ਪੜਚੋਲ ਕਰੋ

PM ਮੋਦੀ ਦੇ ਨਾਮ ਨਵਾਂ ਰਿਕਾਰਡ, ਬਣੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ

Union Cabinet passes Resolution : PM ਮੋਦੀ ਦੇ ਲਗਾਤਾਰ ਕਾਰਜਕਾਲ ਦੇ ਆਧਾਰ 'ਤੇ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ 'ਤੇ ਕੇਂਦਰੀ ਮੰਤਰੀ ਮੰਡਲ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਪ੍ਰਸਤਾਵ ਪਾਸ ਕੀਤਾ

Union Cabinet passes Resolution  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਾਤਾਰ ਕਾਰਜਕਾਲ ਦੇ ਆਧਾਰ 'ਤੇ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ 'ਤੇ ਕੇਂਦਰੀ ਮੰਤਰੀ ਮੰਡਲ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਪ੍ਰਸਤਾਵ ਪਾਸ ਕੀਤਾ। ਕੇਂਦਰੀ ਕੈਬਨਿਟ ਬੈਠਕ ਦੌਰਾਨ ਸਾਰੇ ਮੰਤਰੀਆਂ ਨੇ ਇਸ ਉਪਲਬਧੀ ਦੀ ਸ਼ਲਾਘਾ ਕੀਤੀ ਅਤੇ ਖੜ੍ਹੇ ਹੋ ਕੇ ਤਾੜੀਆਂ ਵਜਾ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨ ਦਿੱਤਾ।

ਪੰਡਿਤ ਜਵਾਹਰ ਲਾਲ ਨਹਿਰੂ ਦੇ ਰਿਕਾਰਡ ਨੂੰ ਛੱਡਿਆ ਪਿੱਛੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਪੰਡਿਤ ਜਵਾਹਰ ਲਾਲ ਨਹਿਰੂ  ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ।  ਜਵਾਹਰ ਲਾਲ ਨਹਿਰੂ ਚੋਣਾਂ ਜਿੱਤਣ ਤੋਂ ਬਾਅਦ 4,398 ਦਿਨਾਂ ਤੱਕ ਪ੍ਰਧਾਨ ਮੰਤਰੀ ਰਹੇ ਸਨ, ਜਦਕਿ ਮੋਦੀ ਦਾ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ ਹੁਣ 4,399 ਦਿਨਾਂ ਤੱਕ ਪਹੁੰਚ ਗਿਆ ਹੈ।

ਕੁੱਲ ਕਾਰਜਕਾਲ ਵਿੱਚ ਜਵਾਹਰ ਲਾਲ ਨਹਿਰੂ ਅਜੇ ਵੀ ਅੱਗੇ

ਹਾਲਾਂਕਿ ਜੇਕਰ 1947 ਤੋਂ 1952 ਤੱਕ ਦਾ ਉਹ ਸਮਾਂ ਵੀ ਜੋੜਿਆ ਜਾਵੇ, ਜਦੋਂ ਪੰਡਿਤ ਜਵਾਹਰ ਲਾਲ ਨਹਿਰੂ ਬਿਨਾਂ ਆਮ ਚੋਣਾਂ ਦੇ ਪ੍ਰਧਾਨ ਮੰਤਰੀ ਸਨ ਤਾਂ ਉਨ੍ਹਾਂ ਦਾ ਕੁੱਲ ਕਾਰਜਕਾਲ 6,131 ਦਿਨ ਬਣਦਾ ਹੈ। ਇਸ ਲਈ ਕੁੱਲ ਕਾਰਜਕਾਲ ਦੇ ਮਾਮਲੇ ਵਿੱਚ ਨੇਹਰੂ ਅਜੇ ਵੀ ਅੱਗੇ ਹਨ ਪਰ ਲਗਾਤਾਰ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਮੋਦੀ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ।

9000 ਤੋਂ ਵੱਧ ਦਿਨ ਸੱਤਾ ਦੇ ਸਿਖਰਲੇ ਅਹੁਦੇ 'ਤੇ

ਨਰਿੰਦਰ ਮੋਦੀ ਦੇ ਨਾਂ ਦੇਸ਼ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੱਤਾ ਦੇ ਸਿਖਰਲੇ ਅਹੁਦੇ 'ਤੇ ਰਹਿਣ ਦਾ ਰਿਕਾਰਡ ਵੀ ਦਰਜ ਹੋ ਗਿਆ ਹੈ। ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਬਾਅਦ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਉਹ 9,000 ਤੋਂ ਵੱਧ ਦਿਨਾਂ ਤੱਕ ਲਗਾਤਾਰ ਸਿਖਰਲੇ ਅਹੁਦੇ 'ਤੇ ਰਹਿ ਚੁੱਕੇ ਹਨ।

ਕੈਬਨਿਟ ਨੇ ਜਤਾਇਆ ਭਰੋਸਾ

ਕੈਬਨਿਟ ਵੱਲੋਂ ਪਾਸ ਕੀਤੇ ਗਏ ਪ੍ਰਸਤਾਵ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਲੰਬੇ ਜਨਤਕ ਜੀਵਨ ਅਤੇ ਲਗਾਤਾਰ ਚੋਣੀ ਸਫਲਤਾ ਦੀ ਸ਼ਲਾਘਾ ਵਜੋਂ ਦੇਖਿਆ ਜਾ ਰਿਹਾ ਹੈ। ਬੈਠਕ ਦੌਰਾਨ ਮੰਤਰੀਆਂ ਨੇ ਉਨ੍ਹਾਂ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਇਸ ਉਪਲਬਧੀ ਲਈ ਵਧਾਈ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget