ਪੜਚੋਲ ਕਰੋ

ਨੌਕਰੀਪੇਸ਼ਾ ਵਾਲਿਆਂ ਨੂੰ ਮਿਲ ਸਕਦਾ ਵੱਡਾ ਤੋਹਫਾ, ਅਗਲੇ ਰਾਹਤ ਪੈਕੇਜ 'ਚ ਸਰਕਾਰ ਕਰ ਸਕਦੀ ਐਲਾਨ

ਕੇਂਦਰ ਦੀ ਮੋਦੀ ਸਰਕਾਰ ਅਗਲੇ ਰਾਹਤ ਪੈਕੇਜ ਵਿੱਚ ਪੀਐਫ ਸਬਸਿਡੀ ਦੇਣ ਦਾ ਐਲਾਨ ਕਰ ਸਕਦੀ ਹੈ। ਇਸ ਸਬਸਿਡੀ ਕਰਮਚਾਰੀਆਂ ਤੇ ਰੁਜ਼ਗਾਰ ਦੇਣ ਵਾਲੀ ਕੰਪਨੀਆਂ ਦੋਨਾਂ ਲਈ 10 ਫੀਸਦ PF ਦੇ ਰੂਪ 'ਚ ਹੋ ਸਕਦੀ ਹੈ।

ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਅਗਲੇ ਰਾਹਤ ਪੈਕੇਜ ਵਿੱਚ ਪੀਐਫ ਸਬਸਿਡੀ ਦੇਣ ਦਾ ਐਲਾਨ ਕਰ ਸਕਦੀ ਹੈ। ਇਸ ਸਬਸਿਡੀ ਕਰਮਚਾਰੀਆਂ ਤੇ ਰੁਜ਼ਗਾਰ ਦੇਣ ਵਾਲੀ ਕੰਪਨੀਆਂ ਦੋਨਾਂ ਲਈ 10 ਫੀਸਦ PF ਦੇ ਰੂਪ 'ਚ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 13 ਮਾਰਚ ਨੂੰ ਯੋਜਨਾ ਨੂੰ ਬੰਦ ਕਰ ਦਿੱਤਾ ਸੀ ਪਰ ਹੁਣ ਸਰਕਾਰ ਇੱਕ ਵਾਰ ਫੇਰ ਇਸ ਨੂੰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਮਨੀ ਕੰਟਰੋਲ ਦੀ ਇੱਕ ਖ਼ਬਰ ਮੁਤਾਬਕ Pradhan Mantri Rojgar Protsahan Yojana ਦੇ ਨਵੇਂ ਸੰਸਕਰਣ ਤਹਿਤ ਸਰਕਾਰ ਅਗਲੇ ਦੋ ਸਾਲਾਂ ਦੇ ਲਈ ਨਵੇਂ ਰੋਜ਼ਗਾਰ ਦੇ ਲਈ ਸਬਸਿਡੀ ਦਾ ਐਲਾਨ ਕਰ ਸਕਦੀ ਹੈ। ਦੱਸ ਦੇਈਏ ਕਿ ਇਸ ਯੋਜਨਾ ਦੇ ਤਹਿਤ ਸਰਕਾਰ  ਨਵੇਂ ਕਰਮਚਾਰੀਆਂ ਨੂੰ 3 ਸਾਲਾਂ ਦੇ ਲਈ EPF ਤੇ EPS ਵਿੱਚ 12 ਫੀਸਦੀ ਦਾ ਯੋਗਦਾਨ ਦਿੰਦੀ ਹੈ। ਦੱਸ ਦੇਈਏ ਕਿ ਇਸ ਸਕੀਨ ਦਾ ਫਾਇਦਾ ਉਨ੍ਹਾਂ ਲੋਕਾਂ ਨੂੰ ਮਿਲੇਗਾ ਜੋ EPFO ਤਹਿਤ 1 ਅਪ੍ਰੈਲ 2016 ਤੱਕ ਰਜਿਸਟਰਡ ਹਨ ਤੇ ਜਿਨ੍ਹਾਂ ਦੀ ਤਨਖ਼ਾਹ 15000 ਰੁਪਏ ਮਹੀਨਾ ਤੱਕ ਹੈ। ਸਰਕਾਰ ਅੱਗੇ ਰਾਹਤ ਪੈਕੇਜ ਵਿੱਤ ਇਸ ਸਕੀਮ ਬਾਰੇ ਐਲਾਨ ਕਰ ਸਕਦੀ ਹੈ।ਦੱਸ ਦੇਈਏ ਕਿ ਸਰਕਾਰ ਅਗਲੇ ਦੋ ਸਾਲਾਂ ਤੱਕ ਇਹ ਸਬਸਿਡੀ ਦੇਣ ਦੀ ਯੋਜਨਾ ਬਣਾ ਰਹੀ ਹੈ। ਹਾਲਾਂਕਿ ਇਸ ਯੋਜਨਾਂ ਦੇ ਸ਼ੁਰੂ ਹੋਣ ਵਿੱਚ 6-7 ਮਹੀਨੇ ਦਾ ਸਮਾਂ ਲੱਗ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget