨੂੰ ਕੈਬਨਿਟ ਦੇ ਸਾਹਮਣੇ ਰੱਖਣਾ ਵੀ ਸ਼ਾਮਲ ਹੈ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।