ਪੜਚੋਲ ਕਰੋ

ਕੇਂਦਰੀ ਮੰਤਰੀ ਮੰਡਲ ਦਾ ਅਹਿਮ ਫੈਸਲਾ, ਕੱਪੜਾ ਉਦਯੋਗ ਲਈ PLI ਸਕੀਮ ਨੂੰ ਪ੍ਰਵਾਨਗੀ

ਟੈਕਸਟਾਈਲ ਸੈਕਟਰ ਲਈ PLI ਸਕੀਮ 2021-22 ਦੇ ਬਜਟ ਵਿੱਚ 13 ਸੈਕਟਰਾਂ ਲਈ ਕੀਤੇ ਗਏ ਐਲਾਨਾਂ ਦਾ ਹਿੱਸਾ ਹੈ। ਬਜਟ ਵਿੱਚ 13 ਖੇਤਰਾਂ ਲਈ 1.97 ਲੱਖ ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਸੀ।

ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਕਈ ਅਹਿਮ ਫੈਸਲੇ ਲਏ ਹਨ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੱਪੜਾ ਉਦਯੋਗ ਲਈ ਪੀਐਲਆਈ ਸਕੀਮ (ਉਤਪਾਦਨ ਅਧਾਰਤ ਪ੍ਰੋਤਸਾਹਨ) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਪੰਜ ਸਾਲਾਂ ਲਈ 10,683 ਕਰੋੜ ਰੁਪਏ ਦਾ ਪੈਕੇਜ ਦੇਵੇਗੀ। ਇਸ ਦੇ ਨਾਲ ਹੀ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) 'ਚ ਵੀ ਵਾਧਾ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਟੈਕਸਟਾਈਲ ਸੈਕਟਰ ਲਈ PLI ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਠਾਕੁਰ ਨੇ ਕਿਹਾ ਕਿ ਇਹ ਯੋਜਨਾ ਘਰੇਲੂ ਨਿਰਮਾਣ ਤੇ ਨਿਰਯਾਤ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਕਰੇਗੀ।

ਠਾਕੁਰ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਐਮਐਮਐਫ (ਆਰਟੀਫਿਸ਼ੀਅਲ ਫਾਈਬਰ) ਲਿਬਾਸ, ਐਮਐਮਐਫ ਫੈਬਰਿਕਸ ਤੇ ਟੈਕਨੀਕਲ ਟੈਕਸਟਾਈਲ ਦੇ 10 ਹਿੱਸਿਆਂ/ਉਤਪਾਦਾਂ ਲਈ 10,683 ਕਰੋੜ ਰੁਪਏ ਦੀ ਪੀਐਲਆਈ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਕਿਸ ਨੂੰ ਤੇ ਕਿਵੇਂ ਹੋਵੇਗਾ ਫਾਇਦਾ

ਪੀਯੂਸ਼ ਗੋਇਲ ਨੇ ਕਿਹਾ ਕਿ ਉਤਪਾਦਨ 'ਤੇ ਪ੍ਰੋਤਸਾਹਨ ਵਜੋਂ 10,683 ਕਰੋੜ ਰੁਪਏ ਦਿੱਤੇ ਜਾਣਗੇ। ਇਸ ਨਾਲ ਸਾਡੀਆਂ ਕੰਪਨੀਆਂ ਗਲੋਬਲ ਚੈਂਪੀਅਨ ਬਣ ਜਾਣਗੀਆਂ। ਜਿਹੜੀਆਂ ਕੰਪਨੀਆਂ ਟੀਅਰ 3 ਜਾਂ ਟੀਅਰ 4 ਸ਼ਹਿਰਾਂ ਦੇ ਨੇੜੇ ਹਨ, ਉਨ੍ਹਾਂ ਨੂੰ ਜ਼ਿਆਦਾ ਤਰਜੀਹ ਮਿਲੇਗੀ, ਨਾਲ ਹੀ ਇਸ ਗੱਲ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿ ਕਿੰਨਾ ਰੁਜ਼ਗਾਰ ਪੈਦਾ ਹੋਵੇਗਾ। ਗੁਜਰਾਤ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਉੜੀਸਾ ਵਰਗੇ ਸੂਬਿਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਮਿਲੇਗਾ। ਇਸ ਨਾਲ ਲਗਪਗ 7 ਲੱਖ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਕੀ ਹੈ PLI ਸਕੀਮ

ਕੇਂਦਰ ਸਰਕਾਰ ਨੇ ਦੇਸ਼ ਵਿੱਚ ਨਿਰਮਾਣ ਨੂੰ ਉਤਸ਼ਾਹਤ ਕਰਨ ਲਈ PLI ਯੋਜਨਾ ਸ਼ੁਰੂ ਕੀਤੀ ਹੈ। ਇਸ ਰਾਹੀਂ ਕੰਪਨੀਆਂ ਨੂੰ ਭਾਰਤ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਤੇ ਨਿਰਯਾਤ ਕਰਨ ਲਈ ਵਿੱਤੀ ਮਦਦ ਦੇ ਨਾਲ-ਨਾਲ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ। PLI ਸਕੀਮ ਦੀ ਮਦਦ ਨਾਲ ਆਲਮੀ ਨਿਵੇਸ਼ਕਾਂ ਨੂੰ ਆਕਰਸ਼ਤ ਕੀਤਾ ਜਾ ਰਿਹਾ ਹੈ। ਇਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ।

ਇਹ ਵੀ ਪੜ੍ਹੋ: Farm Laws: ਭਾਜਪਾ ਸਾਂਸਦ ਵਰਿੰਦਰ ਸਿੰਘ ਮਸਤ ਨੇ ਕਿਹਾ- ਵਾਪਸ ਨਹੀਂ ਲਏ ਜਾਣਗੇ ਨਵੇਂ ਖੇਤੀਬਾੜੀ ਕਾਨੂੰਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget